ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਰੀਬ 01.38 ਕਰੋੜ ਰੁਪਏ ਦੀ ਲਾਗਤ ਨਾਲ ਤਿੰਨ ਮਹੱਤਵਪੂਰਨ ਸੜਕ ਵਿਕਾਸ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ    ਰਾਮ ਨਗਰ ਸਿਵੀਆ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ 'ਤੇ ਆਧਾਰਿਤ ਡਾਕੂਮੈਂਟਰੀ ਦਿਖਾਈ    ਨਸ਼ਿਆਂ ਵਿਰੁੱਧ ਜੰਗ ਸਮੁੱਚੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ : ਰਾਜਪਾਲ ਗੁਲਾਬ ਚੰਦ ਕਟਾਰੀਆ    *ਮਹਾਨ ਸ਼ਹੀਦ ਊਧਮ ਸਿੰਘ ਦੇ ‘ਸ਼ਹੀਦੀ ਦਿਹਾੜੇ’ ’ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 107 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਪ੍ਰੋਜੈਕਟ ਸੁਨਾਮ ਨੂੰ ਸਮਰਪਿਤ*    ਪੰਜਾਬੀ ਯੂਨੀਵਰਸਿਟੀ ਅਤੇ Nisd ਵਿਚਕਾਰ ਸਮਾਜਿਕ ਭਲਾਈ ਤੇ ਯੁਵਾ ਵਿਕਾਸ ਲਈ ਸਹਿਯੋਗ ਸਮਝੌਤਾ    ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ    23 ਸਾਲਾਂ ਬਾਅਦ ਮਾਂ ਦੀ ਗੋਦ ਹੋਈ ਹਰੀ! ਪਟਿਆਲਾ ਤੋਂ ਤਾਮਿਲਨਾਡੂ ਤੱਕ ਇਨਸਾਨੀਅਤ ਨੇ ਲਿਖੀ ਭਾਵੁਕ ਮਿਲਾਪ ਦੀ ਦਾਸਤਾਨ    ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਗੋਇਲ    ਪੰਜਾਬ ਸਰਕਾਰ ਵੱਲੋਂ ਘਨੌਰ ਹਲਕੇ ਦੇ 42 ਪਿੰਡਾਂ ਦੇ ਕਿਸਾਨਾਂ ਨੂੰ ਵੱਡਾ ਤੋਹਫ਼ਾ, ਲਿਫ਼ਟ ਸਿਸਟਮ ਰਾਹੀਂ ਮਿਲਿਆ ਨਹਿਰੀ ਪਾਣੀ    ਸਨੌਰ ਹਲਕੇ ਦੇ 79 ਪਿੰਡਾਂ ਦੀ 96,598 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਗੋਇਲ   
ਵਿਦਿਆਰਥੀਆਂ ਲਈ ਵੱਡੀ ਖ਼ਬਰ- ਪੰਜਾਬ -ਚ ਆਨਲਾਈਨ ਪੇਪਰਾਂ ਲਈ ਡੇਟਸ਼ੀਟ ਜਾਰੀ.....
July 3, 2020
Daily-Dharaledar-Online-News-Vie

Daily Dharaledar / Punjab

ਪੰਜਾਬ -ਚ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਆਨਲਾਈਨ ਟੈਸਟ ਹੋਣਗੇ। ਇਸ ਸਬੰਧੀ ਡਾਇਰੈਕਟਰ SCRT ਨੇ ਵੀਰਵਾਰ ਡੇਟਸ਼ੀਟ ਜਾਰੀ ਕਰ ਦਿੱਤੀ ਹੈ। ਪੰਜਾਬ ਸਕੂਲ ਸਿੱਖਿਆ ਵਿਭਾਗ ਮੁਤਾਬਕ ਕੋਵਿਡ-19 ਦੀ ਮੌਜੂਦਾ ਸਥਿਤੀ ਦੇ ਮੱਦੇਨਜ਼ਰ ਛੇਵੀਂ ਤੋਂ 12ਵੀਂ ਜਮਾਤ ਦੇ ਵਿਦਿਆਰਥੀਆਂ ਦੇ ਸਬਜੈਕਟਿਵ ਟੈਸਟ ਅਧਿਆਪਕ-ਵਿਦਿਆਰਥੀ ਵਟਸਐਪ ਗਰੁੱਪ ਵੱਲੋਂ ਆਨਲਾਈਨ ਲਏ ਜਾਣਗੇ। 6ਵੀਂ ਤੋਂ 10ਵੀਂ ਤਕ ਦੀਆਂ ਜਮਾਤਾਂ ਲਈ ਡੇਟਸ਼ੀਟ ਜਾਰੀ ਕਰ ਦਿੱਤੀ ਗਈ ਹੈ। ਜਦਕਿ 11ਵੀਂ ਤੇ 12ਵੀਂ ਦੀ ਡੇਟਸ਼ੀਟ ਸਕੂਲ ਮੁਖੀ ਆਪਣੇ ਪੱਧਰ -ਤੇ ਤਿਆਰ ਕਰਨਗੇ ਤੇ ਆਨਲਾਈਨ ਪੇਪਰ ਲੈਣਗੇ। 6ਵੀਂ ਤੋਂ 12ਵੀਂ ਦਾ ਅਪ੍ਰੈਲ ਤੋਂ ਮਈ ਤਕ ਦਾ ਦੋ ਮਹੀਨਿਆਂ ਦਾ ਸਿਲੇਬਸ ਟੀਵੀ ਚੈਨਲਾਂ, ਜ਼ੂਮ ਕਲਾਸ, ਪੀਡੀਐਫ ਆਸਾਈਨਮੈਂਟਾਂ ਜ਼ਰੀਏ ਪਹਿਲਾਂ ਹੀ ਭੇਜਿਆ ਜਾ ਚੁੱਕਾ ਹੈ।

Daily Dharaledar Online News Views and Reviews


Recommended Posts