*‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*    ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ    ਰਾਹੁਲ ਗਾਂਧੀ ਨੂੰ ਝਟਕਾ? ਬੰਬੇ ਹਾਈ ਕੋਰਟ ਨੇ ਮਾਣਹਾਨੀ ਮਾਮਲੇ ’ਚ ਸੰਮਨ ਰੱਦ ਕਰਨ ਤੋਂ ਇਨਕਾਰ ਕੀਤਾ ਖ਼ਬਰ    ਹਲਦਵਾਨੀ ਜ਼ਮੀਨੀ ਵਿਵਾਦ: ਸੁਪਰੀਮ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸੁਰੱਖਿਆ ਸਖ਼ਤ    ਕਈ ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ, ਮਾਨਸੂਨ ਅਜੇ ਵੀ ਸਰਗਰਮ    ਸੁਪਰੀਮ ਕੋਰਟ: ਕੋਲੇਜੀਅਮ ਦੀਆਂ ਸਿਫ਼ਾਰਸ਼ਾਂ ’ਤੇ ਸਮਾਂ ਸੀਮਾ ਦੀ ਮੰਗ   
ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਦੀ ਮੀਟਿੰਗ, 16 ਜਨਵਰੀ ਦੇ ਰੋਸ ਪ੍ਰਦਰਸ਼ਨ ਲਈ ਪੈਨਸ਼ਨਰਾਂ ਨੂੰ ਸ਼ਾਮਲ ਹੋਣ ਦਾ ਸੱਦਾ
January 6, 2026
-16-

Bhavika / Nawanshahr

ਧੜੱਲੇਦਾਰ ਬਿਊਰੋ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਦੀ ਮੀਟਿੰਗ, 16 ਜਨਵਰੀ ਦੇ ਰੋਸ ਪ੍ਰਦਰਸ਼ਨ ਲਈ ਪੈਨਸ਼ਨਰਾਂ ਨੂੰ ਸ਼ਾਮਲ ਹੋਣ ਦਾ ਸੱਦਾ ਨਵਾਂ ਸ਼ਹਿਰ, 6 ਜਨਵਰੀ 2026 : ਪੰਜਾਬ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਮਹੀਨਾਵਾਰ ਬੈਠਕ ਡਿਪਟੀ ਕਮਿਸ਼ਨਰ ਦਫ਼ਤਰ ਵਿੱਚ ਹੋਈ, ਜਿਸ ਦੀ ਅਗਵਾਈ ਜੋਗਾ ਸਿੰਘ ਨੇ ਕੀਤੀ। ਬੈਠਕ ਦੌਰਾਨ ਵਿਛੜੇ ਪੈਨਸ਼ਨਰ ਮੱਖਣ ਰਾਮ ਅਤੇ ਕਮਲਜੀਤ ਕੌਰ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ। ਆਗੂਆਂ ਨੇ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਨਜ਼ਰਅੰਦਾਜ਼ ਕਰਨ ਦੀ ਸਖ਼ਤ ਆਲੋਚਨਾ ਕੀਤੀ। ਬੈਠਕ ਵਿੱਚ ਕੇਂਦਰ ਸਰਕਾਰ ਦੀਆਂ ਨੀਤੀਆਂ, ਨਿਜੀਕਰਨ, ਕਿਰਤ ਕੋਡ, ਬਿਜਲੀ ਬਿੱਲ ਅਤੇ ਹੋਰ ਮੁੱਦਿਆਂ ਵਿਰੁੱਧ 16 ਜਨਵਰੀ ਨੂੰ ਹੋਣ ਵਾਲੇ ਰੋਸ ਪ੍ਰਦਰਸ਼ਨਾਂ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਗਿਆ। ਇਸ ਮੌਕੇ 75 ਸਾਲਾ ਪੈਨਸ਼ਨਰਾਂ ਨੂੰ ਸਨਮਾਨਿਤ ਵੀ ਕੀਤਾ ਗਿਆ ਅਤੇ ਸੰਵਿਧਾਨ, ਲੋਕਤੰਤਰ ਤੇ ਭਾਈਚਾਰਕ ਏਕਤਾ ਦੀ ਰੱਖਿਆ ਲਈ ਇਕੱਠੇ ਹੋਣ ਦੀ ਅਪੀਲ ਕੀਤੀ ਗਈ।

16


Recommended Posts