ਪੰਜਾਬ ਦੀ ਸਿਆਸਤ ’ਚ ਵੱਡੀ ਹਲਚਲ, ਪ੍ਰਕਾਸ਼ ਬਾਦਲ ਦੇ ਚਚੇਰੇ ਭਰਾ ਭਾਜਪਾ ’ਚ ਜਾਣਗੇ    ਖੇਡਾਂ ਵਤਨ ਪੰਜਾਬ ਦੀਆਂ 2026: ਪਾਤੜਾਂ ’ਚ 8ਵੇਂ ਦਿਨ ਖੇਡ ਮੈਦਾਨ ਬਣਿਆ ਜੋਸ਼ ਦਾ ਕੇਂਦਰ    ਨਸ਼ਾ ਸਪਲਾਈ ਕਰਨ ਵਾਲੇ ਹੀ ਕੱਢ ਰਹੇ ਨਸ਼ਾ ਮੁਕਤ ਪੰਜਾਬ ਯਾਤਰਾ’, Cm ਮਾਨ ਦਾ Bjp ’ਤੇ ਤਿੱਖਾ ਹਮਲਾ    ਬਿਜਲੀ ਕੱਟਾਂ ਦੇ ਹੰਗਾਮੇ ਵਿਚਾਲੇ ਵੱਡਾ ਪ੍ਰਸ਼ਾਸਨਿਕ ਫੇਰਬਦਲ, Pspcl ਦੇ Cmd ਬਦਲੇ    ਬਿਜਲੀ ਕੱਟਾਂ ਤੋਂ ਪੰਜਾਬੀਆਂ ਨੂੰ ਮਿਲੇਗੀ ਰਾਹਤ, 15 ਸਤੰਬਰ ਤੋਂ ਕੱਟ ਬੰਦ ਕਰਨ ਦਾ ਦਾਅਵਾ    ਖਰੜ 'ਚ ਭਾਰੀ ਮੀਂਹ ਕਾਰਨ 2 ਸਾਲਾ ਬੱਚੇ ਦੀ ਮੌ/ਤ    ਗੁਲਾਬ ਸਿੱਧੂ ਦੇ ਜੱਦੀ ਘਰ ’ਤੇ ਫਾਇਰਿੰਗ, 7-8 ਰਾਊਂਡ ਚਲਾਏ; Cctv ’ਚ ਕੈਦ ਹੋਈ ਵਾਰਦਾਤ    ਦਿੱਲੀ ’ਚ 22 ਪੁਆਇੰਟਾਂ ’ਤੇ ਡਾਇਵਰਜਨ, 35 ਤੋਂ ਵੱਧ ਸੜਕਾਂ ’ਤੇ ਟਰੈਫਿਕ ਪਾਬੰਦੀਆਂ    ਦਿੱਲੀ ’ਚ 22 ਪੁਆਇੰਟਾਂ ’ਤੇ ਡਾਇਵਰਜਨ, 35 ਤੋਂ ਵੱਧ ਸੜਕਾਂ ’ਤੇ ਟਰੈਫਿਕ ਪਾਬੰਦੀਆਂ    *‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*   
328 ਪਵਿੱਤਰ ਸਰੂਪਾਂ ਮਾਮਲੇ ‘ਚ ਵੱਡੀ ਕਾਰਵਾਈ, 15 ਥਾਵਾਂ ‘ਤੇ ਛਾਪੇ
January 3, 2026
328-15-

Rajni / Amritsar

Reporter..Rajni 328 ਪਵਿੱਤਰ ਸਰੂਪਾਂ ਮਾਮਲੇ ‘ਚ ਵੱਡੀ ਕਾਰਵਾਈ, 15 ਥਾਵਾਂ ‘ਤੇ ਛਾਪੇ ਅੰਮ੍ਰਿਤਸਰ, 3 ਜਨਵਰੀ 2026 : ਸ੍ਰੀ ਗੁਰੂ ਗ੍ਰੰਥ ਸਾਹਿਬ ਦੀਆਂ 328 ਪਵਿੱਤਰ ਸਰੂਪਾਂ ਨਾਲ ਜੁੜੇ ਮਾਮਲੇ ਵਿੱਚ ਬਣੀ ਐਸਆਈਟੀ ਨੇ ਜਾਂਚ ਨੂੰ ਤੇਜ਼ ਕਰ ਦਿੱਤਾ ਹੈ। ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਮੁਤਾਬਕ ਜਾਂਚ ਪੂਰੀ ਤਰ੍ਹਾਂ ਤੱਥਾਂ ਅਤੇ ਸਬੂਤਾਂ ਦੇ ਆਧਾਰ ‘ਤੇ ਕੀਤੀ ਜਾ ਰਹੀ ਹੈ। ਇਸ ਮਾਮਲੇ ਵਿੱਚ ਹੁਣ ਤੱਕ ਐਸਜੀਪੀਸੀ ਦੇ ਸਾਬਕਾ ਅੰਦਰੂਨੀ ਆਡੀਟਰ ਸਤਿੰਦਰ ਸਿੰਘ ਕੋਹਲੀ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਅਦਾਲਤੀ ਵਾਰੰਟ ਦੇ ਅਧਾਰ ‘ਤੇ ਐਸਆਈਟੀ ਵੱਲੋਂ ਚੰਡੀਗੜ੍ਹ, ਅੰਮ੍ਰਿਤਸਰ, ਗੁਰਦਾਸਪੁਰ, ਰੋਪੜ ਅਤੇ ਤਰਨਤਾਰਨ ਸਮੇਤ 15 ਥਾਵਾਂ ‘ਤੇ ਤਲਾਸ਼ੀਆਂ ਕੀਤੀਆਂ ਜਾ ਰਹੀਆਂ ਹਨ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਜਾਂਚ ਦੌਰਾਨ ਮਿਲਣ ਵਾਲੇ ਹਰ ਸਬੂਤ ਨੂੰ ਰਿਕਾਰਡ ਦਾ ਹਿੱਸਾ ਬਣਾਇਆ ਜਾ ਰਿਹਾ ਹੈ ਅਤੇ ਹੋਰ ਸ਼ੱਕੀਆਂ ‘ਤੇ ਵੀ ਨਜ਼ਰ ਰੱਖੀ ਜਾ ਰਹੀ ਹੈ।

328 15


Recommended Posts