NOW
ਪੰਜਾਬ ਕਾਂਗਰਸ ਨੇ ਚੰਡੀਗੜ੍ਹ ਵਿੱਚ ਪ੍ਰੈੱਸ ਕਾਨਫਰੰਸ ਦੌਰਾਨ ਸਰਕਾਰ ਘੇਰੀ    🔵 ਦਰਿਆ ਹੀ ਪੰਜਾਬ ਦੀ ਪਛਾਣ — ਸੰਤ ਸੀਚੇਵਾਲ ਦੀ ਮੁਹਿੰਮ ਅੰਤਿਮ ਪੜਾਅ ‘ਚ 🔵 ਬੁੱਢੇ ਦਰਿਆ ਦੀ ਗੁਣਵੱਤਾ ‘ਚ ਸੁਧਾਰ, ਪਰ ਗੰਦਗੀ ਤੇ ਗੋਹੇ ਦੀ ਸਮੱਸਿਆ ਅਜੇ ਵੀ ਚੁਣੌਤੀ 📍 ਲੁਧਿਆਣਾ, 20 ਅਪ੍ਰੈਲ: ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਵੱਲੋਂ ਬੁੱਢੇ ਦਰਿਆ ਨੂੰ ਪ੍ਰਦੂਸ਼ਣ-ਮੁਕਤ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਹੁਣ ਅੰਤਿਮ ਪੜਾਅ ਵੱਲ ਵੱਧ ਰਹੀ ਹੈ। ਪਾਣੀ ਦੀ ਗੁਣਵੱਤਾ ਵਿੱਚ ਵੱਡਾ ਸੁਧਾਰ ਦਰਜ ਹੋਇਆ ਹੈ, ਜਿੱਥੇ Tds 3500 ਤੋਂ ਘਟ ਕੇ 675 ਤੱਕ ਆ ਗਿਆ ਹੈ, ਪਰ ਦਰਿਆ ਵਿੱਚ ਗੋਹੇ ਦੇ ਜਾਣ ਅਤੇ ਗੰਦਗੀ ਦੇ ਬੋਰੇ ਸੁੱਟਣ ਦੀ ਸਮੱਸਿਆ ਅਜੇ ਵੀ ਬਰਕਰਾਰ ਹੈ। 👉 ਹੈਬੋਵਾਲ Etp ਪਲਾਂਟ ਦੀਆਂ 6 ਮੋਟਰਾਂ ਬੰਦ ਹੋਣ     ਪੰਜਾਬ ਵਿੱਚ ਮਨੁੱਖੀ ਅਧਿਕਾਰਾਂ ਲਈ ਵਧੀ ਜਾਗਰੂਕਤਾ , ਰੋਜ਼ਾਨਾ 30 ਤੋਂ ਵੱਧ ਕੇ 400 ਸ਼ਿਕਾਇਤਾਂ!    ਪੰਜਾਬ ਦੇ ਲੋਕ ਆਪਣੇ ਮਨੁੱਖੀ ਅਧਿਕਾਰਾਂ ਪ੍ਰਤੀ ਜਾਗਰੂਕ ਹੋਏ, 30-35 ਤੋਂ ਵੱਧਕੇ 400 ਤੋਂ ਜ਼ਿਆਦਾ ਸ਼ਿਕਾਇਤਾਂ ਰੋਜ਼ਾਨਾ ਆਉਣ ਲੱਗੀਆਂ-ਪਦਮ ਸ਼੍ਰੀ ਜਤਿੰਦਰ ਸਿੰਘ ਸ਼ੰਟੀ    ਭਾਰਤ ਦਾ ਪਹਿਲਾ ਅਡਵਾਂਸਡ 3d ਸੈਮੀਕੰਡਕਟਰ ਯੂਨਿਟ ਓਡੀਸ਼ਾ ਵਿੱਚ -ਟੈਕਨੋਲੋਜੀ ਖੇਤਰ ਵਿੱਚ ਵੱਡੀ ਛਾਲ!    ਸੜਕਾਂ ਦੀ ਮੁਰੰਮਤ ਤੇਜ਼ ਕਰਨ ਲਈ ਵੱਡਾ ਫੈਸਲਾ    ਪੰਜਾਬ ਦੇ ਖੇਤਾਂ ਦੀ ਰੂਹ ਨੂੰ ਸਮਰਪਿਤ ਕਿਤਾਬ ਜਾਰੀ    ਗੁਰਲਾਲ ਘਨੌਰ ਨੇ ਰਾਜਪੁਰਾ ਤੋਂ ਖਾਨਪੁਰ-ਭੋਗਲਾਂ ਰਾਹੀਂ ਸੁਹਰੋਂ ਤੱਕ ਬਣਨ ਵਾਲੀ ਲਿੰਕ ਸੜਕ ਦਾ ਰੱਖਿਆ ਨੀਂਹ ਪੱਥਰ    ਡੀ.ਸੀ ਹਿਮਾਂਸ਼ੂ ਜੈਨ ਨੇ ਸ਼ਾਨਦਾਰ ਪ੍ਰਦਰਸ਼ਨ ਲਈ 8 ਬੈਂਕਾਂ ਦੇ ਅਧਿਕਾਰੀਆਂ ਦਾ ਕੀਤਾ ਸਨਮਾਨ*    ਬਿਹਾਰ ਦੇ ਨਵੇਂ ਮੁੱਖ ਮੰਤਰੀ ਸਮਰਾਟ ਚੌਧਰੀ ਨੇ ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਮੱਥਾ ਟੇਕਿਆ 🙏   
ਕੜਾਕੇ ਦੀ ਠੰਡ ਨੇ ਵਧਾਈ ਚਿੰਤਾ, ਸਕੂਲਾਂ ਲਈ ਛੁੱਟੀਆਂ ਵਧਾਈਆਂ
December 31, 2025 09:56:07
-

Bhavika / Chandigarh

ਧੜੱਲੇਦਾਰ ਬਿਊਰੋ ਕੜਾਕੇ ਦੀ ਠੰਡ ਨੇ ਵਧਾਈ ਚਿੰਤਾ, ਸਕੂਲਾਂ ਲਈ ਛੁੱਟੀਆਂ ਵਧਾਈਆਂ ਚੰਡੀਗੜ੍ਹ, 31 ਦਸੰਬਰ 2025 : ਪੰਜਾਬ ਵਿੱਚ ਵਧ ਰਹੀ ਕੜਾਕੇ ਦੀ ਠੰਡ ਅਤੇ ਧੁੰਦ ਦੇ ਮੱਦੇਨਜ਼ਰ ਸੂਬਾ ਸਰਕਾਰ ਨੇ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਵੱਡਾ ਫ਼ੈਸਲਾ ਲਿਆ ਹੈ। ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਅਨੁਸਾਰ ਸਾਰੇ ਸਰਕਾਰੀ, ਏਡਿਡ, ਮਾਨਤਾ ਪ੍ਰਾਪਤ ਅਤੇ ਨਿੱਜੀ ਸਕੂਲਾਂ ਵਿੱਚ 7 ਜਨਵਰੀ ਤੱਕ ਛੁੱਟੀਆਂ ਰਹਿਣਗੀਆਂ, ਜਦਕਿ ਸਕੂਲ 8 ਜਨਵਰੀ ਤੋਂ ਮੁੜ ਖੁੱਲ੍ਹਣਗੇ।

Related News