ਓ.ਐਸ.ਡੀ. ਸੁਖਵੀਰ ਸਿੰਘ ਅਤੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਪਿੰਡ ਕਲੇਰਾਂ ਅਤੇ ਕਹੇਰੂ ਵਿਖੇ 'ਲੋਕ ਮਿਲਣੀ' ਦੌਰਾਨ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ*    ਵਿਧਾਇਕ ਨਰਿੰਦਰ ਕੌਰ ਭਰਾਜ ਦੀ ਹਾਜ਼ਰੀ ਵਿੱਚ ਅਵਤਾਰ ਸਿੰਘ ਤਾਰੀ ਨੇ ਨਗਰ ਕੌਂਸਲ ਭਵਾਨੀਗੜ੍ਹ ਦੇ ਪ੍ਰਧਾਨ ਵਜੋਂ ਸੰਭਾਲਿਆ ਚਾਰਜ    ਮਹਾਨ ਧਾਰਮਿਕ ਸਮਾਗਮ, ‘ਏਕ ਸ਼ਾਮ ਭਗਵਾਨ ਸ਼ਿਵ ਕੇ ਨਾਮ’ ਆਤਮਾ ਰਾਮ ਕੁਮਾਰ ਸਭਾ ਗਰਾਊਂਡ ਵਿਖੇ ਅੱਜ (28 ਨੂੰ) - ਦੀਪਕ ਬਾਲੀ,    ਲਾਲ ਫੀਤਾਸ਼ਾਹੀ ਤੇ ਅਫਸਰਸ਼ਾਹੀ ਦੀ ਅਣਗਹਿਲੀ ਕਾਰਨ ਸਾਬਕਾ, ਸਰੀਰਕ ਤੌਰ ਉੱਤੇ ਨਿਕਾਰਾ ਹੋਏ ਜਾਂ ਸ਼ਹੀਦ ਸੈਨਿਕਾਂ ਨੂੰ ਇਨਸਾਫ ਨਾ ਮਿਲਣਾ ਚਿੰਤਾ ਦਾ ਵਿਸ਼ਾ : ਪ੍ਰੋ. ਬਡੂੰਗਰ    ਸਿੱਖਿਆ ਕ੍ਰਾਂਤੀ ਦੇ ਤਹਿਤ ਸੁਰਜੀਤ ਸਿੰਘ ਰੱਖੜਾ ਨੇ ਸਸਸਸ ਗੱਜੂਮਾਜਰਾ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ*    ਵਿਧਾਇਕ ਭਰਾਜ ਵੱਲੋਂ 'ਰੰਗਲਾ ਪੰਜਾਬ' ਸਕੀਮ ਤਹਿਤ ਹਲਕਾ ਸੰਗਰੂਰ ਦੀਆਂ ਗ੍ਰਾਮ ਪੰਚਾਇਤਾਂ ਨੂੰ 5.51 ਕਰੋੜ ਰੁਪਏ ਦੀਆਂ ਵਿਕਾਸ ਗ੍ਰਾਂਟਾਂ ਦੇ ਚੈੱਕ ਭੇਟ    ਨਾਭਾ ਦੇ ਪਿੰਡ ਰੈਸਲ ਤੇ ਗੋਬਿੰਦਪੁਰਾ 'ਚ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੀ ਦਸਤਾਵੇਜ਼ੀ ਦਾ ਪ੍ਰਦਰਸ਼ਨ    ਪਿੰਡ ਬੱਲਮਗੜ੍ਹ ਵਿਖੇ 'ਲੋਕ ਮਿਲਣੀ' ਦੌਰਾਨ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਸੁਣੀਆਂ ਲੋਕਾਂ ਦੀਆਂ ਮੁਸ਼ਕਲਾਂ    ਧਾਰਮਿਕ ਸਮਾਗਮ ‘ਏਕ ਸ਼ਾਮ ਭਗਵਾਨ ਸ਼ਿਵ ਕੇ ਨਾਮ’ ਦੀਆਂ ਤਿਆਰੀਆਂ ਜੋਰਾਂ ਤੇ    ਵਿਧਾਇਕ ਨਰਿੰਦਰ ਕੌਰ ਭਰਾਜ ਦੇ ਯਤਨਾਂ ਸਦਕਾ ਪਿੰਡ ਭਰਾਜ ਵਿਖੇ 28 ਲੱਖ ਰੁਪਏ ਦੀ ਲਾਗਤ ਨਾਲ ਨਵੀਂ ਸੀਵਰੇਜ ਪਾਈਪ ਲਾਈਨ ਪਾਉਣ ਦੇ ਕੰਮ ਦੀ ਸ਼ੁਰੂਆਤ   
ਚਾਈਨਾ ਡੋਰ ਨੇ ਲੈ ਲਈ ਇੱਕ ਹੋਰ ਜਾਨ !
January 26, 2026
-

S M Singh / Ludhiana

ਪੰਜਾਬ ਵਿੱਚ ਚੀਨੀ ਡੋਰ ਦੀ ਮਨਾਹੀ ਹੋਣ ਦੇ ਬਾਵਜੂਦ, ਇਹ ਫਿਰ ਇੱਕ ਜਾਨ ਲੈ ਗਈ। ਮੁੱਲਾਂਪੁਰ ਦਾਖਾ ਵਿੱਚ ਸਕੂਟੀ ‘ਤੇ ਜਾ ਰਹੀ ਸਰਬਜੀਤ ਕੌਰ ਦੇ ਗਲੇ ਵਿੱਚ ਚੀਨੀ ਡੋਰ ਫਸ ਗਈ, ਜਿਸ ਨਾਲ ਉਹ ਗੰਭੀਰ ਜ਼ਖ਼ਮੀ ਹੋ ਗਈ। ਹਸਪਤਾਲ ਲਿਜਾਂਦੇ ਸਮੇਂ ਉਸਦੀ ਮੌਤ ਹੋ ਗਈ, ਜਿਸ ਨਾਲ ਇਲਾਕੇ ਵਿੱਚ ਸੋਗ ਦੀ ਲਹਿਰ ਫੈਲ ਗਈ। ਇਸ ਘਟਨਾ ਤੋਂ ਬਾਅਦ ਲੋਕਾਂ ਵਿੱਚ ਪ੍ਰਸ਼ਾਸਨ ਖ਼ਿਲਾਫ਼ ਗੁੱਸਾ ਵਧ ਗਿਆ ਹੈ। ਲੋਕਾਂ ਦਾ ਕਹਿਣਾ ਹੈ ਕਿ ਸਿਰਫ਼ ਪਾਬੰਦੀਆਂ ਨਹੀਂ, ਸਖ਼ਤ ਕਾਰਵਾਈ ਲਾਜ਼ਮੀ ਹੈ ਤਾਂ ਜੋ ਚੀਨੀ ਡੋਰ ਕਾਰਨ ਹੋ ਰਹੀਆਂ ਮੌਤਾਂ ਨੂੰ ਰੋਕਿਆ ਜਾ ਸਕੇ।


Recommended Posts