ਦਿੱਲੀ ’ਚ 22 ਪੁਆਇੰਟਾਂ ’ਤੇ ਡਾਇਵਰਜਨ, 35 ਤੋਂ ਵੱਧ ਸੜਕਾਂ ’ਤੇ ਟਰੈਫਿਕ ਪਾਬੰਦੀਆਂ    ਦਿੱਲੀ ’ਚ 22 ਪੁਆਇੰਟਾਂ ’ਤੇ ਡਾਇਵਰਜਨ, 35 ਤੋਂ ਵੱਧ ਸੜਕਾਂ ’ਤੇ ਟਰੈਫਿਕ ਪਾਬੰਦੀਆਂ    *‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*    ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ    ਰਾਹੁਲ ਗਾਂਧੀ ਨੂੰ ਝਟਕਾ? ਬੰਬੇ ਹਾਈ ਕੋਰਟ ਨੇ ਮਾਣਹਾਨੀ ਮਾਮਲੇ ’ਚ ਸੰਮਨ ਰੱਦ ਕਰਨ ਤੋਂ ਇਨਕਾਰ ਕੀਤਾ ਖ਼ਬਰ    ਹਲਦਵਾਨੀ ਜ਼ਮੀਨੀ ਵਿਵਾਦ: ਸੁਪਰੀਮ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸੁਰੱਖਿਆ ਸਖ਼ਤ   
ਬਰਨਾਲਾ ਵਿੱਚ ਕਿਸਾਨਾਂ 'ਤੇ ਪੁਲਿਸ ਵਿਚਾਲੇ ਟਕਰਾਅ, ਬਠਿੰਡਾ ਮੋਰਚੇ ਵੱਲ ਕੂਚ ਰੋਕਿਆ
February 6, 2026
-

S M Singh / Barnala

ਬਰਨਾਲਾ ਵਿੱਚ ਅੱਜ ਉਸ ਵੇਲੇ ਤਣਾਅ ਵਧ ਗਿਆ ਜਦੋਂ ਬਠਿੰਡਾ ਵਿੱਚ ਪੱਕਾ ਮੋਰਚਾ ਲਗਾਉਣ ਜਾ ਰਹੇ ਕਿਸਾਨਾਂ ਨੂੰ ਪੁਲਿਸ ਨੇ ਅੱਗੇ ਵਧਣ ਤੋਂ ਰੋਕ ਲਿਆ। ਬੈਰੀਕੇਡ ਲਗਣ ਮਗਰੋਂ ਕਿਸਾਨਾਂ ਅਤੇ ਪੁਲਿਸ ਦਰਮਿਆਨ ਤਕਰਾਰ ਹੋ ਗਈ, ਜਿਸ ਕਾਰਨ ਮਾਹੌਲ ਗਰਮਾਇਆ ਅਤੇ ਇਲਾਕੇ ਵਿੱਚ ਭਾਰੀ ਪੁਲਿਸ ਫੋਰਸ ਤਾਇਨਾਤ ਕਰਨੀ ਪਈ। ਕਿਸਾਨਾਂ ਨੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਦੇ ਹੋਏ ਅੱਗੇ ਵਧਣ ਦੀ ਕੋਸ਼ਿਸ਼ ਜਾਰੀ ਰੱਖੀ, ਜਦਕਿ ਪੁਲਿਸ ਉਨ੍ਹਾਂ ਨੂੰ ਸਮਝਾਉਣ ਵਿੱਚ ਲੱਗੀ ਰਹੀ। ਝੜਪ ਕਾਰਨ ਆਵਾਜਾਈ ਪ੍ਰਭਾਵਿਤ ਹੋਈ ਅਤੇ ਆਮ ਲੋਕਾਂ ਨੂੰ ਦਿੱਕਤਾਂ ਆਈਆਂ। ਕਿਸਾਨ ਆਗੂਆਂ ਨੇ ਸਾਫ਼ ਕਿਹਾ ਕਿ ਉਹ ਹਰ ਹਾਲਤ ਵਿੱਚ ਬਠਿੰਡਾ ਪਹੁੰਚ ਕੇ ਮੋਰਚਾ ਲਗਾਉਣਗੇ।


Recommended Posts