ਮਨਪ੍ਰੀਤ ਬਾਦਲ ਦੀ ਧੀ ਰਿਆ ਦੇ ਵਿਆਹ ਦੀ ਰਿਸੈਪਸ਼ਨ ’ਚ ਜੁੜਨਗੇ ਭਾਜਪਾ ਤੇ ਅਕਾਲੀ ਦਲ ਦੇ ਦਿੱਗਜ ਆਗੂ, Pm ਮੋਦੀ ਤੇ ਅਮਿਤ ਸ਼ਾਹ ਦੇ ਪਹੁੰਚਣ ਦੀ ਵੀ ਸੰਭਾਵਨਾ    ਟਰੰਪ ਨੂੰ ਅਦਾਲਤ ਤੋਂ ਵੱਡਾ ਝਟਕਾ, Wsj ਅਤੇ ਰੂਪਰਟ ਮਰਡੋਕ ਖ਼ਿਲਾਫ਼ 10 ਅਰਬ ਡਾਲਰ ਦਾ ਮਾਣਹਾਨੀ ਕੇਸ ਖ਼ਾਰਜ    ਦਿਲਜੀਤ ਦੋਸਾਂਝ ਦੇ ਦਿੱਲੀ ਕੰਸਰਟ ਤੋਂ ਪਹਿਲਾਂ ਵਿਵਾਦ, ਬਾਲ ਕਮਿਸ਼ਨ ਨੇ ਪੁਲੀਸ ਨੂੰ ਕਾਰਵਾਈ ਲਈ ਲਿਖਿਆ ਪੱਤਰ    ਦਿੱਲੀ ਹਵਾਈ ਅੱਡੇ ’ਤੇ ਕਸਟਮ ਵਿਭਾਗ ਦੀ ਵੱਡੀ ਕਾਰਵਾਈ, 3.84 ਕਰੋੜ ਦਾ ਸੋਨਾ ਤੇ ਗਾਂਜਾ ਜ਼ਬਤ    ਪਰਵਿੰਦਰ ਸਿੰਘ ਝੋਟਾ ਲਈ ਇਨਸਾਫ਼ ਤੇ ਨਸ਼ਿਆਂ ਵਿਰੁੱਧ ਸੰਘਰਸ਼ ਨੂੰ ਵਿਸ਼ਾਲ ਕਰਨ ਲਈ ਜਥੇਬੰਦੀਆਂ ਨੂੰ ਪੱਤਰ ਭੇਜੇਗੀ ਐਕਸ਼ਨ ਕਮੇਟੀ    ਲਖੀਮਪੁਰ ਹਿੰਸਾ ਮਾਮਲਾ: ਆਸ਼ੀਸ਼ ਮਿਸ਼ਰਾ ਨੂੰ ਦੀਵਾਲੀ ਮਨਾਉਣ ਲਈ ਜੱਦੀ ਸ਼ਹਿਰ ਜਾਣ ਦੀ ਇਜਾਜ਼ਤ    ਮੋਗਾ ਗੋਲੀਕਾਂਡ: ਡੀਜੀਪੀ ਗੌਰਵ ਯਾਦਵ ਪਹੁੰਚੇ, ਮ੍ਰਿਤਕਾਂ ਦੇ ਪਰਿਵਾਰਾਂ ਨਾਲ ਕੀਤੀ ਮੁਲਾਕਾਤ    ਮਾਣਹਾਨੀ ਕੇਸ ਵਿੱਚ ਰਾਹੁਲ ਗਾਂਧੀ ਬਰੀ, 2018 ਵਿੱਚ ਅਮਿਤ ਸ਼ਾਹ ਬਾਰੇ ਟਿੱਪਣੀ ਨਾਲ ਜੁੜਿਆ ਸੀ ਮਾਮਲਾ    ਰਾਹੁਲ ਗਾਂਧੀ ਦੇ ਕਾਫ਼ਲੇ ਦੀਆਂ ਗੱਡੀਆਂ ਆਪਸ ਵਿੱਚ ਟਕਰਾਈਆਂ, ਸੁਰੱਖਿਅਤ ਹਨ ਕਾਂਗਰਸੀ ਆਗੂ    ਸ਼ੰਭੂ-ਰਾਜਪੁਰਾ ਰੇਲਵੇ ਧਮਾਕਾ ਮਾਮਲੇ ’ਚ Nia ਵੱਲੋਂ 6 ਮੁਲਜ਼ਮਾਂ ਖ਼ਿਲਾਫ਼ ਚਾਰਜਸ਼ੀਟ ਦਾਇਰ   
ਜ਼ੀਰਕਪੁਰ ਵਿੱਚ ਭਿਆਨਕ ਸੜਕ ਹਾਦਸਾ, ਤਿੰਨ ਦੀ ਮੌਤ
January 30, 2026
-

Rajni / Zirakpur

ਜ਼ੀਰਕਪੁਰ ਦੇ ਪੀਆਰ-7 ਏਅਰਪੋਰਟ ਰੋਡ ‘ਤੇ ਤੇਜ਼ ਰਫ਼ਤਾਰ ਫਾਰਚੂਨਰ ਨੇ ਪਹਿਲਾਂ ਇੱਕ ਆਟੋ ਨੂੰ ਟੱਕਰ ਮਾਰੀ ਅਤੇ ਫਿਰ ਟਰਾਲੇ ਨਾਲ ਜਾ ਟਕਰਾਈ। ਹਾਦਸਾ ਇੰਨਾ ਭਿਆਨਕ ਸੀ ਕਿ ਤਿੰਨ ਲੋਕਾਂ ਦੀ ਮੌਕੇ ‘ਤੇ ਮੌਤ ਹੋ ਗਈ ਅਤੇ ਕਈ ਹੋਰ ਗੰਭੀਰ ਜ਼ਖਮੀ ਹੋ ਗਏ, ਜਿਸ ਕਾਰਨ ਸੜਕ ‘ਤੇ ਜਾਮ ਲੱਗ ਗਿਆ। ਜ਼ਖਮੀਆਂ ਨੂੰ ਤੁਰੰਤ ਹਸਪਤਾਲ ਭੇਜਿਆ ਗਿਆ, ਜਦਕਿ ਡਰਾਈਵਰ ਨੂੰ ਗੱਡੀ ਵਿੱਚੋਂ ਕਾਫ਼ੀ ਮਿਹਨਤ ਨਾਲ ਬਾਹਰ ਕੱਢਿਆ ਗਿਆ। ਪੁਲਿਸ ਮੌਕੇ ‘ਤੇ ਪਹੁੰਚ ਕੇ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਮ੍ਰਿਤਕਾਂ ਦੀ ਪਛਾਣ ਕਰਨ ਦੀ ਕੋਸ਼ਿਸ਼ ਜਾਰੀ ਹੈ।


Recommended Posts