ਖੇਡਾਂ ਵਤਨ ਪੰਜਾਬ ਦੀਆਂ 2026: ਪਾਤੜਾਂ ’ਚ 8ਵੇਂ ਦਿਨ ਖੇਡ ਮੈਦਾਨ ਬਣਿਆ ਜੋਸ਼ ਦਾ ਕੇਂਦਰ    ਨਸ਼ਾ ਸਪਲਾਈ ਕਰਨ ਵਾਲੇ ਹੀ ਕੱਢ ਰਹੇ ਨਸ਼ਾ ਮੁਕਤ ਪੰਜਾਬ ਯਾਤਰਾ’, Cm ਮਾਨ ਦਾ Bjp ’ਤੇ ਤਿੱਖਾ ਹਮਲਾ    ਬਿਜਲੀ ਕੱਟਾਂ ਦੇ ਹੰਗਾਮੇ ਵਿਚਾਲੇ ਵੱਡਾ ਪ੍ਰਸ਼ਾਸਨਿਕ ਫੇਰਬਦਲ, Pspcl ਦੇ Cmd ਬਦਲੇ    ਬਿਜਲੀ ਕੱਟਾਂ ਤੋਂ ਪੰਜਾਬੀਆਂ ਨੂੰ ਮਿਲੇਗੀ ਰਾਹਤ, 15 ਸਤੰਬਰ ਤੋਂ ਕੱਟ ਬੰਦ ਕਰਨ ਦਾ ਦਾਅਵਾ    ਖਰੜ 'ਚ ਭਾਰੀ ਮੀਂਹ ਕਾਰਨ 2 ਸਾਲਾ ਬੱਚੇ ਦੀ ਮੌ/ਤ    ਗੁਲਾਬ ਸਿੱਧੂ ਦੇ ਜੱਦੀ ਘਰ ’ਤੇ ਫਾਇਰਿੰਗ, 7-8 ਰਾਊਂਡ ਚਲਾਏ; Cctv ’ਚ ਕੈਦ ਹੋਈ ਵਾਰਦਾਤ    ਦਿੱਲੀ ’ਚ 22 ਪੁਆਇੰਟਾਂ ’ਤੇ ਡਾਇਵਰਜਨ, 35 ਤੋਂ ਵੱਧ ਸੜਕਾਂ ’ਤੇ ਟਰੈਫਿਕ ਪਾਬੰਦੀਆਂ    ਦਿੱਲੀ ’ਚ 22 ਪੁਆਇੰਟਾਂ ’ਤੇ ਡਾਇਵਰਜਨ, 35 ਤੋਂ ਵੱਧ ਸੜਕਾਂ ’ਤੇ ਟਰੈਫਿਕ ਪਾਬੰਦੀਆਂ    *‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*    ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ    
ਮਜੀਠੀਆ ਨਾਲ ਐਸਜੀਪੀਸੀ ਪ੍ਰਧਾਨ ਧਾਮੀ ਦੀ ਮੁਲਾਕਾਤ, ਸਿਆਸਤ ਵਿੱਚ ਵਧੀ ਗਰਮਾਹਟ
February 4, 2026
-

S M Singh / Chandigarh

ਐਸਜੀਪੀਸੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਬਿਕਰਮ ਸਿੰਘ ਮਜੀਠੀਆ ਦੀ ਰਿਹਾਇਸ਼ ‘ਤੇ ਪਹੁੰਚ ਕੇ ਉਨ੍ਹਾਂ ਨਾਲ ਮੁਲਾਕਾਤ ਕੀਤੀ। ਰਿਹਾਈ ਤੋਂ ਬਾਅਦ ਧਾਮੀ ਮਜੀਠੀਆ ਨੂੰ ਮਿਲਣ ਆਉਣ ਵਾਲੀਆਂ ਅਹਿਮ ਸ਼ਖਸੀਅਤਾਂ ਵਿੱਚ ਸ਼ਾਮਲ ਹੋ ਗਏ ਹਨ। ਮੁਲਾਕਾਤ ਦੌਰਾਨ ਉਨ੍ਹਾਂ ਨੇ ਮਜੀਠੀਆ ਦਾ ਹਾਲ-ਚਾਲ ਪੁੱਛਿਆ, ਪਰਿਵਾਰ ਨਾਲ ਗੱਲਬਾਤ ਕੀਤੀ ਅਤੇ ਰਿਹਾਈ ‘ਤੇ ਖੁਸ਼ੀ ਜਤਾਈ। ਇਸ ਦੌਰੇ ਨੂੰ ਸਿਆਸੀ ਤੌਰ ‘ਤੇ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ ਕਿਉਂਕਿ ਮਜੀਠੀਆ ਪੰਥਕ ਮਸਲਿਆਂ ‘ਚ ਸਰਗਰਮ ਰਹੇ ਹਨ ਅਤੇ ਅਕਾਲੀ ਦਲ ਵਿੱਚ ਉਨ੍ਹਾਂ ਦੀ ਮਜਬੂਤ ਪਕੜ ਹੈ।


Recommended Posts