ਗੁਲਾਬ ਸਿੱਧੂ ਦੇ ਜੱਦੀ ਘਰ ’ਤੇ ਫਾਇਰਿੰਗ, 7-8 ਰਾਊਂਡ ਚਲਾਏ; Cctv ’ਚ ਕੈਦ ਹੋਈ ਵਾਰਦਾਤ    ਦਿੱਲੀ ’ਚ 22 ਪੁਆਇੰਟਾਂ ’ਤੇ ਡਾਇਵਰਜਨ, 35 ਤੋਂ ਵੱਧ ਸੜਕਾਂ ’ਤੇ ਟਰੈਫਿਕ ਪਾਬੰਦੀਆਂ    ਦਿੱਲੀ ’ਚ 22 ਪੁਆਇੰਟਾਂ ’ਤੇ ਡਾਇਵਰਜਨ, 35 ਤੋਂ ਵੱਧ ਸੜਕਾਂ ’ਤੇ ਟਰੈਫਿਕ ਪਾਬੰਦੀਆਂ    *‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*    ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ    ਰਾਹੁਲ ਗਾਂਧੀ ਨੂੰ ਝਟਕਾ? ਬੰਬੇ ਹਾਈ ਕੋਰਟ ਨੇ ਮਾਣਹਾਨੀ ਮਾਮਲੇ ’ਚ ਸੰਮਨ ਰੱਦ ਕਰਨ ਤੋਂ ਇਨਕਾਰ ਕੀਤਾ ਖ਼ਬਰ   
ਸ਼ਰਾਬ ਤਸਕਰੀ ਰੋਕਣ ਲਈ ਕੈਪਟਨ ਨੇ ਚੁਕਿਆ ਪਹਿਲਾ ਕਦਮ
July 3, 2020
Daily-Dharaledar-Online-News-Vie

Daily Dharaledar / Punjab

ਪੰਜਾਬ ਸਰਕਾਰ ਨੇ ਸ਼ਰਾਬ ਤਸਕਰੀ ਤੇ ਟੈਕਸ ਚੋਰੀ ਰੋਕਣ ਲਈ ਇਹ ਵੱਡਾ ਕਦਮ ਚੁੱਕਿਆ ਹੈ। ਸ਼ਰਾਬ ਦੇ ਕਾਰੋਬਾਰ ਤੇ ਤਸਕਰੀ ਨੂੰ ਰੋਕਣ ਲਈ ਐਕਸਾਇਜ਼ ਨੂੰ ਵੱਖ-ਵੱਖ ਜ਼ਿਲ੍ਹਿਆਂ ਦੇ ਹਿਸਾਬ ਨਾਲ ਜ਼ੋਨਾਂ -ਚ ਵੰਡ ਦਿੱਤਾ ਗਿਆ ਹੈ। ਇਸ ਦੇ ਮੁੱਖ ਤੌਰ -ਤੇ ਤਿੰਨ ਜ਼ੋਨ ਬਣਾਏ ਗਏ ਹਨ। ਇਨ੍ਹਾਂ -ਚ ਪਟਿਆਲਾ, ਜਲੰਧਰ ਤੇ ਫਿਰੋਜ਼ਪੁਰ ਜ਼ੋਨ ਬਣਾਏ ਗਏ ਹਨ। ਇਨ੍ਹਾਂ ਜ਼ੋਨਾਂ -ਚ ਵੱਖ-ਵੱਖ ਸ਼ਹਿਰਾਂ ਤੇ ਜ਼ਿਲ੍ਹਿਆਂ ਨੂੰ ਰੱਖਿਆ ਗਿਆ ਹੈ। ਜਿੱਥੋਂ ਵਿਭਾਗ ਦੇ ਅਧਿਕਾਰੀ ਤਸਕਰੀ, ਨਕਲੀ ਸ਼ਰਾਬ ਤੇ ਇੰਟਰ ਸਟੇਟ ਮਾਫੀਆ ਤੇ ਠੋਸ ਕਾਰਵਾਈ ਕਰਨ ਦੇ ਨਾਲ-ਨਾਲ ਸ਼ਰਾਬ ਦੇ ਕਾਰੋਬਾਰ -ਚ ਮਿਲਣ ਵਾਲੇ ਮਾਲੀਆ ਤੇ ਖਾਸ ਨਜ਼ਰ ਰੱਖੇਗਾ। - ਧੜੱਲੇਦਾਰ ਪੜੋ, ਧੜੱਲੇਦਾਰ ਬਣੋ

Daily Dharaledar Online News Views and Reviews


Recommended Posts