ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ Fir ਨੂੰ ਇੱਕ ਮਹੀਨਾ, ਅਜੇ ਤੱਕ ਨਹੀਂ ਹੋਈ ਗ੍ਰਿਫ਼ਤਾਰੀ    Ugc Net June 2026: ਇੰਗਲਿਸ਼, ਕਾਮਰਸ ਤੇ ਸੋਸ਼ਿਆਲੋਜੀ ਦਾ ਰੀ-ਐਗਜ਼ਾਮ ਨਤੀਜਾ ਜਾਰੀ    ਚੰਡੀਗੜ੍ਹ ਦਾ ‘ਆਈਫੋਨ ਲੰਗਰ’ ਮੁੜ ਸੁਰਖੀਆਂ ’ਚ, 22 ਸਤੰਬਰ ਨੂੰ ਪਹਿਲਾ ਡਰਾਅ; 10 ਜੇਤੂਆਂ ਨੂੰ ਮਿਲਣਗੇ Iphone 17    ਫਾਜ਼ਿਲਕਾ ’ਚ Dc ਦਫ਼ਤਰ, ਅਦਾਲਤ ਤੇ 5 ਸਕੂਲਾਂ ਨੂੰ ਬੰਬ ਧਮਾਕੇ ਦੀ ਧਮਕੀ    20 ਸਤੰਬਰ ਤੋਂ ‘ਮਾਨ ਦੇ ਮੁਨਾਫ਼ੇ’ ਮੁਹਿੰਮ, ਘਰ-ਘਰ ਪਹੁੰਚਣਗੇ ‘ਆਪ’ ਵਲੰਟੀਅਰ    ਪਠਾਨਕੋਟ ਜਾਂਦੇ ਰਵਨੀਤ ਬਿੱਟੂ ਦੇ ਕਾਫ਼ਲੇ ’ਤੇ ਹਮਲੇ ਦਾ ਦੋਸ਼, ‘ਆਪ’ ਨਾਲ ਜੁੜੇ 3 ਵਿਅਕਤੀਆਂ ਨੂੰ ਫੜਨ ਦਾ ਦਾਅਵਾ    ਅੰਮ੍ਰਿਤਸਰ ’ਚ ਦੋ ਗੋਲੀਕਾਂਡ: ਡਿਊਟੀ ਦੌਰਾਨ Asi ਹਰਜੀਤ ਸਿੰਘ ਦੀ ਹੱਤਿਆ, ਨੌਜਵਾਨ ਵੀ ਮਾਰਿਆ    5 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੇ ਪਾਸਪੋਰਟ ਨਿਯਮਾਂ ’ਚ ਬਦਲਾਅ, ਹੁਣ 5 ਸਾਲ ਤੱਕ ਹੋਵੇਗੀ ਵੈਧਤਾ    Air Canada ’ਤੇ ਗਿੱਪੀ ਗਰੇਵਾਲ ਦੇ ਗੰਭੀਰ ਦੋਸ਼, ਬਿਜ਼ਨਸ ਦੀ ਥਾਂ ਮਿਲੀ ਇਕੋਨੋਮੀ ਸੀਟ    ਪਟਿਆਲਾ ਵਿੱਚ 18 ਤੇ 19 ਸਤੰਬਰ ਨੂੰ ਹੋਵੇਗੀ ‘ਹਮਾਰੇ ਰਾਮ’ ਦੀ ਸ਼ਾਨਦਾਰ ਪੇਸ਼ਕਾਰੀ   
ਮਾਣਹਾਨੀ ਕੇਸ ‘ਚ ਬੇਬੇ ਮਹਿੰਦਰ ਕੌਰ ਦੀ ਤਿੱਖੀ ਟਿੱਪਣੀ, ਕੰਗਣਾ ‘ਤੇ ਅਦਾਲਤ ਤੋਂ ਬਚਣ ਦੇ ਦੋਸ਼
January 9, 2026
-

Rajni / Bathinda

Reporter..Rajni ਮਾਣਹਾਨੀ ਕੇਸ ‘ਚ ਬੇਬੇ ਮਹਿੰਦਰ ਕੌਰ ਦੀ ਤਿੱਖੀ ਟਿੱਪਣੀ, ਕੰਗਣਾ ‘ਤੇ ਅਦਾਲਤ ਤੋਂ ਬਚਣ ਦੇ ਦੋਸ਼ ਬਠਿੰਡਾ, 9 ਜਨਵਰੀ 2026 : ਬੇਬੇ ਮਹਿੰਦਰ ਕੌਰ ਨੇ ਕੰਗਣਾ ਰਣੌਤ ਖ਼ਿਲਾਫ਼ ਚੱਲ ਰਹੇ ਮਾਣਹਾਨੀ ਕੇਸ ਨੂੰ ਲੈ ਕੇ ਅਦਾਲਤੀ ਹੁਕਮਾਂ ਬਾਅਦ ਤਿੱਖੀ ਪ੍ਰਤੀਕਿਰਿਆ ਦਿੱਤੀ। ਉਨ੍ਹਾਂ ਨੇ ਕਿਹਾ ਕਿ ਕੰਗਣਾ ਲਗਾਤਾਰ ਨਿੱਜੀ ਪੇਸ਼ੀ ਤੋਂ ਬਚਣ ਦੀ ਕੋਸ਼ਿਸ਼ ਕਰ ਰਹੀ ਹੈ ਅਤੇ ਹੁਣ ਅਦਾਲਤ ਨੂੰ ਸਖ਼ਤ ਰਵੱਈਆ ਅਪਣਾਉਣਾ ਚਾਹੀਦਾ ਹੈ। ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਬੇਬੇ ਮਹਿੰਦਰ ਕੌਰ ਨੇ ਗੁੱਸੇ ਭਰੇ ਸ਼ਬਦਾਂ ਵਿੱਚ ਕਿਹਾ ਕਿ ਕਾਨੂੰਨ ਤੋਂ ਕੋਈ ਵੀ ਉੱਪਰ ਨਹੀਂ ਹੈ। ਉਨ੍ਹਾਂ ਨੇ ਸਪਸ਼ਟ ਕੀਤਾ ਕਿ ਇਹ ਮਾਮਲਾ ਸਿਰਫ਼ ਉਨ੍ਹਾਂ ਦੀ ਨਿੱਜੀ ਲੜਾਈ ਨਹੀਂ, ਸਗੋਂ ਉਹਨਾਂ ਸਭ ਮਾਵਾਂ-ਭੈਣਾਂ ਦੀ ਆਵਾਜ਼ ਹੈ, ਜਿਨ੍ਹਾਂ ਦੀ ਬੇਇਜ਼ਤੀ ਕੀਤੀ ਗਈ। ਬੇਬੇ ਮਹਿੰਦਰ ਕੌਰ ਨੇ ਕਿਹਾ ਕਿ ਜਦ ਤੱਕ ਇਨਸਾਫ਼ ਨਹੀਂ ਮਿਲਦਾ, ਉਹ ਪਿੱਛੇ ਨਹੀਂ ਹਟਣਗੇ। ਹੁਣ 15 ਜਨਵਰੀ ਨੂੰ ਹੋਣ ਵਾਲੀ ਸੁਣਵਾਈ ਨੂੰ ਲੈ ਕੇ ਸਭ ਦੀਆਂ ਨਜ਼ਰਾਂ ਅਦਾਲਤ ‘ਤੇ ਟਿਕੀਆਂ ਹੋਈਆਂ ਹਨ।


Recommended Posts