Air Canada ’ਤੇ ਗਿੱਪੀ ਗਰੇਵਾਲ ਦੇ ਗੰਭੀਰ ਦੋਸ਼, ਬਿਜ਼ਨਸ ਦੀ ਥਾਂ ਮਿਲੀ ਇਕੋਨੋਮੀ ਸੀਟ    ਪਟਿਆਲਾ ਵਿੱਚ 18 ਤੇ 19 ਸਤੰਬਰ ਨੂੰ ਹੋਵੇਗੀ ‘ਹਮਾਰੇ ਰਾਮ’ ਦੀ ਸ਼ਾਨਦਾਰ ਪੇਸ਼ਕਾਰੀ    Ed ਕਰੇਗੀ ਕ੍ਰਿਸ਼ਨੂੰ ਸ਼ਾਰਦਾ ਤੋਂ ਪੁੱਛਗਿੱਛ, 18 ਸਤੰਬਰ ਨੂੰ ਅਦਾਲਤ ’ਚ ਹੋਵੇਗੀ ਪੇਸ਼ੀ    ਕੈਨੇਡਾ ’ਚ ਵਾਇਰਲ ਹੋਇਆ ਲਾਰੈਂਸ ਬਿਸ਼ਨੋਈ ਗੈਂਗ ਦੇ ਨਾਂ ’ਤੇ ਕਥਿਤ ਧਮਕੀ ਭਰਿਆ ਪੱਤਰ    Upi ’ਤੇ 0.4% Mdr ਤੋਂ ਵਪਾਰੀ ਨਾਰਾਜ਼, ਨਕਦ ਭੁਗਤਾਨ ਨੂੰ ਦੇ ਸਕਦੇ ਨੇ ਤਰਜੀਹ    ਸਤਿਕਾਰ (ਸੋਧ) ਐਕਟ 2026’ ਲਈ ਪੰਜਾਬ ਸਰਕਾਰ ਨੇ ਬਣਾਈ 7 ਮੈਂਬਰੀ ਕਮੇਟੀ    ਜਲੰਧਰ Dav ਕਾਲਜ ’ਚ ਗੀਤ ਦੀ ਸ਼ੂਟਿੰਗ ਦੌਰਾਨ ਹਥਿਆਰਾਂ ਦੀ ਨੁਮਾਇਸ਼, ਪੰਜਾਬੀ ਗਾਇਕ ਨਿੱਝਰ ਖ਼ਿਲਾਫ਼ ਕੇਸ    ਪੰਜਾਬ ’ਚ ਬਿਜਲੀ ਕੱਟਾਂ ਖ਼ਿਲਾਫ਼ ਅਕਾਲੀ ਦਲ ਦਾ ਪ੍ਰਦਰਸ਼ਨ, ਪਾਵਰ ਮੰਤਰੀ ਨੂੰ ਬਰਖ਼ਾਸਤ ਕਰਨ ਦੀ ਮੰਗ    ਡਾ. ਗੁਰਪ੍ਰੀਤ ਕੌਰ ਨੇ ਮਜੀਠੀਆ-ਖਹਿਰਾ ਖ਼ਿਲਾਫ਼ ਦਰਜ ਕਰਵਾਇਆ ਅਪਰਾਧਿਕ ਮਾਣਹਾਨੀ ਕੇਸ    ਦਿੜ੍ਹਬਾ ਗੁਲਜ਼ਾਰ ਸਿੰਘ ਖ਼ੁਦਕੁਸ਼ੀ ਮਾਮਲੇ ’ਚ ਹਾਈ ਕੋਰਟ ਸਖ਼ਤ, ਨਿਰਪੱਖ ਜਾਂਚ ਦੇ ਨਿਰਦੇਸ਼   
ਪੰਜਾਬ ਸਰਕਾਰ ਨੇ 2 ਸੀਨੀਅਰ ਆਈਏਐਸ ਅਧਿਕਾਰੀ ਮੁਅੱਤਲ ਕੀਤੇ
February 8, 2026
Iasofficer-Punjab-News-Daily-Dha

ਪੰਜਾਬ ਸਰਕਾਰ ਨੇ 2 ਸੀਨੀਅਰ ਆਈਏਐਸ ਅਧਿਕਾਰੀ ਮੁਅੱਤਲ ਕੀਤੇ

ਨਰੂਲਾ / Chandigarh

ਪੰਜਾਬ ਸਰਕਾਰ ਨੇ 2 ਸੀਨੀਅਰ ਆਈਏਐਸ ਅਧਿਕਾਰੀ ਮੁਅੱਤਲ ਕੀਤੇ ਚੰਡੀਗੜ੍ਹ, 8 ਫਰਵਰੀ: ਪੰਜਾਬ ਸਰਕਾਰ ਵਲੋਂ ਵੱਡੀ ਪ੍ਰਸ਼ਾਸਕੀ ਕਾਰਵਾਈ ਕਰਦਿਆਂ 2 ਸੀਨੀਅਰ ਆਈਏਐਸ ਅਧਿਕਾਰੀਆਂ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ ਹੈ। ਮੁਅੱਤਲ ਕੀਤੇ ਗਏ ਦੋਨੋਂ ਅਧਿਕਾਰੀਆਂ ਵਿੱਚ ਸ੍ਰੀ ਕਮਲ ਕਿਸ਼ੋਰ ਯਾਦਵ ਅਤੇ ਜਸਪ੍ਰੀਤ ਸਿੰਘ ਸ਼ਾਮਲ ਹਨ। ਸਰਕਾਰ ਵੱਲੋਂ ਜਾਰੀ ਹੁਕਮਾਂ ਅਨੁਸਾਰ, ਦੋਵਾਂ ਅਧਿਕਾਰੀਆਂ ਖ਼ਿਲਾਫ਼ ਇਹ ਕਾਰਵਾਈ ਪ੍ਰਸ਼ਾਸਕੀ ਕਾਰਨਾਂ ਕਰਕੇ ਕੀਤੀ ਗਈ ਹੈ। ਦੋਹਾਂ ਅਧਿਕਾਰੀਆਂ ਦੇ ਮੁਅੱਤਲੀ ਹੁਕਮਾਂ ਦੀ ਕਾਪੀ ਫੋਟੋ ਵਿੱਚ ਦਿਖਾਈ ਗਈ ਹੈ। ਦੋਹਾਂ ਅਧਿਕਾਰੀਆਂ ਨੂੰ ਤੁਰੰਤ ਪ੍ਰਭਾਵ ਮੁਅੱਤਲ ਕਰਕੇ ਹੈਂਡ ਕੁਆਰਟਰ ਤੇ ਹਾਜ਼ਰ ਹੋਣ ਦੇ ਹੁਕਮ ਦਿਤੇ ਗਏ ਹਨ। ਮੁਅੱਤਲੀ ਦੋਰਾਨ ਦੋਹਾਂ ਨੂੰ ਗੁਜ਼ਾਰਾ ਭੱਤਾ ਮਿਲਦਾ ਰਹੇਗਾ।

Iasofficer Punjab News Daily Dharaledar


Recommended Posts