ਟਰੰਪ ਨੂੰ ਅਦਾਲਤ ਤੋਂ ਵੱਡਾ ਝਟਕਾ, Wsj ਅਤੇ ਰੂਪਰਟ ਮਰਡੋਕ ਖ਼ਿਲਾਫ਼ 10 ਅਰਬ ਡਾਲਰ ਦਾ ਮਾਣਹਾਨੀ ਕੇਸ ਖ਼ਾਰਜ    ਦਿਲਜੀਤ ਦੋਸਾਂਝ ਦੇ ਦਿੱਲੀ ਕੰਸਰਟ ਤੋਂ ਪਹਿਲਾਂ ਵਿਵਾਦ, ਬਾਲ ਕਮਿਸ਼ਨ ਨੇ ਪੁਲੀਸ ਨੂੰ ਕਾਰਵਾਈ ਲਈ ਲਿਖਿਆ ਪੱਤਰ    ਦਿੱਲੀ ਹਵਾਈ ਅੱਡੇ ’ਤੇ ਕਸਟਮ ਵਿਭਾਗ ਦੀ ਵੱਡੀ ਕਾਰਵਾਈ, 3.84 ਕਰੋੜ ਦਾ ਸੋਨਾ ਤੇ ਗਾਂਜਾ ਜ਼ਬਤ    ਪਰਵਿੰਦਰ ਸਿੰਘ ਝੋਟਾ ਲਈ ਇਨਸਾਫ਼ ਤੇ ਨਸ਼ਿਆਂ ਵਿਰੁੱਧ ਸੰਘਰਸ਼ ਨੂੰ ਵਿਸ਼ਾਲ ਕਰਨ ਲਈ ਜਥੇਬੰਦੀਆਂ ਨੂੰ ਪੱਤਰ ਭੇਜੇਗੀ ਐਕਸ਼ਨ ਕਮੇਟੀ    ਲਖੀਮਪੁਰ ਹਿੰਸਾ ਮਾਮਲਾ: ਆਸ਼ੀਸ਼ ਮਿਸ਼ਰਾ ਨੂੰ ਦੀਵਾਲੀ ਮਨਾਉਣ ਲਈ ਜੱਦੀ ਸ਼ਹਿਰ ਜਾਣ ਦੀ ਇਜਾਜ਼ਤ    ਮੋਗਾ ਗੋਲੀਕਾਂਡ: ਡੀਜੀਪੀ ਗੌਰਵ ਯਾਦਵ ਪਹੁੰਚੇ, ਮ੍ਰਿਤਕਾਂ ਦੇ ਪਰਿਵਾਰਾਂ ਨਾਲ ਕੀਤੀ ਮੁਲਾਕਾਤ    ਮਾਣਹਾਨੀ ਕੇਸ ਵਿੱਚ ਰਾਹੁਲ ਗਾਂਧੀ ਬਰੀ, 2018 ਵਿੱਚ ਅਮਿਤ ਸ਼ਾਹ ਬਾਰੇ ਟਿੱਪਣੀ ਨਾਲ ਜੁੜਿਆ ਸੀ ਮਾਮਲਾ    ਰਾਹੁਲ ਗਾਂਧੀ ਦੇ ਕਾਫ਼ਲੇ ਦੀਆਂ ਗੱਡੀਆਂ ਆਪਸ ਵਿੱਚ ਟਕਰਾਈਆਂ, ਸੁਰੱਖਿਅਤ ਹਨ ਕਾਂਗਰਸੀ ਆਗੂ    ਸ਼ੰਭੂ-ਰਾਜਪੁਰਾ ਰੇਲਵੇ ਧਮਾਕਾ ਮਾਮਲੇ ’ਚ Nia ਵੱਲੋਂ 6 ਮੁਲਜ਼ਮਾਂ ਖ਼ਿਲਾਫ਼ ਚਾਰਜਸ਼ੀਟ ਦਾਇਰ    ਪੰਜਾਬ ਦੀ ਸਿਆਸਤ ’ਚ ਮੁੜ ਗੱਠਜੋੜ ਦੀ ਚਰਚਾ ਤੇਜ਼, ਸੁਖਬੀਰ ਬਾਦਲ ਬੋਲੇ—‘ਆਪ’ ਤੇ ਕਾਂਗਰਸ ਸਭ ਤੋਂ ਵੱਡੇ ਦੁਸ਼ਮਣ   
ਵਿਦੇਸ਼ੀ ਹੈਂਡਲਰਾਂ ਦੇ ਇਸ਼ਾਰੇ ‘ਤੇ ਕਤਲ ਦੀ ਯੋਜਨਾ, ਪੰਜਾਬ ਪੁਲਿਸ ਦੀ ਵੱਡੀ ਕਾਰਵਾਈ
January 7, 2026
-

