ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ Fir ਨੂੰ ਇੱਕ ਮਹੀਨਾ, ਅਜੇ ਤੱਕ ਨਹੀਂ ਹੋਈ ਗ੍ਰਿਫ਼ਤਾਰੀ    Ugc Net June 2026: ਇੰਗਲਿਸ਼, ਕਾਮਰਸ ਤੇ ਸੋਸ਼ਿਆਲੋਜੀ ਦਾ ਰੀ-ਐਗਜ਼ਾਮ ਨਤੀਜਾ ਜਾਰੀ    ਚੰਡੀਗੜ੍ਹ ਦਾ ‘ਆਈਫੋਨ ਲੰਗਰ’ ਮੁੜ ਸੁਰਖੀਆਂ ’ਚ, 22 ਸਤੰਬਰ ਨੂੰ ਪਹਿਲਾ ਡਰਾਅ; 10 ਜੇਤੂਆਂ ਨੂੰ ਮਿਲਣਗੇ Iphone 17    ਫਾਜ਼ਿਲਕਾ ’ਚ Dc ਦਫ਼ਤਰ, ਅਦਾਲਤ ਤੇ 5 ਸਕੂਲਾਂ ਨੂੰ ਬੰਬ ਧਮਾਕੇ ਦੀ ਧਮਕੀ    20 ਸਤੰਬਰ ਤੋਂ ‘ਮਾਨ ਦੇ ਮੁਨਾਫ਼ੇ’ ਮੁਹਿੰਮ, ਘਰ-ਘਰ ਪਹੁੰਚਣਗੇ ‘ਆਪ’ ਵਲੰਟੀਅਰ    ਪਠਾਨਕੋਟ ਜਾਂਦੇ ਰਵਨੀਤ ਬਿੱਟੂ ਦੇ ਕਾਫ਼ਲੇ ’ਤੇ ਹਮਲੇ ਦਾ ਦੋਸ਼, ‘ਆਪ’ ਨਾਲ ਜੁੜੇ 3 ਵਿਅਕਤੀਆਂ ਨੂੰ ਫੜਨ ਦਾ ਦਾਅਵਾ    ਅੰਮ੍ਰਿਤਸਰ ’ਚ ਦੋ ਗੋਲੀਕਾਂਡ: ਡਿਊਟੀ ਦੌਰਾਨ Asi ਹਰਜੀਤ ਸਿੰਘ ਦੀ ਹੱਤਿਆ, ਨੌਜਵਾਨ ਵੀ ਮਾਰਿਆ    5 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੇ ਪਾਸਪੋਰਟ ਨਿਯਮਾਂ ’ਚ ਬਦਲਾਅ, ਹੁਣ 5 ਸਾਲ ਤੱਕ ਹੋਵੇਗੀ ਵੈਧਤਾ    Air Canada ’ਤੇ ਗਿੱਪੀ ਗਰੇਵਾਲ ਦੇ ਗੰਭੀਰ ਦੋਸ਼, ਬਿਜ਼ਨਸ ਦੀ ਥਾਂ ਮਿਲੀ ਇਕੋਨੋਮੀ ਸੀਟ    ਪਟਿਆਲਾ ਵਿੱਚ 18 ਤੇ 19 ਸਤੰਬਰ ਨੂੰ ਹੋਵੇਗੀ ‘ਹਮਾਰੇ ਰਾਮ’ ਦੀ ਸ਼ਾਨਦਾਰ ਪੇਸ਼ਕਾਰੀ   
ਨਾਭਾ ਜੇਲ੍ਹ ਬਾਹਰ ਮਜੀਠੀਆ ਦੇ ਸਵਾਗਤ ਲਈ ਸਮਰਥਕਾਂ ਦੀ ਭੀੜ
February 3, 2026
-

Rajni / Nabha

ਸੁਪਰੀਮ ਕੋਰਟ ਤੋਂ ਜ਼ਮਾਨਤ ਮਿਲਣ ਉਪਰੰਤ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੁਪਹਿਰ ਕਰੀਬ 2:30 ਵਜੇ ਨਾਭਾ ਜੇਲ੍ਹ ਤੋਂ ਬਾਹਰ ਆ ਗਏ। ਜੇਲ੍ਹ ਗੇਟ ਤੋਂ ਨਿਕਲਦੇ ਹੀ ਉਨ੍ਹਾਂ ਨੇ ਆਪਣੇ ਜਾਣ-ਪਛਾਣ ਵਾਲੇ ਅੰਦਾਜ਼ ਵਿੱਚ ਮੁੱਛਾਂ ਨੂੰ ਵੱਟ ਦਿੱਤਾ, ਜਿਸ ਨਾਲ ਉੱਥੇ ਇਕੱਠੇ ਹੋਏ ਅਕਾਲੀ ਵਰਕਰਾਂ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ। ਸਮਰਥਕਾਂ ਨੇ ਫੁੱਲਾਂ ਦੀ ਵਰਖਾ ਅਤੇ ਢੋਲ-ਨਗਾੜਿਆਂ ਨਾਲ ਉਨ੍ਹਾਂ ਦਾ ਜ਼ਬਰਦਸਤ ਸਵਾਗਤ ਕੀਤਾ। ਮੀਡੀਆ ਨਾਲ ਗੱਲ ਕਰਦਿਆਂ ਮਜੀਠੀਆ ਨੇ ਦਾਅਵਾ ਕੀਤਾ ਕਿ ਉਨ੍ਹਾਂ ਖ਼ਿਲਾਫ਼ ਮਾਮਲਾ ਸਿਆਸੀ ਰੰਜਿਸ਼ ਦਾ ਨਤੀਜਾ ਸੀ ਅਤੇ ਅਦਾਲਤ ਦੇ ਫੈਸਲੇ ਨਾਲ ਸੱਚ ਸਾਹਮਣੇ ਆ ਗਿਆ ਹੈ। ਉਨ੍ਹਾਂ ਦੇ ਹਮਾਇਤੀਆਂ ਦਾ ਕਹਿਣਾ ਹੈ ਕਿ ਇਸ ਰਿਹਾਈ ਨਾਲ ਸੂਬੇ ਦੀ ਸਿਆਸਤ ਵਿੱਚ ਨਵੇਂ ਸਮੀਕਰਨ ਬਣ ਸਕਦੇ ਹਨ।


Recommended Posts