*‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*    ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ    ਰਾਹੁਲ ਗਾਂਧੀ ਨੂੰ ਝਟਕਾ? ਬੰਬੇ ਹਾਈ ਕੋਰਟ ਨੇ ਮਾਣਹਾਨੀ ਮਾਮਲੇ ’ਚ ਸੰਮਨ ਰੱਦ ਕਰਨ ਤੋਂ ਇਨਕਾਰ ਕੀਤਾ ਖ਼ਬਰ    ਹਲਦਵਾਨੀ ਜ਼ਮੀਨੀ ਵਿਵਾਦ: ਸੁਪਰੀਮ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸੁਰੱਖਿਆ ਸਖ਼ਤ    ਕਈ ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ, ਮਾਨਸੂਨ ਅਜੇ ਵੀ ਸਰਗਰਮ    ਸੁਪਰੀਮ ਕੋਰਟ: ਕੋਲੇਜੀਅਮ ਦੀਆਂ ਸਿਫ਼ਾਰਸ਼ਾਂ ’ਤੇ ਸਮਾਂ ਸੀਮਾ ਦੀ ਮੰਗ   
ਆਂਗਣਵਾੜੀ ਭਰਤੀ ‘ਚ ਇੰਟਰਵਿਊ ਲਾਗੂ ਕਰਨ ਦੇ ਫੈਸਲੇ ਦਾ ਯੂਨੀਅਨ ਵੱਲੋਂ ਤੀਖਾ ਵਿਰੋਧ
January 1, 2026
-

S M Singh / Chandigarh

ਧੜੱਲੇਦਾਰ ਬਿਊਰੋ ਆਂਗਣਵਾੜੀ ਭਰਤੀ ‘ਚ ਇੰਟਰਵਿਊ ਲਾਗੂ ਕਰਨ ਦੇ ਫੈਸਲੇ ਦਾ ਯੂਨੀਅਨ ਵੱਲੋਂ ਤੀਖਾ ਵਿਰੋਧ ਚੰਡੀਗੜ੍ਹ, 1 ਜਨਵਰੀ 2026 : ਪੰਜਾਬ ਸਰਕਾਰ ਵੱਲੋਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀ ਭਰਤੀ ਲਈ ਇੰਟਰਵਿਊ ਰੱਖਣ ਦੇ ਫੈਸਲੇ ਦਾ ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ (ਸੀਟੂ) ਨੇ ਤੀਖਾ ਵਿਰੋਧ ਕੀਤਾ ਹੈ। ਯੂਨੀਅਨ ਆਗੂਆਂ ਨੇ ਕਿਹਾ ਕਿ ਜਦੋਂ ਭਰਤੀ ਦਾ ਇਸ਼ਤਿਹਾਰ ਜਾਰੀ ਹੋਇਆ ਸੀ, ਉਸ ਵਿੱਚ ਇੰਟਰਵਿਊ ਦਾ ਕੋਈ ਜ਼ਿਕਰ ਨਹੀਂ ਸੀ, ਪਰ ਹੁਣ ਸਰਕਾਰ ਵੱਲੋਂ ਅਚਾਨਕ 5 ਨੰਬਰਾਂ ਦੇ ਇੰਟਰਵਿਊ ਲਾਗੂ ਕਰ ਦਿੱਤੇ ਗਏ ਹਨ, ਜੋ ਨਾਇਨਸਾਫੀ ਹੈ। ਆਗੂਆਂ ਨੇ ਦੋਸ਼ ਲਗਾਇਆ ਕਿ ਇਹ ਫੈਸਲਾ ਮਨਪਸੰਦ ਲੋਕਾਂ ਨੂੰ ਨੌਕਰੀ ਦੇਣ ਲਈ ਕੀਤਾ ਗਿਆ ਹੈ। ਉਨ੍ਹਾਂ ਮੰਗ ਕੀਤੀ ਕਿ 15 ਜੁਲਾਈ 2025 ਦੀਆਂ ਗਾਈਡਲਾਈਨਾਂ ਮੁਤਾਬਕ ਹੀ ਭਰਤੀ ਕੀਤੀ ਜਾਵੇ ਅਤੇ ਖਾਲੀ ਪਏ ਆਂਗਣਵਾੜੀ ਕੇਂਦਰ ਤੁਰੰਤ ਭਰੇ ਜਾਣ। ਯੂਨੀਅਨ ਨੇ ਚੇਤਾਵਨੀ ਦਿੱਤੀ ਕਿ ਜੇ ਸਰਕਾਰ ਨੇ ਇਹ ਹੁਕਮ ਵਾਪਸ ਨਾ ਲਿਆ ਤਾਂ ਜਲਦੀ ਹੀ ਵੱਡਾ ਸੰਘਰਸ਼ ਛੇੜਿਆ ਜਾਵੇਗਾ।


Recommended Posts