5 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੇ ਪਾਸਪੋਰਟ ਨਿਯਮਾਂ ’ਚ ਬਦਲਾਅ, ਹੁਣ 5 ਸਾਲ ਤੱਕ ਹੋਵੇਗੀ ਵੈਧਤਾ    Air Canada ’ਤੇ ਗਿੱਪੀ ਗਰੇਵਾਲ ਦੇ ਗੰਭੀਰ ਦੋਸ਼, ਬਿਜ਼ਨਸ ਦੀ ਥਾਂ ਮਿਲੀ ਇਕੋਨੋਮੀ ਸੀਟ    ਪਟਿਆਲਾ ਵਿੱਚ 18 ਤੇ 19 ਸਤੰਬਰ ਨੂੰ ਹੋਵੇਗੀ ‘ਹਮਾਰੇ ਰਾਮ’ ਦੀ ਸ਼ਾਨਦਾਰ ਪੇਸ਼ਕਾਰੀ    Ed ਕਰੇਗੀ ਕ੍ਰਿਸ਼ਨੂੰ ਸ਼ਾਰਦਾ ਤੋਂ ਪੁੱਛਗਿੱਛ, 18 ਸਤੰਬਰ ਨੂੰ ਅਦਾਲਤ ’ਚ ਹੋਵੇਗੀ ਪੇਸ਼ੀ    ਕੈਨੇਡਾ ’ਚ ਵਾਇਰਲ ਹੋਇਆ ਲਾਰੈਂਸ ਬਿਸ਼ਨੋਈ ਗੈਂਗ ਦੇ ਨਾਂ ’ਤੇ ਕਥਿਤ ਧਮਕੀ ਭਰਿਆ ਪੱਤਰ    Upi ’ਤੇ 0.4% Mdr ਤੋਂ ਵਪਾਰੀ ਨਾਰਾਜ਼, ਨਕਦ ਭੁਗਤਾਨ ਨੂੰ ਦੇ ਸਕਦੇ ਨੇ ਤਰਜੀਹ    ਸਤਿਕਾਰ (ਸੋਧ) ਐਕਟ 2026’ ਲਈ ਪੰਜਾਬ ਸਰਕਾਰ ਨੇ ਬਣਾਈ 7 ਮੈਂਬਰੀ ਕਮੇਟੀ    ਜਲੰਧਰ Dav ਕਾਲਜ ’ਚ ਗੀਤ ਦੀ ਸ਼ੂਟਿੰਗ ਦੌਰਾਨ ਹਥਿਆਰਾਂ ਦੀ ਨੁਮਾਇਸ਼, ਪੰਜਾਬੀ ਗਾਇਕ ਨਿੱਝਰ ਖ਼ਿਲਾਫ਼ ਕੇਸ    ਪੰਜਾਬ ’ਚ ਬਿਜਲੀ ਕੱਟਾਂ ਖ਼ਿਲਾਫ਼ ਅਕਾਲੀ ਦਲ ਦਾ ਪ੍ਰਦਰਸ਼ਨ, ਪਾਵਰ ਮੰਤਰੀ ਨੂੰ ਬਰਖ਼ਾਸਤ ਕਰਨ ਦੀ ਮੰਗ    ਡਾ. ਗੁਰਪ੍ਰੀਤ ਕੌਰ ਨੇ ਮਜੀਠੀਆ-ਖਹਿਰਾ ਖ਼ਿਲਾਫ਼ ਦਰਜ ਕਰਵਾਇਆ ਅਪਰਾਧਿਕ ਮਾਣਹਾਨੀ ਕੇਸ   
ਵਿਆਹ ਦੌਰਾਨ ਗੋਲੀਬਾਰੀ ਮਾਮਲਾ: ਦੋਸ਼ੀਆਂ ਨੂੰ ਨਹੀਂ ਬਖ਼ਸ਼ਿਆ ਜਾਵੇਗਾ – ਅਮਨ ਅਰੋੜਾ
January 6, 2026
-

S M Singh / Amritsar

Reporter..S M Singh ਵਿਆਹ ਦੌਰਾਨ ਗੋਲੀਬਾਰੀ ਮਾਮਲਾ: ਦੋਸ਼ੀਆਂ ਨੂੰ ਨਹੀਂ ਬਖ਼ਸ਼ਿਆ ਜਾਵੇਗਾ – ਅਮਨ ਅਰੋੜਾ ਅੰਮ੍ਰਿਤਸਰ, 6 ਜਨਵਰੀ 2026 : ਅੰਮ੍ਰਿਤਸਰ ਵਿੱਚ ਵਿਆਹ ਸਮਾਗਮ ਦੌਰਾਨ ਗੋਲੀ ਮਾਰ ਕੇ ਕਤਲ ਕੀਤੇ ਗਏ ਸਰਪੰਚ ਜਰਮਲ ਸਿੰਘ ਦੇ ਘਰ ਕੈਬਨਿਟ ਮੰਤਰੀ ਅਤੇ ‘ਆਪ’ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਪਹੁੰਚੇ। ਪਿੰਡ ਵਲਟੋਹਾ ਸੰਧੂਆਂ ਵਿੱਚ ਉਨ੍ਹਾਂ ਨੇ ਪੀੜਤ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਅਤੇ ਕਿਹਾ ਕਿ ਆਮ ਆਦਮੀ ਪਾਰਟੀ ਇਸ ਮੁਸ਼ਕਲ ਘੜੀ ਵਿੱਚ ਪਰਿਵਾਰ ਦੇ ਨਾਲ ਖੜੀ ਹੈ। ਅਮਨ ਅਰੋੜਾ ਨੇ ਪਰਿਵਾਰ ਨੂੰ ਭਰੋਸਾ ਦਿੱਤਾ ਕਿ ਦੋਸ਼ੀਆਂ ਨੂੰ ਕਿਸੇ ਵੀ ਸੂਰਤ ਵਿੱਚ ਬਖ਼ਸ਼ਿਆ ਨਹੀਂ ਜਾਵੇਗਾ। ਗੌਰਤਲਬ ਹੈ ਕਿ ਵਿਆਹ ਦੌਰਾਨ ਅਚਾਨਕ ਹੋਈ ਫਾਇਰਿੰਗ ਵਿੱਚ ਸਰਪੰਚ ਗੰਭੀਰ ਜ਼ਖਮੀ ਹੋ ਗਿਆ ਸੀ ਅਤੇ ਹਸਪਤਾਲ ਵਿੱਚ ਇਲਾਜ ਦੌਰਾਨ ਉਸਦੀ ਮੌਤ ਹੋ ਗਈ ਸੀ।


Recommended Posts