ਪਠਾਨਕੋਟ ਜਾਂਦੇ ਰਵਨੀਤ ਬਿੱਟੂ ਦੇ ਕਾਫ਼ਲੇ ’ਤੇ ਹਮਲੇ ਦਾ ਦੋਸ਼, ‘ਆਪ’ ਨਾਲ ਜੁੜੇ 3 ਵਿਅਕਤੀਆਂ ਨੂੰ ਫੜਨ ਦਾ ਦਾਅਵਾ    ਅੰਮ੍ਰਿਤਸਰ ’ਚ ਦੋ ਗੋਲੀਕਾਂਡ: ਡਿਊਟੀ ਦੌਰਾਨ Asi ਹਰਜੀਤ ਸਿੰਘ ਦੀ ਹੱਤਿਆ, ਨੌਜਵਾਨ ਵੀ ਮਾਰਿਆ    5 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੇ ਪਾਸਪੋਰਟ ਨਿਯਮਾਂ ’ਚ ਬਦਲਾਅ, ਹੁਣ 5 ਸਾਲ ਤੱਕ ਹੋਵੇਗੀ ਵੈਧਤਾ    Air Canada ’ਤੇ ਗਿੱਪੀ ਗਰੇਵਾਲ ਦੇ ਗੰਭੀਰ ਦੋਸ਼, ਬਿਜ਼ਨਸ ਦੀ ਥਾਂ ਮਿਲੀ ਇਕੋਨੋਮੀ ਸੀਟ    ਪਟਿਆਲਾ ਵਿੱਚ 18 ਤੇ 19 ਸਤੰਬਰ ਨੂੰ ਹੋਵੇਗੀ ‘ਹਮਾਰੇ ਰਾਮ’ ਦੀ ਸ਼ਾਨਦਾਰ ਪੇਸ਼ਕਾਰੀ    Ed ਕਰੇਗੀ ਕ੍ਰਿਸ਼ਨੂੰ ਸ਼ਾਰਦਾ ਤੋਂ ਪੁੱਛਗਿੱਛ, 18 ਸਤੰਬਰ ਨੂੰ ਅਦਾਲਤ ’ਚ ਹੋਵੇਗੀ ਪੇਸ਼ੀ    ਕੈਨੇਡਾ ’ਚ ਵਾਇਰਲ ਹੋਇਆ ਲਾਰੈਂਸ ਬਿਸ਼ਨੋਈ ਗੈਂਗ ਦੇ ਨਾਂ ’ਤੇ ਕਥਿਤ ਧਮਕੀ ਭਰਿਆ ਪੱਤਰ    Upi ’ਤੇ 0.4% Mdr ਤੋਂ ਵਪਾਰੀ ਨਾਰਾਜ਼, ਨਕਦ ਭੁਗਤਾਨ ਨੂੰ ਦੇ ਸਕਦੇ ਨੇ ਤਰਜੀਹ    ਸਤਿਕਾਰ (ਸੋਧ) ਐਕਟ 2026’ ਲਈ ਪੰਜਾਬ ਸਰਕਾਰ ਨੇ ਬਣਾਈ 7 ਮੈਂਬਰੀ ਕਮੇਟੀ    ਜਲੰਧਰ Dav ਕਾਲਜ ’ਚ ਗੀਤ ਦੀ ਸ਼ੂਟਿੰਗ ਦੌਰਾਨ ਹਥਿਆਰਾਂ ਦੀ ਨੁਮਾਇਸ਼, ਪੰਜਾਬੀ ਗਾਇਕ ਨਿੱਝਰ ਖ਼ਿਲਾਫ਼ ਕੇਸ   
ਪਟਿਆਲੇ ਨੂੰ ਮਿਲਿਆ ਨਵਾਂ Dc
January 22, 2026
-Dc

S M Singh / Patiala

ਪਟਿਆਲਾ ਨੂੰ ਨਵਾਂ ਡਿਪਟੀ ਕਮਿਸ਼ਨਰ ਮਿਲ ਗਿਆ ਹੈ। 2018 ਬੈਚ ਦੇ ਆਈਏਐਸ ਅਧਿਕਾਰੀ ਵਰਜੀਤ ਵਾਲੀਆ ਨੇ ਅੱਜ ਅਹੁਦਾ ਸੰਭਾਲਿਆ। ਉਨ੍ਹਾਂ ਨੇ ਡਾ. ਪ੍ਰੀਤੀ ਯਾਦਵ ਦੀ ਥਾਂ ਲਈ ਹੈ, ਜਿਨ੍ਹਾਂ ਨੂੰ ਮਾਰਕਫੈਡ ਦਾ ਐਮਡੀ ਨਿਯੁਕਤ ਕੀਤਾ ਗਿਆ ਹੈ। ਅਹੁਦਾ ਸੰਭਾਲਣ ਮਗਰੋਂ ਵਰਜੀਤ ਵਾਲੀਆ ਨੇ ਕਿਹਾ ਕਿ ਵਿਕਾਸ ਕੰਮਾਂ ਨੂੰ ਤੇਜ਼ੀ ਨਾਲ ਅੱਗੇ ਵਧਾਉਣਾ, ਸਰਕਾਰੀ ਸਕੀਮਾਂ ਦਾ ਲਾਭ ਲੋਕਾਂ ਤੱਕ ਪਹੁੰਚਾਉਣਾ ਅਤੇ ਸਿਹਤ, ਸਿੱਖਿਆ ਤੇ ਨਸ਼ਾ ਮੁਕਤੀ ‘ਤੇ ਖ਼ਾਸ ਧਿਆਨ ਉਨ੍ਹਾਂ ਦੀ ਪਹਿਲ ਹੋਵੇਗੀ।

Dc


Recommended Posts