5 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੇ ਪਾਸਪੋਰਟ ਨਿਯਮਾਂ ’ਚ ਬਦਲਾਅ, ਹੁਣ 5 ਸਾਲ ਤੱਕ ਹੋਵੇਗੀ ਵੈਧਤਾ    Air Canada ’ਤੇ ਗਿੱਪੀ ਗਰੇਵਾਲ ਦੇ ਗੰਭੀਰ ਦੋਸ਼, ਬਿਜ਼ਨਸ ਦੀ ਥਾਂ ਮਿਲੀ ਇਕੋਨੋਮੀ ਸੀਟ    ਪਟਿਆਲਾ ਵਿੱਚ 18 ਤੇ 19 ਸਤੰਬਰ ਨੂੰ ਹੋਵੇਗੀ ‘ਹਮਾਰੇ ਰਾਮ’ ਦੀ ਸ਼ਾਨਦਾਰ ਪੇਸ਼ਕਾਰੀ    Ed ਕਰੇਗੀ ਕ੍ਰਿਸ਼ਨੂੰ ਸ਼ਾਰਦਾ ਤੋਂ ਪੁੱਛਗਿੱਛ, 18 ਸਤੰਬਰ ਨੂੰ ਅਦਾਲਤ ’ਚ ਹੋਵੇਗੀ ਪੇਸ਼ੀ    ਕੈਨੇਡਾ ’ਚ ਵਾਇਰਲ ਹੋਇਆ ਲਾਰੈਂਸ ਬਿਸ਼ਨੋਈ ਗੈਂਗ ਦੇ ਨਾਂ ’ਤੇ ਕਥਿਤ ਧਮਕੀ ਭਰਿਆ ਪੱਤਰ    Upi ’ਤੇ 0.4% Mdr ਤੋਂ ਵਪਾਰੀ ਨਾਰਾਜ਼, ਨਕਦ ਭੁਗਤਾਨ ਨੂੰ ਦੇ ਸਕਦੇ ਨੇ ਤਰਜੀਹ    ਸਤਿਕਾਰ (ਸੋਧ) ਐਕਟ 2026’ ਲਈ ਪੰਜਾਬ ਸਰਕਾਰ ਨੇ ਬਣਾਈ 7 ਮੈਂਬਰੀ ਕਮੇਟੀ    ਜਲੰਧਰ Dav ਕਾਲਜ ’ਚ ਗੀਤ ਦੀ ਸ਼ੂਟਿੰਗ ਦੌਰਾਨ ਹਥਿਆਰਾਂ ਦੀ ਨੁਮਾਇਸ਼, ਪੰਜਾਬੀ ਗਾਇਕ ਨਿੱਝਰ ਖ਼ਿਲਾਫ਼ ਕੇਸ    ਪੰਜਾਬ ’ਚ ਬਿਜਲੀ ਕੱਟਾਂ ਖ਼ਿਲਾਫ਼ ਅਕਾਲੀ ਦਲ ਦਾ ਪ੍ਰਦਰਸ਼ਨ, ਪਾਵਰ ਮੰਤਰੀ ਨੂੰ ਬਰਖ਼ਾਸਤ ਕਰਨ ਦੀ ਮੰਗ    ਡਾ. ਗੁਰਪ੍ਰੀਤ ਕੌਰ ਨੇ ਮਜੀਠੀਆ-ਖਹਿਰਾ ਖ਼ਿਲਾਫ਼ ਦਰਜ ਕਰਵਾਇਆ ਅਪਰਾਧਿਕ ਮਾਣਹਾਨੀ ਕੇਸ   
ਏਆਈ ਨਾਲ ਸ੍ਰੀ ਹਰਿਮੰਦਰ ਸਾਹਿਬ ਦੀ ਨਕਲੀ ਤਸਵੀਰ ਬਣਾਉਣ ‘ਤੇ Sgpc ਦੀ ਸਖ਼ਤ ਕਾਰਵਾਈ
January 10, 2026
-Sgpc-

Bhavika / Amritsar

ਧੜੱਲੇਦਾਰ ਬਿਊਰੋ ਏਆਈ ਨਾਲ ਸ੍ਰੀ ਹਰਿਮੰਦਰ ਸਾਹਿਬ ਦੀ ਨਕਲੀ ਤਸਵੀਰ ਬਣਾਉਣ ‘ਤੇ SGPC ਦੀ ਸਖ਼ਤ ਕਾਰਵਾਈ ਅੰਮ੍ਰਿਤਸਰ, 10 ਜਨਵਰੀ 2026 : ਸ਼੍ਰੋਮਣੀ ਕਮੇਟੀ ਨੇ ਏਆਈ ਦੀ ਗਲਤ ਵਰਤੋਂ ਕਰਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਤਿਆਰ ਕਰਕੇ ਸੋਸ਼ਲ ਮੀਡੀਆ ‘ਤੇ ਫੈਲਾਉਣ ਦੇ ਮਾਮਲੇ ਨੂੰ ਗੰਭੀਰ ਮੰਨਦਿਆਂ ਸਾਈਬਰ ਕਰਾਈਮ ਸੈੱਲ ਕੋਲ ਸ਼ਿਕਾਇਤ ਦਰਜ ਕਰਵਾਈ ਹੈ। ਕਮੇਟੀ ਨੇ ਦੋਸ਼ੀ ਦੀ ਪਛਾਣ ਕਰਕੇ ਸਖ਼ਤ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਸ਼੍ਰੋਮਣੀ ਕਮੇਟੀ ਨੇ ਕਿਹਾ ਕਿ ਇਸ ਤਰ੍ਹਾਂ ਦੀਆਂ ਹਰਕਤਾਂ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਂਦੀਆਂ ਹਨ ਅਤੇ ਇਹ ਕਿਸੇ ਵੀ ਹਾਲਤ ਵਿੱਚ ਕਬੂਲ ਨਹੀਂ। ਕਮੇਟੀ ਨੇ ਸਰਕਾਰ ਤੋਂ ਤੁਰੰਤ ਤੇ ਮਿਸਾਲੀ ਕਾਰਵਾਈ ਦੀ ਮੰਗ ਕਰਦਿਆਂ ਸੰਗਤਾਂ ਨੂੰ ਅਪੀਲ ਕੀਤੀ ਹੈ ਕਿ ਅਜਿਹੀ ਸਮੱਗਰੀ ਨੂੰ ਨਾ ਫੈਲਾਇਆ ਜਾਵੇ, ਸਗੋਂ ਸੰਬੰਧਿਤ ਸੋਸ਼ਲ ਮੀਡੀਆ ਖਾਤਿਆਂ ਦੀ ਰਿਪੋਰਟ ਕਰਕੇ ਉਨ੍ਹਾਂ ਖ਼ਿਲਾਫ਼ ਕਾਰਵਾਈ ਲਈ ਸਹਿਯੋਗ ਦਿੱਤਾ ਜਾਵੇ।

Sgpc


Recommended Posts