ਦਿੱਲੀ ’ਚ 22 ਪੁਆਇੰਟਾਂ ’ਤੇ ਡਾਇਵਰਜਨ, 35 ਤੋਂ ਵੱਧ ਸੜਕਾਂ ’ਤੇ ਟਰੈਫਿਕ ਪਾਬੰਦੀਆਂ    ਦਿੱਲੀ ’ਚ 22 ਪੁਆਇੰਟਾਂ ’ਤੇ ਡਾਇਵਰਜਨ, 35 ਤੋਂ ਵੱਧ ਸੜਕਾਂ ’ਤੇ ਟਰੈਫਿਕ ਪਾਬੰਦੀਆਂ    *‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*    ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ    ਰਾਹੁਲ ਗਾਂਧੀ ਨੂੰ ਝਟਕਾ? ਬੰਬੇ ਹਾਈ ਕੋਰਟ ਨੇ ਮਾਣਹਾਨੀ ਮਾਮਲੇ ’ਚ ਸੰਮਨ ਰੱਦ ਕਰਨ ਤੋਂ ਇਨਕਾਰ ਕੀਤਾ ਖ਼ਬਰ    ਹਲਦਵਾਨੀ ਜ਼ਮੀਨੀ ਵਿਵਾਦ: ਸੁਪਰੀਮ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸੁਰੱਖਿਆ ਸਖ਼ਤ   
ਬਾਜਵਾ ਦੇ ਬਿਆਨ ‘ਤੇ ‘ਆਪ’ ਦਾ ਤਿੱਖਾ ਜਵਾਬ, ਕਾਂਗਰਸ ਨੂੰ ਦੱਸਿਆ ਸੱਤਾ ਤੋਂ ਦੂਰ
January 8, 2026
-

Rajni / Chandigarh

ਧੜੱਲੇਦਾਰ ਬਿਊਰੋ ਬਾਜਵਾ ਦੇ ਬਿਆਨ ‘ਤੇ ‘ਆਪ’ ਦਾ ਤਿੱਖਾ ਜਵਾਬ, ਕਾਂਗਰਸ ਨੂੰ ਦੱਸਿਆ ਸੱਤਾ ਤੋਂ ਦੂਰ ਚੰਡੀਗੜ੍ਹ, 8 ਜਨਵਰੀ 2026 : ਪ੍ਰਤਾਪ ਸਿੰਘ ਬਾਜਵਾ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਲੈ ਕੇ ਦਿੱਤੇ ਬਿਆਨ ਤੋਂ ਬਾਅਦ ਆਮ ਆਦਮੀ ਪਾਰਟੀ ਨੇ ਸਖ਼ਤ ਰੁਖ ਅਪਣਾਇਆ ਹੈ। ‘ਆਪ’ ਦੇ ਆਗੂ ਬਿਕਰਮਜੀਤ ਪਾਸੀ ਨੇ ਕਿਹਾ ਕਿ ਬਾਜਵਾ ਬੇਬੁਨਿਆਦ ਗੱਲਾਂ ਕਰ ਰਹੇ ਹਨ ਅਤੇ ਕਾਂਗਰਸ ਦੀ ਸਿਆਸੀ ਹਾਲਤ ਸਭ ਦੇ ਸਾਹਮਣੇ ਹੈ। ਉਨ੍ਹਾਂ ਦਾ ਕਹਿਣਾ ਸੀ ਕਿ ਕਾਂਗਰਸ ਅੰਦਰੂਨੀ ਲੜਾਈਆਂ ‘ਚ ਉਲਝੀ ਹੋਈ ਹੈ ਅਤੇ ਸੱਤਾ ਤੋਂ ਕੋਸਾਂ ਦੂਰ ਹੈ। ਪਾਸੀ ਨੇ ਦਾਅਵਾ ਕੀਤਾ ਕਿ ਮੁੱਖ ਮੰਤਰੀ ਭਗਵੰਤ ਮਾਨ ਸਦਾ ਪੰਜਾਬ ਦੇ ਹਿੱਤਾਂ ਲਈ ਅਡਿੱਗ ਰਹੇ ਹਨ, ਜਿਸ ਕਾਰਨ ਵਿਰੋਧੀ ਪਰੇਸ਼ਾਨ ਹਨ। ਉਨ੍ਹਾਂ ਬਾਜਵਾ ਨੂੰ ਸਲਾਹ ਦਿੱਤੀ ਕਿ ਵਿਰੋਧੀ ਧਿਰ ਦੇ ਨੇਤਾ ਹੋਣ ਦੇ ਨਾਤੇ ਜ਼ਿੰਮੇਵਾਰ ਬਿਆਨ ਦੇਣ। ਦੋਨਾਂ ਪੱਖਾਂ ਵਿਚਾਲੇ ਹੋਈ ਇਹ ਬਿਆਨਬਾਜ਼ੀ ਨਾਲ ਸੂਬੇ ਦੀ ਸਿਆਸਤ ਹੋਰ ਤਪ ਗਈ ਹੈ।


Recommended Posts