ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ Fir ਨੂੰ ਇੱਕ ਮਹੀਨਾ, ਅਜੇ ਤੱਕ ਨਹੀਂ ਹੋਈ ਗ੍ਰਿਫ਼ਤਾਰੀ    Ugc Net June 2026: ਇੰਗਲਿਸ਼, ਕਾਮਰਸ ਤੇ ਸੋਸ਼ਿਆਲੋਜੀ ਦਾ ਰੀ-ਐਗਜ਼ਾਮ ਨਤੀਜਾ ਜਾਰੀ    ਚੰਡੀਗੜ੍ਹ ਦਾ ‘ਆਈਫੋਨ ਲੰਗਰ’ ਮੁੜ ਸੁਰਖੀਆਂ ’ਚ, 22 ਸਤੰਬਰ ਨੂੰ ਪਹਿਲਾ ਡਰਾਅ; 10 ਜੇਤੂਆਂ ਨੂੰ ਮਿਲਣਗੇ Iphone 17    ਫਾਜ਼ਿਲਕਾ ’ਚ Dc ਦਫ਼ਤਰ, ਅਦਾਲਤ ਤੇ 5 ਸਕੂਲਾਂ ਨੂੰ ਬੰਬ ਧਮਾਕੇ ਦੀ ਧਮਕੀ    20 ਸਤੰਬਰ ਤੋਂ ‘ਮਾਨ ਦੇ ਮੁਨਾਫ਼ੇ’ ਮੁਹਿੰਮ, ਘਰ-ਘਰ ਪਹੁੰਚਣਗੇ ‘ਆਪ’ ਵਲੰਟੀਅਰ    ਪਠਾਨਕੋਟ ਜਾਂਦੇ ਰਵਨੀਤ ਬਿੱਟੂ ਦੇ ਕਾਫ਼ਲੇ ’ਤੇ ਹਮਲੇ ਦਾ ਦੋਸ਼, ‘ਆਪ’ ਨਾਲ ਜੁੜੇ 3 ਵਿਅਕਤੀਆਂ ਨੂੰ ਫੜਨ ਦਾ ਦਾਅਵਾ    ਅੰਮ੍ਰਿਤਸਰ ’ਚ ਦੋ ਗੋਲੀਕਾਂਡ: ਡਿਊਟੀ ਦੌਰਾਨ Asi ਹਰਜੀਤ ਸਿੰਘ ਦੀ ਹੱਤਿਆ, ਨੌਜਵਾਨ ਵੀ ਮਾਰਿਆ    5 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੇ ਪਾਸਪੋਰਟ ਨਿਯਮਾਂ ’ਚ ਬਦਲਾਅ, ਹੁਣ 5 ਸਾਲ ਤੱਕ ਹੋਵੇਗੀ ਵੈਧਤਾ    Air Canada ’ਤੇ ਗਿੱਪੀ ਗਰੇਵਾਲ ਦੇ ਗੰਭੀਰ ਦੋਸ਼, ਬਿਜ਼ਨਸ ਦੀ ਥਾਂ ਮਿਲੀ ਇਕੋਨੋਮੀ ਸੀਟ    ਪਟਿਆਲਾ ਵਿੱਚ 18 ਤੇ 19 ਸਤੰਬਰ ਨੂੰ ਹੋਵੇਗੀ ‘ਹਮਾਰੇ ਰਾਮ’ ਦੀ ਸ਼ਾਨਦਾਰ ਪੇਸ਼ਕਾਰੀ   
ਪਟਿਆਲਾ, ਰੂਪਨਗਰ ਅਤੇ ਸ਼ਹੀਦ ਭਗਤ ਸਿੰਘ ਨਗਰ ਨੂੰ ਮਿਲੇ ਨਵੇਂ ਡੀਸੀ
January 21, 2026
-

Rajni / Chandigarh

ਪੰਜਾਬ ਸਰਕਾਰ ਵੱਲੋਂ ਅੱਜ ਵੱਡੇ ਪੱਧਰ 'ਤੇ 26 ਆਈਏਐਸ ਅਤੇ ਪੀਸੀਐਸ ਅਫ਼ਸਰਾਂ ਦਾ ਤਬਾਦਲਾ ਕੀਤਾ ਗਿਆ। ਇਹਨਾਂ ਤਬਾਦਲਿਆਂ ਦੀ ਲਿਸਟ ਵਿੱਚ ਤਿੰਨ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰ ਵੀ ਸ਼ਾਮਿਲ ਹਨ। ਸਰਕਾਰ ਦੁਆਰਾ ਜਾਰੀ ਕੀਤੀ ਗਈ ਲਿਸਟ ਦੇ ਅਨੁਸਾਰ, ਵਰਜੀਤ ਵਾਲੀਆ ਨੂੰ ਪਟਿਆਲਾ ਦਾ ਡਿਪਟੀ ਕਮਿਸ਼ਨਰ ਨਿਯੁਕਤ ਕੀਤਾ ਗਿਆ ਹੈ। ਇਸੇ ਤਰ੍ਹਾਂ ਅਦਿਤਿਆ ਡਚਲਵਾਲ ਨੂੰ ਰੂਪਨਗਰ ਦਾ ਡਿਪਟੀ ਕਮਿਸ਼ਨਰ ਲਾਇਆ ਗਿਆ ਹੈ ਅਤੇ ਗੁਲਪ੍ਰੀਤ ਸਿੰਘ ਔਲਖ ਨੂੰ ਸ਼ਹੀਦ ਭਗਤ ਸਿੰਘ ਨਗਰ ਦਾ ਡਿਪਟੀ ਕਮਿਸ਼ਨਰ ਨਿਯੁਕਤ ਕੀਤਾ ਗਿਆ ਹੈ।


Recommended Posts