ਟਰੰਪ ਨੂੰ ਅਦਾਲਤ ਤੋਂ ਵੱਡਾ ਝਟਕਾ, Wsj ਅਤੇ ਰੂਪਰਟ ਮਰਡੋਕ ਖ਼ਿਲਾਫ਼ 10 ਅਰਬ ਡਾਲਰ ਦਾ ਮਾਣਹਾਨੀ ਕੇਸ ਖ਼ਾਰਜ    ਦਿਲਜੀਤ ਦੋਸਾਂਝ ਦੇ ਦਿੱਲੀ ਕੰਸਰਟ ਤੋਂ ਪਹਿਲਾਂ ਵਿਵਾਦ, ਬਾਲ ਕਮਿਸ਼ਨ ਨੇ ਪੁਲੀਸ ਨੂੰ ਕਾਰਵਾਈ ਲਈ ਲਿਖਿਆ ਪੱਤਰ    ਦਿੱਲੀ ਹਵਾਈ ਅੱਡੇ ’ਤੇ ਕਸਟਮ ਵਿਭਾਗ ਦੀ ਵੱਡੀ ਕਾਰਵਾਈ, 3.84 ਕਰੋੜ ਦਾ ਸੋਨਾ ਤੇ ਗਾਂਜਾ ਜ਼ਬਤ    ਪਰਵਿੰਦਰ ਸਿੰਘ ਝੋਟਾ ਲਈ ਇਨਸਾਫ਼ ਤੇ ਨਸ਼ਿਆਂ ਵਿਰੁੱਧ ਸੰਘਰਸ਼ ਨੂੰ ਵਿਸ਼ਾਲ ਕਰਨ ਲਈ ਜਥੇਬੰਦੀਆਂ ਨੂੰ ਪੱਤਰ ਭੇਜੇਗੀ ਐਕਸ਼ਨ ਕਮੇਟੀ    ਲਖੀਮਪੁਰ ਹਿੰਸਾ ਮਾਮਲਾ: ਆਸ਼ੀਸ਼ ਮਿਸ਼ਰਾ ਨੂੰ ਦੀਵਾਲੀ ਮਨਾਉਣ ਲਈ ਜੱਦੀ ਸ਼ਹਿਰ ਜਾਣ ਦੀ ਇਜਾਜ਼ਤ    ਮੋਗਾ ਗੋਲੀਕਾਂਡ: ਡੀਜੀਪੀ ਗੌਰਵ ਯਾਦਵ ਪਹੁੰਚੇ, ਮ੍ਰਿਤਕਾਂ ਦੇ ਪਰਿਵਾਰਾਂ ਨਾਲ ਕੀਤੀ ਮੁਲਾਕਾਤ    ਮਾਣਹਾਨੀ ਕੇਸ ਵਿੱਚ ਰਾਹੁਲ ਗਾਂਧੀ ਬਰੀ, 2018 ਵਿੱਚ ਅਮਿਤ ਸ਼ਾਹ ਬਾਰੇ ਟਿੱਪਣੀ ਨਾਲ ਜੁੜਿਆ ਸੀ ਮਾਮਲਾ    ਰਾਹੁਲ ਗਾਂਧੀ ਦੇ ਕਾਫ਼ਲੇ ਦੀਆਂ ਗੱਡੀਆਂ ਆਪਸ ਵਿੱਚ ਟਕਰਾਈਆਂ, ਸੁਰੱਖਿਅਤ ਹਨ ਕਾਂਗਰਸੀ ਆਗੂ    ਸ਼ੰਭੂ-ਰਾਜਪੁਰਾ ਰੇਲਵੇ ਧਮਾਕਾ ਮਾਮਲੇ ’ਚ Nia ਵੱਲੋਂ 6 ਮੁਲਜ਼ਮਾਂ ਖ਼ਿਲਾਫ਼ ਚਾਰਜਸ਼ੀਟ ਦਾਇਰ    ਪੰਜਾਬ ਦੀ ਸਿਆਸਤ ’ਚ ਮੁੜ ਗੱਠਜੋੜ ਦੀ ਚਰਚਾ ਤੇਜ਼, ਸੁਖਬੀਰ ਬਾਦਲ ਬੋਲੇ—‘ਆਪ’ ਤੇ ਕਾਂਗਰਸ ਸਭ ਤੋਂ ਵੱਡੇ ਦੁਸ਼ਮਣ   
Cm ਮਾਨ ਦੀ ਗੈਂਗਸਟਰਾਂ ਨੂੰ ਸਖਤ ਚੇਤਾਵਨੀ !
January 26, 2026
Cm-

S M Singh / Hoshiarpur

77ਵੇਂ ਗਣਤੰਤਰ ਦਿਵਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਹੁਸ਼ਿਆਰਪੁਰ ਵਿੱਚ ਤਿਰੰਗਾ ਲਹਿਰਾ ਕੇ ਪਰੇਡ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਗੈਂਗਸਟਰਾਂ ਅਤੇ ਉਨ੍ਹਾਂ ਦੀ ਮਦਦ ਕਰਨ ਵਾਲਿਆਂ ਨੂੰ ਸਖ਼ਤ ਚੇਤਾਵਨੀ ਦਿੰਦਿਆਂ ਕਿਹਾ ਕਿ ਅਪਰਾਧ ਲਈ ਪੰਜਾਬ ਵਿੱਚ ਕੋਈ ਥਾਂ ਨਹੀਂ। ਮੁੱਖ ਮੰਤਰੀ ਨੇ ਲੋਕਾਂ ਨੂੰ ਗਣਤੰਤਰ ਦਿਵਸ ਦੀ ਵਧਾਈ ਦਿੰਦਿਆਂ ਆਜ਼ਾਦੀ ਦੇ ਸੂਰਮਿਆਂ, ਸੈਨਿਕਾਂ ਅਤੇ ਡਾ. ਅੰਬੇਡਕਰ ਨੂੰ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਪੰਜਾਬ ਦੀਆਂ ਕੁਰਬਾਨੀਆਂ, ਦੇਸ਼ ਦੀ ਤਰੱਕੀ ਵਿੱਚ ਯੋਗਦਾਨ ਅਤੇ ਪੰਜਾਬੀਆਂ ਦੀ ਏਕਤਾ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸੂਬਾ ਹਮੇਸ਼ਾ ਮਜ਼ਬੂਤੀ ਨਾਲ ਅੱਗੇ ਵਧਦਾ ਰਹੇਗਾ।

Cm


Recommended Posts