ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ Fir ਨੂੰ ਇੱਕ ਮਹੀਨਾ, ਅਜੇ ਤੱਕ ਨਹੀਂ ਹੋਈ ਗ੍ਰਿਫ਼ਤਾਰੀ    Ugc Net June 2026: ਇੰਗਲਿਸ਼, ਕਾਮਰਸ ਤੇ ਸੋਸ਼ਿਆਲੋਜੀ ਦਾ ਰੀ-ਐਗਜ਼ਾਮ ਨਤੀਜਾ ਜਾਰੀ    ਚੰਡੀਗੜ੍ਹ ਦਾ ‘ਆਈਫੋਨ ਲੰਗਰ’ ਮੁੜ ਸੁਰਖੀਆਂ ’ਚ, 22 ਸਤੰਬਰ ਨੂੰ ਪਹਿਲਾ ਡਰਾਅ; 10 ਜੇਤੂਆਂ ਨੂੰ ਮਿਲਣਗੇ Iphone 17    ਫਾਜ਼ਿਲਕਾ ’ਚ Dc ਦਫ਼ਤਰ, ਅਦਾਲਤ ਤੇ 5 ਸਕੂਲਾਂ ਨੂੰ ਬੰਬ ਧਮਾਕੇ ਦੀ ਧਮਕੀ    20 ਸਤੰਬਰ ਤੋਂ ‘ਮਾਨ ਦੇ ਮੁਨਾਫ਼ੇ’ ਮੁਹਿੰਮ, ਘਰ-ਘਰ ਪਹੁੰਚਣਗੇ ‘ਆਪ’ ਵਲੰਟੀਅਰ    ਪਠਾਨਕੋਟ ਜਾਂਦੇ ਰਵਨੀਤ ਬਿੱਟੂ ਦੇ ਕਾਫ਼ਲੇ ’ਤੇ ਹਮਲੇ ਦਾ ਦੋਸ਼, ‘ਆਪ’ ਨਾਲ ਜੁੜੇ 3 ਵਿਅਕਤੀਆਂ ਨੂੰ ਫੜਨ ਦਾ ਦਾਅਵਾ    ਅੰਮ੍ਰਿਤਸਰ ’ਚ ਦੋ ਗੋਲੀਕਾਂਡ: ਡਿਊਟੀ ਦੌਰਾਨ Asi ਹਰਜੀਤ ਸਿੰਘ ਦੀ ਹੱਤਿਆ, ਨੌਜਵਾਨ ਵੀ ਮਾਰਿਆ    5 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੇ ਪਾਸਪੋਰਟ ਨਿਯਮਾਂ ’ਚ ਬਦਲਾਅ, ਹੁਣ 5 ਸਾਲ ਤੱਕ ਹੋਵੇਗੀ ਵੈਧਤਾ    Air Canada ’ਤੇ ਗਿੱਪੀ ਗਰੇਵਾਲ ਦੇ ਗੰਭੀਰ ਦੋਸ਼, ਬਿਜ਼ਨਸ ਦੀ ਥਾਂ ਮਿਲੀ ਇਕੋਨੋਮੀ ਸੀਟ    ਪਟਿਆਲਾ ਵਿੱਚ 18 ਤੇ 19 ਸਤੰਬਰ ਨੂੰ ਹੋਵੇਗੀ ‘ਹਮਾਰੇ ਰਾਮ’ ਦੀ ਸ਼ਾਨਦਾਰ ਪੇਸ਼ਕਾਰੀ   
ਪਟਿਆਲਾ ਦੀਆਂ ਧਾਰਮਿਕ, ਸਮਾਜਿਕ, ਰਾਜਨੀਤਕ, ਵਪਾਰਕ ਜੱਥੇਬੰਦੀਆਂ ਵਲੋਂ ਨਵ-ਨਿਯੁਕਤ ਡਿਪਟੀ ਕਮਿਸ਼ਨਰ ਵਰਜੀਤ ਵਾਲੀਆਂ ਸਨਮਾਨਿਤ!
February 8, 2026
Social-Daily-Dharaledar

ਪਟਿਆਲਾ ਦੇ ਨਵ-ਨਿਯੁਕਤ ਡਿਪਟੀ ਕਮਿਸ਼ਨਰ ਵਰਜੀਤ ਵਾਲੀਆਂ ਸਨਮਾਨ

ਪਟਿਆਲਾ ਦੀਆਂ ਧਾਰਮਿਕ, ਸਮਾਜਿਕ, ਰਾਜਨੀਤਕ, ਵਪਾਰਕ ਜੱਥੇਬੰਦੀਆਂ ਵਲੋਂ ਨਵ-ਨਿਯੁਕਤ ਡਿਪਟੀ ਕਮਿਸ਼ਨਰ ਵਰਜੀਤ ਵਾਲੀਆਂ ਸਨਮਾਨਿਤ!

