ਸਚਿਨ ਪਾਇਲਟ ਦੀ ਐਂਟਰੀ ਨਾਲ ਇੱਕ ਮੰਚ ’ਤੇ ਆਏ ਪੰਜਾਬ ਕਾਂਗਰਸ ਦੇ ਧੜੇ    ਲਾਰੈਂਸ ਬਿਸ਼ਨੋਈ ਦੇ ਕਰੀਬੀ ਕਰਮਵੀਰ ਸਿੰਘ ਨੂੰ ਪੰਜਾਬ ਪੁਲੀਸ ਨੇ ਲਿਆ ਹਿਰਾਸਤ ’ਚ    ਬਾਈਕਰ ਸੀਆ ਨੂੰ ਟੱਕਰ ਮਾਰਨ ਵਾਲਾ ਕਲਿਆਣ ਬੈਂਸਲਾ ਪੁਲੀਸ ਦੀ ਗ੍ਰਿਫ਼ਤ ’ਚ    ਗੁਲਜ਼ਾਰ ਸਿੰਘ ਨੂੰ ਇਨਸਾਫ਼ ਦਿਵਾਉਣ ਲਈ ਕਾਂਗਰਸ ਦਾ ਚੰਡੀਗੜ੍ਹ ’ਚ ਧਰਨਾ    ਵਿਦੇਸ਼ੀ ਨੰਬਰ ਤੋਂ ਆਈ ਕਾਲ, ਮੰਗੇ 200 ਕਰੋੜ; ਗੋਲਡੀ ਬਰਾੜ ਦੇ ਨਾਂ ’ਤੇ ਧਮਕੀ    ਭਗਵੰਤ ਮਾਨ ਦੀ ‘ਨਕਲੀ ਪੱਗ’ ਵਾਲੀ ਟਿੱਪਣੀ ’ਤੇ ਨਾਇਬ ਸੈਣੀ ਦਾ ਪਲਟਵਾਰ, ਕਿਹਾ- ਗੁਰੂ ਸਾਹਿਬਾਨ ਤੋਂ ਮੁਆਫ਼ੀ ਮੰਗਣ    ਪੰਜਾਬ ਦੀ ਸਿਆਸਤ ’ਚ ਵੱਡੀ ਹਲਚਲ, ਪ੍ਰਕਾਸ਼ ਬਾਦਲ ਦੇ ਚਚੇਰੇ ਭਰਾ ਭਾਜਪਾ ’ਚ ਜਾਣਗੇ    ਖੇਡਾਂ ਵਤਨ ਪੰਜਾਬ ਦੀਆਂ 2026: ਪਾਤੜਾਂ ’ਚ 8ਵੇਂ ਦਿਨ ਖੇਡ ਮੈਦਾਨ ਬਣਿਆ ਜੋਸ਼ ਦਾ ਕੇਂਦਰ    ਨਸ਼ਾ ਸਪਲਾਈ ਕਰਨ ਵਾਲੇ ਹੀ ਕੱਢ ਰਹੇ ਨਸ਼ਾ ਮੁਕਤ ਪੰਜਾਬ ਯਾਤਰਾ’, Cm ਮਾਨ ਦਾ Bjp ’ਤੇ ਤਿੱਖਾ ਹਮਲਾ    ਬਿਜਲੀ ਕੱਟਾਂ ਦੇ ਹੰਗਾਮੇ ਵਿਚਾਲੇ ਵੱਡਾ ਪ੍ਰਸ਼ਾਸਨਿਕ ਫੇਰਬਦਲ, Pspcl ਦੇ Cmd ਬਦਲੇ   
ਬਿਕਰਮ ਮਜੀਠੀਆ ਨੂੰ ਰਾਹਤ, Sgpc ਨੇ ਦੱਸਿਆ ਨਿਰਪੱਖ ਨਿਆਂ ਦੀ ਜਿੱਤ
February 2, 2026
-Sgpc-

S M Singh / Amritsar

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬਿਕਰਮ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ ਵੱਲੋਂ ਜ਼ਮਾਨਤ ਮਿਲਣ ਨੂੰ ਨਿਆਂ ਪ੍ਰਣਾਲੀ ਦੀ ਮਜ਼ਬੂਤੀ ਨਾਲ ਜੋੜਿਆ। ਉਨ੍ਹਾਂ ਕਿਹਾ ਕਿ ਅਦਾਲਤਾਂ ’ਤੇ ਲੋਕਾਂ ਦਾ ਭਰੋਸਾ ਕਾਇਮ ਹੈ ਅਤੇ ਇਸ ਫੈਸਲੇ ਨਾਲ ਇਨਸਾਫ਼ ਦੀ ਨਿਰਪੱਖਤਾ ’ਤੇ ਵਿਸ਼ਵਾਸ ਹੋਰ ਪੱਕਾ ਹੋਇਆ ਹੈ।

Sgpc


Recommended Posts