ਬਾਈਕਰ ਸੀਆ ਨੂੰ ਟੱਕਰ ਮਾਰਨ ਵਾਲਾ ਕਲਿਆਣ ਬੈਂਸਲਾ ਪੁਲੀਸ ਦੀ ਗ੍ਰਿਫ਼ਤ ’ਚ    ਗੁਲਜ਼ਾਰ ਸਿੰਘ ਨੂੰ ਇਨਸਾਫ਼ ਦਿਵਾਉਣ ਲਈ ਕਾਂਗਰਸ ਦਾ ਚੰਡੀਗੜ੍ਹ ’ਚ ਧਰਨਾ    ਵਿਦੇਸ਼ੀ ਨੰਬਰ ਤੋਂ ਆਈ ਕਾਲ, ਮੰਗੇ 200 ਕਰੋੜ; ਗੋਲਡੀ ਬਰਾੜ ਦੇ ਨਾਂ ’ਤੇ ਧਮਕੀ    ਭਗਵੰਤ ਮਾਨ ਦੀ ‘ਨਕਲੀ ਪੱਗ’ ਵਾਲੀ ਟਿੱਪਣੀ ’ਤੇ ਨਾਇਬ ਸੈਣੀ ਦਾ ਪਲਟਵਾਰ, ਕਿਹਾ- ਗੁਰੂ ਸਾਹਿਬਾਨ ਤੋਂ ਮੁਆਫ਼ੀ ਮੰਗਣ    ਪੰਜਾਬ ਦੀ ਸਿਆਸਤ ’ਚ ਵੱਡੀ ਹਲਚਲ, ਪ੍ਰਕਾਸ਼ ਬਾਦਲ ਦੇ ਚਚੇਰੇ ਭਰਾ ਭਾਜਪਾ ’ਚ ਜਾਣਗੇ    ਖੇਡਾਂ ਵਤਨ ਪੰਜਾਬ ਦੀਆਂ 2026: ਪਾਤੜਾਂ ’ਚ 8ਵੇਂ ਦਿਨ ਖੇਡ ਮੈਦਾਨ ਬਣਿਆ ਜੋਸ਼ ਦਾ ਕੇਂਦਰ    ਨਸ਼ਾ ਸਪਲਾਈ ਕਰਨ ਵਾਲੇ ਹੀ ਕੱਢ ਰਹੇ ਨਸ਼ਾ ਮੁਕਤ ਪੰਜਾਬ ਯਾਤਰਾ’, Cm ਮਾਨ ਦਾ Bjp ’ਤੇ ਤਿੱਖਾ ਹਮਲਾ    ਬਿਜਲੀ ਕੱਟਾਂ ਦੇ ਹੰਗਾਮੇ ਵਿਚਾਲੇ ਵੱਡਾ ਪ੍ਰਸ਼ਾਸਨਿਕ ਫੇਰਬਦਲ, Pspcl ਦੇ Cmd ਬਦਲੇ    ਬਿਜਲੀ ਕੱਟਾਂ ਤੋਂ ਪੰਜਾਬੀਆਂ ਨੂੰ ਮਿਲੇਗੀ ਰਾਹਤ, 15 ਸਤੰਬਰ ਤੋਂ ਕੱਟ ਬੰਦ ਕਰਨ ਦਾ ਦਾਅਵਾ    ਖਰੜ 'ਚ ਭਾਰੀ ਮੀਂਹ ਕਾਰਨ 2 ਸਾਲਾ ਬੱਚੇ ਦੀ ਮੌ/ਤ   
ਪ੍ਰਧਾਨ ਮੰਤਰੀ ਦੇ ਜਲੰਧਰ ਦੌਰੇ ਤੋਂ ਪਹਿਲਾਂ ਸਕੂਲਾਂ ਨੂੰ ਬੰਬ ਧਮਕੀ, ਸੁਰੱਖਿਆ ਏਜੰਸੀਆਂ ਅਲਰਟ
January 31, 2026
-

S M Singh / Jalandhar

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ 1 ਫਰਵਰੀ ਨੂੰ ਜਲੰਧਰ ਦੌਰੇ ਤੋਂ ਪਹਿਲਾਂ ਸ਼ਹਿਰ ਵਿੱਚ ਉਸ ਵੇਲੇ ਹੜਕੰਪ ਮਚ ਗਿਆ ਜਦੋਂ ਕੁਝ ਪ੍ਰਸਿੱਧ ਸਕੂਲਾਂ ਨੂੰ ਬੰਬ ਧਮਾਕੇ ਦੀ ਧਮਕੀ ਭਰੀ ਈਮੇਲ ਮਿਲੀ। ਕੈਂਬਰਿਜ ਸਕੂਲ ਸਮੇਤ ਤਿੰਨ ਸਕੂਲਾਂ ਨੂੰ ਭੇਜੇ ਗਏ ਇਸ ਸੁਨੇਹੇ ਤੋਂ ਬਾਅਦ ਪ੍ਰਬੰਧਕਾਂ ਨੇ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ, ਜਿਸ ਨਾਲ ਸੁਰੱਖਿਆ ਏਜੰਸੀਆਂ ਚੌਕੰਨੀ ਹੋ ਗਈਆਂ। ਪਹਿਲਾਂ ਹੀ ਹਾਈ ਅਲਰਟ ‘ਤੇ ਚੱਲ ਰਹੇ ਸ਼ਹਿਰ ਵਿੱਚ ਇਸ ਘਟਨਾ ਨੇ ਚਿੰਤਾ ਹੋਰ ਵਧਾ ਦਿੱਤੀ। ਸੂਚਨਾ ਮਿਲਦੇ ਹੀ ਪੁਲਿਸ ਅਤੇ ਬੰਬ ਨਿਰੋਧਕ ਟੀਮਾਂ ਨੇ ਸਕੂਲਾਂ ਦੀ ਗਹਿਰੀ ਜਾਂਚ ਸ਼ੁਰੂ ਕਰ ਦਿੱਤੀ, ਹਾਲਾਂਕਿ ਸ਼ੋਭਾ ਯਾਤਰਾ ਕਾਰਨ ਬਹੁਤੇ ਸਕੂਲਾਂ ਵਿੱਚ ਛੁੱਟੀ ਹੋਣ ਨਾਲ ਵੱਡੀ ਅਣਹੋਣੀ ਟਲ ਗਈ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਈਮੇਲ ਭੇਜਣ ਵਾਲੇ ਦੀ ਪਛਾਣ ਲਈ ਜਾਂਚ ਜਾਰੀ ਹੈ ਅਤੇ ਪ੍ਰਧਾਨ ਮੰਤਰੀ ਦੇ ਦੌਰੇ ਨੂੰ ਧਿਆਨ ਵਿੱਚ ਰੱਖਦੇ ਹੋਏ ਸੁਰੱਖਿਆ ਪ੍ਰਬੰਧ ਹੋਰ ਸਖ਼ਤ ਕਰ ਦਿੱਤੇ ਗਏ ਹਨ।


Recommended Posts