ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ Fir ਨੂੰ ਇੱਕ ਮਹੀਨਾ, ਅਜੇ ਤੱਕ ਨਹੀਂ ਹੋਈ ਗ੍ਰਿਫ਼ਤਾਰੀ    Ugc Net June 2026: ਇੰਗਲਿਸ਼, ਕਾਮਰਸ ਤੇ ਸੋਸ਼ਿਆਲੋਜੀ ਦਾ ਰੀ-ਐਗਜ਼ਾਮ ਨਤੀਜਾ ਜਾਰੀ    ਚੰਡੀਗੜ੍ਹ ਦਾ ‘ਆਈਫੋਨ ਲੰਗਰ’ ਮੁੜ ਸੁਰਖੀਆਂ ’ਚ, 22 ਸਤੰਬਰ ਨੂੰ ਪਹਿਲਾ ਡਰਾਅ; 10 ਜੇਤੂਆਂ ਨੂੰ ਮਿਲਣਗੇ Iphone 17    ਫਾਜ਼ਿਲਕਾ ’ਚ Dc ਦਫ਼ਤਰ, ਅਦਾਲਤ ਤੇ 5 ਸਕੂਲਾਂ ਨੂੰ ਬੰਬ ਧਮਾਕੇ ਦੀ ਧਮਕੀ    20 ਸਤੰਬਰ ਤੋਂ ‘ਮਾਨ ਦੇ ਮੁਨਾਫ਼ੇ’ ਮੁਹਿੰਮ, ਘਰ-ਘਰ ਪਹੁੰਚਣਗੇ ‘ਆਪ’ ਵਲੰਟੀਅਰ    ਪਠਾਨਕੋਟ ਜਾਂਦੇ ਰਵਨੀਤ ਬਿੱਟੂ ਦੇ ਕਾਫ਼ਲੇ ’ਤੇ ਹਮਲੇ ਦਾ ਦੋਸ਼, ‘ਆਪ’ ਨਾਲ ਜੁੜੇ 3 ਵਿਅਕਤੀਆਂ ਨੂੰ ਫੜਨ ਦਾ ਦਾਅਵਾ    ਅੰਮ੍ਰਿਤਸਰ ’ਚ ਦੋ ਗੋਲੀਕਾਂਡ: ਡਿਊਟੀ ਦੌਰਾਨ Asi ਹਰਜੀਤ ਸਿੰਘ ਦੀ ਹੱਤਿਆ, ਨੌਜਵਾਨ ਵੀ ਮਾਰਿਆ    5 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੇ ਪਾਸਪੋਰਟ ਨਿਯਮਾਂ ’ਚ ਬਦਲਾਅ, ਹੁਣ 5 ਸਾਲ ਤੱਕ ਹੋਵੇਗੀ ਵੈਧਤਾ    Air Canada ’ਤੇ ਗਿੱਪੀ ਗਰੇਵਾਲ ਦੇ ਗੰਭੀਰ ਦੋਸ਼, ਬਿਜ਼ਨਸ ਦੀ ਥਾਂ ਮਿਲੀ ਇਕੋਨੋਮੀ ਸੀਟ    ਪਟਿਆਲਾ ਵਿੱਚ 18 ਤੇ 19 ਸਤੰਬਰ ਨੂੰ ਹੋਵੇਗੀ ‘ਹਮਾਰੇ ਰਾਮ’ ਦੀ ਸ਼ਾਨਦਾਰ ਪੇਸ਼ਕਾਰੀ   
ਮੁਕਤਸਰ ‘ਚ ਗੋਲਡੀ ਬਰਾੜ ਦੇ ਪਰਿਵਾਰ ‘ਤੇ ਕਾਰਵਾਈ
January 27, 2026
-

S M Singh / Chandigarh

ਸ੍ਰੀ ਮੁਕਤਸਰ ਸਾਹਿਬ ਦੇ ਐਸਐਸਪੀ ਅਭਿਮਨਿਊ ਰਾਣਾ ਨੇ ਦੱਸਿਆ ਕਿ ਗੋਲਡੀ ਬਰਾੜ ਦੇ ਮਾਪਿਆਂ ਨੂੰ 2024 ਦੇ ਇੱਕ ਕੇਸ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਮੁਤਾਬਕ ਪਰਿਵਾਰ ਦਾ ਇੱਕ ਘਰ ਮੁਕਤਸਰ ਦੇ ਆਦੇਸ਼ ਨਗਰ ਵਿੱਚ ਹੈ, ਜਦਕਿ ਮੂਲ ਤੌਰ ‘ਤੇ ਉਹ ਫਰੀਦਕੋਟ ਨਾਲ ਸੰਬੰਧਿਤ ਹਨ। ਗੋਲਡੀ ਬਰਾੜ, ਜੋ ਸਿੱਧੂ ਮੂਸੇਵਾਲਾ ਕਤਲ ਕੇਸ ਦਾ ਮੁੱਖ ਮੁਲਜ਼ਮ ਹੈ, ਇਸ ਵੇਲੇ ਵਿਦੇਸ਼ ਵਿੱਚ ਲੁਕਿਆ ਹੋਇਆ ਹੈ ਅਤੇ ਕਾਫੀ ਸਮੇਂ ਤੋਂ ਪੁਲਿਸ ਦੀ ਪਹੁੰਚ ਤੋਂ ਬਾਹਰ ਹੈ।


Recommended Posts