ਸੱਜਣ ਕੁਮਾਰ ਦੀ ਬਰੀਅਤ ‘ਤੇ ਸ਼੍ਰੋਮਣੀ ਕਮੇਟੀ ਦਾ ਤਿੱਖਾ ਵਿਰੋਧ
January 22, 2026
Rajni / Amritsar
ਦਿੱਲੀ ਦੇ 1984 ਸਿੱਖ ਕਤਲੇਆਮ ਨਾਲ ਜੁੜੇ ਮਾਮਲਿਆਂ ਵਿੱਚ ਕਾਂਗਰਸੀ ਆਗੂ ਸੱਜਣ ਕੁਮਾਰ ਨੂੰ ਅਦਾਲਤ ਵੱਲੋਂ ਬਰੀ ਕਰਨ ‘ਤੇ ਸ਼੍ਰੋਮਣੀ ਕਮੇਟੀ ਨੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ। ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਇਸ ਫੈਸਲੇ ਨੂੰ ਪੀੜਤ ਪਰਿਵਾਰਾਂ ਨਾਲ ਨਿਆਂਹੀਨਤਾ ਕਰਾਰ ਦਿੱਤਾ ਅਤੇ ਕਿਹਾ ਕਿ ਇਹ ਫੈਸਲਾ ਲੰਮੇ ਸਮੇਂ ਤੋਂ ਇਨਸਾਫ਼ ਦੀ ਉਡੀਕ ਕਰ ਰਹੇ ਲੋਕਾਂ ਲਈ ਦਰਦਨਾਕ ਹੈ।
Recommended Posts
Trending Stories
Hot News