ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ Fir ਨੂੰ ਇੱਕ ਮਹੀਨਾ, ਅਜੇ ਤੱਕ ਨਹੀਂ ਹੋਈ ਗ੍ਰਿਫ਼ਤਾਰੀ    Ugc Net June 2026: ਇੰਗਲਿਸ਼, ਕਾਮਰਸ ਤੇ ਸੋਸ਼ਿਆਲੋਜੀ ਦਾ ਰੀ-ਐਗਜ਼ਾਮ ਨਤੀਜਾ ਜਾਰੀ    ਚੰਡੀਗੜ੍ਹ ਦਾ ‘ਆਈਫੋਨ ਲੰਗਰ’ ਮੁੜ ਸੁਰਖੀਆਂ ’ਚ, 22 ਸਤੰਬਰ ਨੂੰ ਪਹਿਲਾ ਡਰਾਅ; 10 ਜੇਤੂਆਂ ਨੂੰ ਮਿਲਣਗੇ Iphone 17    ਫਾਜ਼ਿਲਕਾ ’ਚ Dc ਦਫ਼ਤਰ, ਅਦਾਲਤ ਤੇ 5 ਸਕੂਲਾਂ ਨੂੰ ਬੰਬ ਧਮਾਕੇ ਦੀ ਧਮਕੀ    20 ਸਤੰਬਰ ਤੋਂ ‘ਮਾਨ ਦੇ ਮੁਨਾਫ਼ੇ’ ਮੁਹਿੰਮ, ਘਰ-ਘਰ ਪਹੁੰਚਣਗੇ ‘ਆਪ’ ਵਲੰਟੀਅਰ    ਪਠਾਨਕੋਟ ਜਾਂਦੇ ਰਵਨੀਤ ਬਿੱਟੂ ਦੇ ਕਾਫ਼ਲੇ ’ਤੇ ਹਮਲੇ ਦਾ ਦੋਸ਼, ‘ਆਪ’ ਨਾਲ ਜੁੜੇ 3 ਵਿਅਕਤੀਆਂ ਨੂੰ ਫੜਨ ਦਾ ਦਾਅਵਾ    ਅੰਮ੍ਰਿਤਸਰ ’ਚ ਦੋ ਗੋਲੀਕਾਂਡ: ਡਿਊਟੀ ਦੌਰਾਨ Asi ਹਰਜੀਤ ਸਿੰਘ ਦੀ ਹੱਤਿਆ, ਨੌਜਵਾਨ ਵੀ ਮਾਰਿਆ    5 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੇ ਪਾਸਪੋਰਟ ਨਿਯਮਾਂ ’ਚ ਬਦਲਾਅ, ਹੁਣ 5 ਸਾਲ ਤੱਕ ਹੋਵੇਗੀ ਵੈਧਤਾ    Air Canada ’ਤੇ ਗਿੱਪੀ ਗਰੇਵਾਲ ਦੇ ਗੰਭੀਰ ਦੋਸ਼, ਬਿਜ਼ਨਸ ਦੀ ਥਾਂ ਮਿਲੀ ਇਕੋਨੋਮੀ ਸੀਟ    ਪਟਿਆਲਾ ਵਿੱਚ 18 ਤੇ 19 ਸਤੰਬਰ ਨੂੰ ਹੋਵੇਗੀ ‘ਹਮਾਰੇ ਰਾਮ’ ਦੀ ਸ਼ਾਨਦਾਰ ਪੇਸ਼ਕਾਰੀ   
ਮਗਨਰੇਗਾ ‘ਚ ਬਦਲਾਵਾਂ ਖ਼ਿਲਾਫ਼ ਪੇਂਡੂ ਮਜ਼ਦੂਰ ਯੂਨੀਅਨ ਦਾ ਰੋਸ ਪ੍ਰਦਰਸ਼ਨ
January 2, 2026
-

Bhavika / Nawanshahr

ਧੜੱਲੇਦਾਰ ਬਿਊਰੋ ਮਗਨਰੇਗਾ ‘ਚ ਬਦਲਾਵਾਂ ਖ਼ਿਲਾਫ਼ ਪੇਂਡੂ ਮਜ਼ਦੂਰ ਯੂਨੀਅਨ ਦਾ ਰੋਸ ਪ੍ਰਦਰਸ਼ਨ ਨਵਾਂ ਸ਼ਹਿਰ, 2 ਜਨਵਰੀ 2026 : ਪੇਂਡੂ ਮਜ਼ਦੂਰ ਯੂਨੀਅਨ ਨੇ ਅਸਮਾਨਪੁਰ ਅਤੇ ਸੋਇਤਾ ਪਿੰਡਾਂ ਵਿੱਚ ਮਜ਼ਦੂਰਾਂ ਦੀਆਂ ਮੀਟਿੰਗਾਂ ਕਰਕੇ ਮਗਨਰੇਗਾ ਵਿੱਚ ਕੀਤੇ ਜਾ ਰਹੇ ਬਦਲਾਵਾਂ ਦੇ ਖ਼ਿਲਾਫ਼ ਕੇਂਦਰ ਸਰਕਾਰ ਵਿਰੁੱਧ ਰੋਸ ਪ੍ਰਗਟ ਕੀਤਾ। ਯੂਨੀਅਨ ਆਗੂਆਂ ਨੇ ਕਿਹਾ ਕਿ ਮਗਨਰੇਗਾ ਦਾ ਨਾਮ ਬਦਲ ਕੇ ‘ਵਿਕਸਤ ਭਾਰਤ – ਜੀ ਰਾਮ ਜੀ’ ਕਰਨਾ ਅਤੇ ਕੇਂਦਰ-ਰਾਜ ਵਿੱਤੀ ਹਿੱਸੇਦਾਰੀ ਨੂੰ 60:40 ਕਰਨਾ ਮਜ਼ਦੂਰਾਂ ਲਈ ਨੁਕਸਾਨਦਾਇਕ ਹੈ, ਕਿਉਂਕਿ ਸੂਬਾ ਸਰਕਾਰਾਂ ਲਈ 40 ਫ਼ੀਸਦੀ ਖਰਚਾ ਝੱਲਣਾ ਮੁਸ਼ਕਲ ਹੋਵੇਗਾ। ਉਨ੍ਹਾਂ ਦਾਅਵਾ ਕੀਤਾ ਕਿ ਇਹ ਯੋਜਨਾ ਲੰਬੇ ਸਮੇਂ ਤੱਕ ਨਹੀਂ ਚੱਲ ਸਕੇਗੀ।


Recommended Posts