Bhavika / Chandigarh

ਧੜੱਲੇਦਾਰ ਬਿਊਰੋ ਵਿਦੇਸ਼ੀ ਹੈਂਡਲਰਾਂ ਦੇ ਇਸ਼ਾਰੇ ‘ਤੇ ਕਤਲ ਦੀ ਯੋਜਨਾ, ਪੰਜਾਬ ਪੁਲਿਸ ਦੀ ਵੱਡੀ ਕਾਰਵਾਈ ਚੰਡੀਗੜ੍ਹ, 7 ਜਨਵਰੀ 2026 : ਖੁਫੀਆ ਸੂਚਨਾ ਦੇ ਆਧਾਰ ‘ਤੇ ਪੰਜਾਬ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ ਲੁਧਿਆਣਾ ਤੋਂ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜੋ ਵਿਦੇਸ਼ੀ ਹੈਂਡਲਰਾਂ ਦੇ ਇਸ਼ਾਰੇ ‘ਤੇ ਟਾਰਗੇਟ ਕਿਲਿੰਗ ਦੀ ਯੋਜਨਾ ਬਣਾ ਰਹੇ ਸਨ। ਐਸਐਸਓਸੀ ਐਸਏਐਸ ਨਗਰ ਅਤੇ ਕਾਊਂਟਰ ਇੰਟੈਲੀਜੈਂਸ ਲੁਧਿਆਣਾ ਦੀ ਸਾਂਝੀ ਟੀਮ ਨੇ ਕਾਰਵਾਈ ਦੌਰਾਨ ਇੱਕ 9 ਐਮਐਮ ਪਿਸਤੌਲ ਅਤੇ ਪੰਜ ਜ਼ਿੰਦਾ ਕਾਰਤੂਸ ਵੀ ਬਰਾਮਦ ਕੀਤੇ। ਪੁਲਿਸ ਅਨੁਸਾਰ, ਗ੍ਰਿਫ਼ਤਾਰ ਮੁਲਜ਼ਮ ਖਾਲਿਸਤਾਨ ਕਮਾਂਡੋ ਫੋਰਸ ਨਾਲ ਜੁੜੇ ਵਿਦੇਸ਼ੀ ਸੰਪਰਕਾਂ ਵਿੱਚ ਸਨ ਅਤੇ ਸਰਕਾਰੀ ਦਫ਼ਤਰਾਂ ਦੀ ਰੇਕੀ ਕਰ ਚੁੱਕੇ ਸਨ। ਜਾਂਚ ਵਿੱਚ ਇਹ ਵੀ ਸਾਹਮਣੇ ਆਇਆ ਹੈ ਕਿ ਉਨ੍ਹਾਂ ਨੂੰ ਕੱਟੜਪੰਥੀ ਸਮੱਗਰੀ ਫੈਲਾਉਣ ਅਤੇ ਜ਼ਮੀਨੀ ਪੱਧਰ ‘ਤੇ ਕਾਰਵਾਈ ਲਈ ਤਿਆਰ ਕੀਤਾ ਗਿਆ ਸੀ। ਮਾਮਲੇ ਦੀਆਂ ਹੋਰ ਕੜੀਆਂ ਜੋੜਨ ਲਈ ਪੁਲਿਸ ਵੱਲੋਂ ਜਾਂਚ ਜਾਰੀ ਹੈ।


Recommended Posts