ਸਤਿਕਾਰ (ਸੋਧ) ਐਕਟ 2026’ ਲਈ ਪੰਜਾਬ ਸਰਕਾਰ ਨੇ ਬਣਾਈ 7 ਮੈਂਬਰੀ ਕਮੇਟੀ    ਜਲੰਧਰ Dav ਕਾਲਜ ’ਚ ਗੀਤ ਦੀ ਸ਼ੂਟਿੰਗ ਦੌਰਾਨ ਹਥਿਆਰਾਂ ਦੀ ਨੁਮਾਇਸ਼, ਪੰਜਾਬੀ ਗਾਇਕ ਨਿੱਝਰ ਖ਼ਿਲਾਫ਼ ਕੇਸ    ਪੰਜਾਬ ’ਚ ਬਿਜਲੀ ਕੱਟਾਂ ਖ਼ਿਲਾਫ਼ ਅਕਾਲੀ ਦਲ ਦਾ ਪ੍ਰਦਰਸ਼ਨ, ਪਾਵਰ ਮੰਤਰੀ ਨੂੰ ਬਰਖ਼ਾਸਤ ਕਰਨ ਦੀ ਮੰਗ    ਡਾ. ਗੁਰਪ੍ਰੀਤ ਕੌਰ ਨੇ ਮਜੀਠੀਆ-ਖਹਿਰਾ ਖ਼ਿਲਾਫ਼ ਦਰਜ ਕਰਵਾਇਆ ਅਪਰਾਧਿਕ ਮਾਣਹਾਨੀ ਕੇਸ    ਦਿੜ੍ਹਬਾ ਗੁਲਜ਼ਾਰ ਸਿੰਘ ਖ਼ੁਦਕੁਸ਼ੀ ਮਾਮਲੇ ’ਚ ਹਾਈ ਕੋਰਟ ਸਖ਼ਤ, ਨਿਰਪੱਖ ਜਾਂਚ ਦੇ ਨਿਰਦੇਸ਼    ਸਚਿਨ ਪਾਇਲਟ ਦੀ ਐਂਟਰੀ ਨਾਲ ਇੱਕ ਮੰਚ ’ਤੇ ਆਏ ਪੰਜਾਬ ਕਾਂਗਰਸ ਦੇ ਧੜੇ    ਲਾਰੈਂਸ ਬਿਸ਼ਨੋਈ ਦੇ ਕਰੀਬੀ ਕਰਮਵੀਰ ਸਿੰਘ ਨੂੰ ਪੰਜਾਬ ਪੁਲੀਸ ਨੇ ਲਿਆ ਹਿਰਾਸਤ ’ਚ    ਬਾਈਕਰ ਸੀਆ ਨੂੰ ਟੱਕਰ ਮਾਰਨ ਵਾਲਾ ਕਲਿਆਣ ਬੈਂਸਲਾ ਪੁਲੀਸ ਦੀ ਗ੍ਰਿਫ਼ਤ ’ਚ    ਗੁਲਜ਼ਾਰ ਸਿੰਘ ਨੂੰ ਇਨਸਾਫ਼ ਦਿਵਾਉਣ ਲਈ ਕਾਂਗਰਸ ਦਾ ਚੰਡੀਗੜ੍ਹ ’ਚ ਧਰਨਾ    ਵਿਦੇਸ਼ੀ ਨੰਬਰ ਤੋਂ ਆਈ ਕਾਲ, ਮੰਗੇ 200 ਕਰੋੜ; ਗੋਲਡੀ ਬਰਾੜ ਦੇ ਨਾਂ ’ਤੇ ਧਮਕੀ   
INDIA COVID-19 UPDATE- ਪਿੱਛਲੇ 24 ਘੰਟਿਆਂ ਵਿਚ ਕੋਰੋਨਾ ਦੇ 20,903 ਨਵੇਂ ਮਾਮਲੇ ਪਾਜ਼ਿਟਿਵ
July 3, 2020
Daily-Dharaledar-Online-News-Vie

Daily Dharaledar / Punjab

ਦੇਸ਼ -ਚ ਪਿੱਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 20,903 ਮਾਮਲੇ ਸਾਹਮਣੇ ਆਏ ਹਨ ਅਤੇ 379 ਲੋਕਾਂ ਦੀ ਮੌਤ ਹੋ ਗਈ ਹੈ। ਪਾਜ਼ੀਟਿਵ ਮਾਮਲਿਆਂ ਦੀ ਗਿਣਤੀ ਵੱਧ ਕੇ ਭਾਰਤ -ਚ 6,25,544 ਹੋ ਗਈ ਹੈ ਜਿਸ -ਚ 2,27,439 ਸਰਗਰਮ ਮਾਮਲੇ ਹਨ ਅਤੇ 3,79,892 ਲੋਕਾਂ ਦੇ ਸਿਹਤਯਾਬ ਹੋਣ ਤੋਂ ਬਾਅਦ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ। ਹੁਣ ਤੱਕ 18.213 ਲੋਕਾਂ ਦੀ ਕੋਰੋਨਾ ਕਾਰਨ ਮੌਤ ਹੋ ਚੁੱਕੀ ਹੈ।

Daily Dharaledar Online News Views and Reviews


Recommended Posts