ਖਰੜ 'ਚ ਭਾਰੀ ਮੀਂਹ ਕਾਰਨ 2 ਸਾਲਾ ਬੱਚੇ ਦੀ ਮੌ/ਤ    ਗੁਲਾਬ ਸਿੱਧੂ ਦੇ ਜੱਦੀ ਘਰ ’ਤੇ ਫਾਇਰਿੰਗ, 7-8 ਰਾਊਂਡ ਚਲਾਏ; Cctv ’ਚ ਕੈਦ ਹੋਈ ਵਾਰਦਾਤ    ਦਿੱਲੀ ’ਚ 22 ਪੁਆਇੰਟਾਂ ’ਤੇ ਡਾਇਵਰਜਨ, 35 ਤੋਂ ਵੱਧ ਸੜਕਾਂ ’ਤੇ ਟਰੈਫਿਕ ਪਾਬੰਦੀਆਂ    ਦਿੱਲੀ ’ਚ 22 ਪੁਆਇੰਟਾਂ ’ਤੇ ਡਾਇਵਰਜਨ, 35 ਤੋਂ ਵੱਧ ਸੜਕਾਂ ’ਤੇ ਟਰੈਫਿਕ ਪਾਬੰਦੀਆਂ    *‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*    ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ   
ਪੰਜਾਬ ਸਰਕਾਰ ਸ਼ਹਿਰੀ ਵਿਕਾਸ, ਬੁਨਿਆਦੀ ਢਾਂਚੇ ਅਤੇ ਲੋਕ-ਹਿਤੈਸ਼ੀ ਪ੍ਰੋਜੈਕਟਾਂ ਨੂੰ ਸਭ ਤੋਂ ਵੱਧ ਦੇ ਰਹੀ ਤਰਜੀਹ
January 29, 2026
-

S M Singh / Dhuri

ਨਵੇਂ ਬੂਟੇ ਲਗਾਉਣ ਸਮੇਤ ਸੜਕ ਵਿਚਾਲੇ ਡਵਾਈਡਰ, ਪਾਮ ਦੇ ਦਰੱਖਤ, ਫੈਨਸੀ ਲਾਈਟਾਂ, ਬੈਠਣ ਲਈ ਕੁਰਸੀਆਂ, ਸਾਈਨ ਬੋਰਡ, ਵੈੱਲਕਮ ਬੋਰਡ ਅਤੇ ਐਲ.ਈ.ਡੀ. ਨਾਲ ਬਣੇ ਪਾਮ ਟਰੀ ਬਣਾਏ ਜਾਣਗੇ ਜੋ ਧੂਰੀ ਸ਼ਹਿਰ ਵਿੱਚ ਦਾਖ਼ਲੇ ਸਮੇਂ ਸ਼ਹਿਰ ਨੂੰ ਨਵੀਂ ਦਿੱਖ ਪ੍ਰਦਾਨ ਕਰਨਗੇ। ਸ. ਸੁਖਵੀਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸ਼ਹਿਰੀ ਵਿਕਾਸ, ਬੁਨਿਆਦੀ ਢਾਂਚੇ ਅਤੇ ਲੋਕ-ਹਿਤੈਸ਼ੀ ਪ੍ਰੋਜੈਕਟਾਂ ਨੂੰ ਸਭ ਤੋਂ ਵੱਧ ਤਰਜੀਹ ਦੇ ਰਹੀ ਹੈ, ਤਾਂ ਜੋ ਸੂਬੇ ਦੇ ਹਰ ਸ਼ਹਿਰ ਅਤੇ ਪਿੰਡ ਵਿੱਚ ਸੰਤੁਲਿਤ, ਪਾਰਦਰਸ਼ੀ ਅਤੇ ਟਿਕਾਊ ਵਿਕਾਸ ਯਕੀਨੀ ਬਣਾਇਆ ਜਾ ਸਕੇ। ਇਸ ਮੌਕੇ ਪੰਜਾਬ ਵਕਫ਼ ਬੋਰਡ ਦੇ ਮੈਂਬਰ ਅਨਵਰ ਭਸੌੜ, ਡਾਇਰੈਕਟਰ ਲਘੂ ਉਦਯੋਗ ਨਿਗਮ ਅਨਿਲ ਮਿੱਤਲ, ਡਾਇਰੈਕਟਰ ਸ਼ੂਗਰਫੈੱਡ ਜਸਪਾਲ ਭੁੱਲਰ, ਪੁਸ਼ਪਿੰਦਰ ਸ਼ਰਮਾ, ਰਮਨਦੀਪ ਸਿੰਘ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਰਛਪਾਲ ਸਿੰਘ ਭੁੱਲਰ, ਹਰਜਿੰਦਰ ਸਿੰਘ ਕਾਂਝਲਾ, ਅਮਨਜੋਤ ਕੌਰ, ਰਾਜੀਵ ਚੌਧਰੀ, ਅਸ਼ਵਨੀ ਧੀਰ, ਸੰਦੀਪ ਤਿਆਲ, ਗਗਨ ਜਵੰਦਾ, ਵੀਰਭਾਨ, ਅਜੈਬ ਸਿੰਘ, ਬਲਜੀਤ ਕੌਰ ਅਤੇ ਸੁਖਪਾਲ ਸਿੰਘ, ਰੂਬਲ, ਰੁਪਿੰਦਰ ਭੁੱਲਰ, ਪੰਜਾਬ ਮੰਡੀ ਬੋਰਡ, ਡਾ. ਕੁਲਜੀਤ ਧਵਨ, ਹਰਪ੍ਰੀਤ ਸਿੰਘ ਮੀਮਾਂਸਾ, ਐਡਵੋਕੇਟ ਹੈਪੀ ਗਰਗ ਅਤੇ ਵਾਰਡ ਨੰਬਰ 17, 18 ਅਤੇ 1 ਦੇ ਵੱਡੀ ਗਿਣਤੀ ਵਾਸੀ ਮੌਜੂਦ ਸਨ।


Recommended Posts