ਦਿੱਲੀ ’ਚ 22 ਪੁਆਇੰਟਾਂ ’ਤੇ ਡਾਇਵਰਜਨ, 35 ਤੋਂ ਵੱਧ ਸੜਕਾਂ ’ਤੇ ਟਰੈਫਿਕ ਪਾਬੰਦੀਆਂ    ਦਿੱਲੀ ’ਚ 22 ਪੁਆਇੰਟਾਂ ’ਤੇ ਡਾਇਵਰਜਨ, 35 ਤੋਂ ਵੱਧ ਸੜਕਾਂ ’ਤੇ ਟਰੈਫਿਕ ਪਾਬੰਦੀਆਂ    *‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*    ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ    ਰਾਹੁਲ ਗਾਂਧੀ ਨੂੰ ਝਟਕਾ? ਬੰਬੇ ਹਾਈ ਕੋਰਟ ਨੇ ਮਾਣਹਾਨੀ ਮਾਮਲੇ ’ਚ ਸੰਮਨ ਰੱਦ ਕਰਨ ਤੋਂ ਇਨਕਾਰ ਕੀਤਾ ਖ਼ਬਰ    ਹਲਦਵਾਨੀ ਜ਼ਮੀਨੀ ਵਿਵਾਦ: ਸੁਪਰੀਮ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸੁਰੱਖਿਆ ਸਖ਼ਤ   
ਪੰਜਾਬ ਸਰਕਾਰ ਦਾ ਵੱਡਾ ਫੈਸਲਾ, ਅਸ਼ੀਰਵਾਦ ਸਕੀਮ ਹੋਈ ਹੋਰ ਆਸਾਨ
January 28, 2026
-

Rajni / Chandigarh

ਪੰਜਾਬ ਸਰਕਾਰ ਨੇ ਅਸ਼ੀਰਵਾਦ ਸਕੀਮ ਨੂੰ ਹੋਰ ਸੌਖਾ ਅਤੇ ਪਾਰਦਰਸ਼ੀ ਬਣਾਉਣ ਲਈ ਨਵਾਂ ਕਦਮ ਚੁੱਕਿਆ ਹੈ। ਸਮਾਜਿਕ ਨਿਆਂ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਹੁਣ ਇਸ ਸਕੀਮ ਲਈ ਅਰਜ਼ੀਆਂ ਸਿੱਧਾ ਸੇਵਾ ਕੇਂਦਰਾਂ ਰਾਹੀਂ ਭਰੀਆਂ ਜਾਣਗੀਆਂ, ਜਿਸ ਨਾਲ ਲਾਭਪਾਤਰੀਆਂ ਨੂੰ ਆਸਾਨੀ ਮਿਲੇਗੀ ਅਤੇ ਪ੍ਰਕਿਰਿਆ ਹੋਰ ਸੁਚਾਰੂ ਹੋਵੇਗੀ। ਉਨ੍ਹਾਂ ਕਿਹਾ ਕਿ ਇਸ ਬਦਲਾਅ ਨਾਲ ਦਲਾਲੀ ਅਤੇ ਗਲਤ ਵਰਤੋਂ ‘ਤੇ ਰੋਕ ਲੱਗੇਗੀ ਅਤੇ ਮਦਦ ਦੀ ਰਕਮ ਸਿੱਧੀ ਹੱਕਦਾਰਾਂ ਤੱਕ ਪਹੁੰਚੇਗੀ। ਨਵੇਂ ਪ੍ਰਬੰਧ ਨਾਲ ਗਰੀਬ ਅਤੇ ਕਮਜ਼ੋਰ ਵਰਗਾਂ ਦੀਆਂ ਧੀਆਂ ਨੂੰ ਵਿਆਹ ਸਮੇਂ ਮਿਲਣ ਵਾਲੀ ਸਹਾਇਤਾ ਲੈਣਾ ਹੋਰ ਆਸਾਨ ਹੋ ਜਾਵੇਗਾ।


Recommended Posts