ਨਰੂਲਾ / Patiala

ਪਟਿਆਲਾ ਦੀਆਂ ਧਾਰਮਿਕ, ਸਮਾਜਿਕ, ਰਾਜਨੀਤਕ, ਵਪਾਰਕ ਜੱਥੇਬੰਦੀਆਂ ਵਲੋਂ ਨਵ-ਨਿਯੁਕਤ ਡਿਪਟੀ ਕਮਿਸ਼ਨਰ ਵਰਜੀਤ ਵਾਲੀਆਂ ਸਨਮਾਨਿਤ! ਪਟਿਆਲਾ (ਨਰੂਲਾ ) -ਪਟਿਆਲਾ ਸ਼ਹਿਰ ਦੀਆਂ ਵੱਖ ਵੱਖ ਧਾਰਮਿਕ, ਸਮਾਜਿਕ, ਰਾਜਨੀਤਕ,ਅਤੇ ਵਪਾਰਕ ਜੱਥੇਬੰਦੀਆਂ ਵਲੋਂ ਪਟਿਆਲਾ ਦੇ ਨਵ-ਨਿਯੁਕਤ ਡਿਪਟੀ ਕਮਿਸ਼ਨਰ ਵਰਜੀਤ ਵਾਲੀਆਂ ਨਾਲ ਮੁਲਾਕਾਤ ਕਰ ਉਨ੍ਹਾਂ ਦਾ ਸਵਾਗਤ ਕੀਤਾ ਤੇ ਸਨਮਾਨਿਤ ਕੀਤਾ ਗਿਆ ਇਸ ਮੌਕੇ ਵੱਡੀ ਗਿਣਤੀ ਵਿੱਚ ਇਨ੍ਹਾਂ ਜੱਥੇਬੰਦੀਆਂ ਦੇ ਨੁਮਾਇੰਦੇ ਹਾਜਰ ਸਨ ਇਸ ਮੌਕੇ ਗੱਲਬਾਤ ਕਰਦਿਆਂ ਡਿਪਟੀ ਕਮਿਸ਼ਨਰ ਵਰਜੀਤ ਵਾਲੀਆਂ ਤੇ ਏ ਡੀ ਸੀ ਨੇ ਸਾਰੇ ਆਏ ਪਤਵੰਤੇ ਸੱਜਣਾ ਦਾ ਧੰਨਵਾਦ ਕੀਤਾ ਅਤੇ ਭਰੋਸਾ ਦਿਵਾਇਆ ਕਿ ਸਾਰੀਆਂ ਜੱਥੇਬੰਦੀਆਂ ਤੇ ਸ਼ਹਿਰ ਵਾਸੀਆਂ ਦੇ ਸਹਿਯੋਗ ਨਾਲ ਇਸ ਸ਼ਹਿਰ ਨੂੰ ਪੰਜਾਬ ਦਾ ਨੰਬਰ -1 ਸ਼ਹਿਰ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡਣਗੇ!ਇਸ ਮੌਕੇ ਵੱਡੀ ਗਿਣਤੀ ਵਿੱਚ ਇਨ੍ਹਾਂ ਜੱਥੇਬੰਦੀਆਂ ਦੇ ਨੁਮਾਇੰਦੇ ਹਾਜਰ ਸਨ ਜਿਨ੍ਹਾਂ ਵਿੱਚ ਸ਼ਮਿੰਦਰ ਕੁਮਾਰ ਸ਼ਰਮਾ, ਸੈਕਟਰੀ ਲਹਿਲ ਮੰਦਿਰ,ਸੰਦੀਪ ਸੂਦ ਪ੍ਰਧਾਨ ਸੂਦ ਸਭਾ, ਪਵਨ ਕੁਮਾਰ ਬਾਂਸਲ (ਟੋਨੀ) ਪ੍ਰਧਾਨ ਸ਼ਿਵ ਮੰਦਿਰ ਨਾਭਾ ਗੇਟ, ਸਵਰਨਕਾਰ ਸੰਘ ਦੇ ਪ੍ਰਧਾਨ, ਪੱਤਰਕਾਰ ਦਰਸ਼ਨ ਚੋਪੜਾ, ਅਰਵਿੰਦ ਭਾਟੀਆ ਆਰ ਆਰ ਐਸ ਪ੍ਰਧਾਨ ਪਟਿਆਲਾ ਤੇ ਸੰਗਰੂਰ,ਸਵਤੰਤਰ ਰਾਜ ਪਾਸੀ, ਚੇਅਰਮੈਨ ਕਾਲੀ ਮਾਤਾ ਮੰਦਿਰ ਲੰਗਰ ਕਮੇਟੀ, ਅਨਿਲ ਮਹਿਤਾ ਚੇਅਰਮੈਨ ਖਾਦੀ ਗ੍ਰਾਮ ਉਦਯੋਗ ਪੰਜਾਬ, ਰਵਿੰਦਰ ਸਿੰਗਲਾ ਉਪ ਪ੍ਰਧਾਨ ਹਿੰਦੂ ਸੁਰੱਖਿਆ ਸਮਿਤੀ, ਵੀਰ ਚੰਦ ਖੁਰਮੀ, ਸੈਕਟਰੀ ਸਵਰਨਕਾਰ ਸੰਘ ਪੰਜਾਬ, ਅਜੈ ਸੇਠ ਪ੍ਰਧਾਨ ਪਬਲਿਕ ਵੈਲਫ਼ੇਅਰ ਸੁਸਾਇਟੀ ਆਦਿ ਹਾਜਰ ਸਨ

Social Daily Dharaledar


Recommended Posts