ਲਾਰੈਂਸ ਬਿਸ਼ਨੋਈ ਦੇ ਕਰੀਬੀ ਕਰਮਵੀਰ ਸਿੰਘ ਨੂੰ ਪੰਜਾਬ ਪੁਲੀਸ ਨੇ ਲਿਆ ਹਿਰਾਸਤ ’ਚ    ਬਾਈਕਰ ਸੀਆ ਨੂੰ ਟੱਕਰ ਮਾਰਨ ਵਾਲਾ ਕਲਿਆਣ ਬੈਂਸਲਾ ਪੁਲੀਸ ਦੀ ਗ੍ਰਿਫ਼ਤ ’ਚ    ਗੁਲਜ਼ਾਰ ਸਿੰਘ ਨੂੰ ਇਨਸਾਫ਼ ਦਿਵਾਉਣ ਲਈ ਕਾਂਗਰਸ ਦਾ ਚੰਡੀਗੜ੍ਹ ’ਚ ਧਰਨਾ    ਵਿਦੇਸ਼ੀ ਨੰਬਰ ਤੋਂ ਆਈ ਕਾਲ, ਮੰਗੇ 200 ਕਰੋੜ; ਗੋਲਡੀ ਬਰਾੜ ਦੇ ਨਾਂ ’ਤੇ ਧਮਕੀ    ਭਗਵੰਤ ਮਾਨ ਦੀ ‘ਨਕਲੀ ਪੱਗ’ ਵਾਲੀ ਟਿੱਪਣੀ ’ਤੇ ਨਾਇਬ ਸੈਣੀ ਦਾ ਪਲਟਵਾਰ, ਕਿਹਾ- ਗੁਰੂ ਸਾਹਿਬਾਨ ਤੋਂ ਮੁਆਫ਼ੀ ਮੰਗਣ    ਪੰਜਾਬ ਦੀ ਸਿਆਸਤ ’ਚ ਵੱਡੀ ਹਲਚਲ, ਪ੍ਰਕਾਸ਼ ਬਾਦਲ ਦੇ ਚਚੇਰੇ ਭਰਾ ਭਾਜਪਾ ’ਚ ਜਾਣਗੇ    ਖੇਡਾਂ ਵਤਨ ਪੰਜਾਬ ਦੀਆਂ 2026: ਪਾਤੜਾਂ ’ਚ 8ਵੇਂ ਦਿਨ ਖੇਡ ਮੈਦਾਨ ਬਣਿਆ ਜੋਸ਼ ਦਾ ਕੇਂਦਰ    ਨਸ਼ਾ ਸਪਲਾਈ ਕਰਨ ਵਾਲੇ ਹੀ ਕੱਢ ਰਹੇ ਨਸ਼ਾ ਮੁਕਤ ਪੰਜਾਬ ਯਾਤਰਾ’, Cm ਮਾਨ ਦਾ Bjp ’ਤੇ ਤਿੱਖਾ ਹਮਲਾ    ਬਿਜਲੀ ਕੱਟਾਂ ਦੇ ਹੰਗਾਮੇ ਵਿਚਾਲੇ ਵੱਡਾ ਪ੍ਰਸ਼ਾਸਨਿਕ ਫੇਰਬਦਲ, Pspcl ਦੇ Cmd ਬਦਲੇ    ਬਿਜਲੀ ਕੱਟਾਂ ਤੋਂ ਪੰਜਾਬੀਆਂ ਨੂੰ ਮਿਲੇਗੀ ਰਾਹਤ, 15 ਸਤੰਬਰ ਤੋਂ ਕੱਟ ਬੰਦ ਕਰਨ ਦਾ ਦਾਅਵਾ   
328 ਸਰੂਪ ਮਾਮਲੇ ‘ਚ Sgpc ਦੇ ਸਾਬਕਾ Ca ਸਤਿੰਦਰ ਸਿੰਘ ਕੋਹਲੀ ਗ੍ਰਿਫ਼ਤਾਰ
January 1, 2026
328-Sgpc-Ca-

S M Singh / Amritsar

Reporter..S M Singh 328 ਸਰੂਪ ਮਾਮਲੇ ‘ਚ SGPC ਦੇ ਸਾਬਕਾ CA ਸਤਿੰਦਰ ਸਿੰਘ ਕੋਹਲੀ ਗ੍ਰਿਫ਼ਤਾਰ ਅੰਮ੍ਰਿਤਸਰ, 1 ਜਨਵਰੀ 2026 : ਗੁਰੂ ਗ੍ਰੰਥ ਸਾਹਿਬ ਜੀ ਦੇ 328 ਪਾਵਨ ਸਰੂਪਾਂ ਨਾਲ ਜੁੜੇ ਮਾਮਲੇ ਵਿੱਚ ਪੰਜਾਬ ਪੁਲਿਸ ਨੇ ਕੜੀ ਕਾਰਵਾਈ ਕਰਦੇ ਹੋਏ SGPC ਦੇ ਸਾਬਕਾ ਸੀਏ ਸਤਿੰਦਰ ਸਿੰਘ ਕੋਹਲੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਸ ਕੇਸ ਵਿੱਚ ਅੰਮ੍ਰਿਤਸਰ ਪੁਲਿਸ ਵੱਲੋਂ ਸਤਿੰਦਰ ਸਿੰਘ ਸਮੇਤ ਕੁੱਲ 16 ਲੋਕਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਜਾਂਚ ਅੱਗੇ ਵਧ ਰਹੀ ਹੈ।

328 Sgpc Ca


Recommended Posts