NOW
ਪੰਜਾਬ ਕਾਂਗਰਸ ਨੇ ਚੰਡੀਗੜ੍ਹ ਵਿੱਚ ਪ੍ਰੈੱਸ ਕਾਨਫਰੰਸ ਦੌਰਾਨ ਸਰਕਾਰ ਘੇਰੀ    🔵 ਦਰਿਆ ਹੀ ਪੰਜਾਬ ਦੀ ਪਛਾਣ — ਸੰਤ ਸੀਚੇਵਾਲ ਦੀ ਮੁਹਿੰਮ ਅੰਤਿਮ ਪੜਾਅ ‘ਚ 🔵 ਬੁੱਢੇ ਦਰਿਆ ਦੀ ਗੁਣਵੱਤਾ ‘ਚ ਸੁਧਾਰ, ਪਰ ਗੰਦਗੀ ਤੇ ਗੋਹੇ ਦੀ ਸਮੱਸਿਆ ਅਜੇ ਵੀ ਚੁਣੌਤੀ 📍 ਲੁਧਿਆਣਾ, 20 ਅਪ੍ਰੈਲ: ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਵੱਲੋਂ ਬੁੱਢੇ ਦਰਿਆ ਨੂੰ ਪ੍ਰਦੂਸ਼ਣ-ਮੁਕਤ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਹੁਣ ਅੰਤਿਮ ਪੜਾਅ ਵੱਲ ਵੱਧ ਰਹੀ ਹੈ। ਪਾਣੀ ਦੀ ਗੁਣਵੱਤਾ ਵਿੱਚ ਵੱਡਾ ਸੁਧਾਰ ਦਰਜ ਹੋਇਆ ਹੈ, ਜਿੱਥੇ Tds 3500 ਤੋਂ ਘਟ ਕੇ 675 ਤੱਕ ਆ ਗਿਆ ਹੈ, ਪਰ ਦਰਿਆ ਵਿੱਚ ਗੋਹੇ ਦੇ ਜਾਣ ਅਤੇ ਗੰਦਗੀ ਦੇ ਬੋਰੇ ਸੁੱਟਣ ਦੀ ਸਮੱਸਿਆ ਅਜੇ ਵੀ ਬਰਕਰਾਰ ਹੈ। 👉 ਹੈਬੋਵਾਲ Etp ਪਲਾਂਟ ਦੀਆਂ 6 ਮੋਟਰਾਂ ਬੰਦ ਹੋਣ     ਪੰਜਾਬ ਵਿੱਚ ਮਨੁੱਖੀ ਅਧਿਕਾਰਾਂ ਲਈ ਵਧੀ ਜਾਗਰੂਕਤਾ , ਰੋਜ਼ਾਨਾ 30 ਤੋਂ ਵੱਧ ਕੇ 400 ਸ਼ਿਕਾਇਤਾਂ!    ਪੰਜਾਬ ਦੇ ਲੋਕ ਆਪਣੇ ਮਨੁੱਖੀ ਅਧਿਕਾਰਾਂ ਪ੍ਰਤੀ ਜਾਗਰੂਕ ਹੋਏ, 30-35 ਤੋਂ ਵੱਧਕੇ 400 ਤੋਂ ਜ਼ਿਆਦਾ ਸ਼ਿਕਾਇਤਾਂ ਰੋਜ਼ਾਨਾ ਆਉਣ ਲੱਗੀਆਂ-ਪਦਮ ਸ਼੍ਰੀ ਜਤਿੰਦਰ ਸਿੰਘ ਸ਼ੰਟੀ    ਭਾਰਤ ਦਾ ਪਹਿਲਾ ਅਡਵਾਂਸਡ 3d ਸੈਮੀਕੰਡਕਟਰ ਯੂਨਿਟ ਓਡੀਸ਼ਾ ਵਿੱਚ -ਟੈਕਨੋਲੋਜੀ ਖੇਤਰ ਵਿੱਚ ਵੱਡੀ ਛਾਲ!    ਸੜਕਾਂ ਦੀ ਮੁਰੰਮਤ ਤੇਜ਼ ਕਰਨ ਲਈ ਵੱਡਾ ਫੈਸਲਾ    ਪੰਜਾਬ ਦੇ ਖੇਤਾਂ ਦੀ ਰੂਹ ਨੂੰ ਸਮਰਪਿਤ ਕਿਤਾਬ ਜਾਰੀ    ਗੁਰਲਾਲ ਘਨੌਰ ਨੇ ਰਾਜਪੁਰਾ ਤੋਂ ਖਾਨਪੁਰ-ਭੋਗਲਾਂ ਰਾਹੀਂ ਸੁਹਰੋਂ ਤੱਕ ਬਣਨ ਵਾਲੀ ਲਿੰਕ ਸੜਕ ਦਾ ਰੱਖਿਆ ਨੀਂਹ ਪੱਥਰ    ਡੀ.ਸੀ ਹਿਮਾਂਸ਼ੂ ਜੈਨ ਨੇ ਸ਼ਾਨਦਾਰ ਪ੍ਰਦਰਸ਼ਨ ਲਈ 8 ਬੈਂਕਾਂ ਦੇ ਅਧਿਕਾਰੀਆਂ ਦਾ ਕੀਤਾ ਸਨਮਾਨ*    ਬਿਹਾਰ ਦੇ ਨਵੇਂ ਮੁੱਖ ਮੰਤਰੀ ਸਮਰਾਟ ਚੌਧਰੀ ਨੇ ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਮੱਥਾ ਟੇਕਿਆ 🙏   
ਕੈਨੇਡਾ ਦੇ ਸਕੂਲ ਵਿੱਚ ਮੌ*ਤ ਦਾ ਨੰ*ਗਾ ਨਾਚ
February 11, 2026 04:35:01
Firing-In-Canada-School-

ਕੈਨੇਡਾ ਦੇ ਸਕੂਲ ਵਿੱਚ ਮੌ ਤ ਦਾ ਨੰ ਗਾ ਨਾਚ ਫਾ*ਇ*ਰਿੰ*ਗ ਵਿੱਚ ਹਮਲਾਵਰ ਸਮੇਤ 10 ਦੀ ਮੌ*ਤ

Dharaledar Bureau / Canada

ਰੋਇਲ ਕੈਨੇਡੀਅਨ ਮਾਊਂਟਿਡ ਪੁਲਿਸ ਸਟਾਫ ਸਾਰਜੈਂਟ ਕ੍ਰਿਸ ਕਲਾਰਕ ਦੇ ਅਨੁਸਾਰ ਪੁਸ਼ਟੀ ਕੀਤੀ ਹੈ ਕਿ ਬ੍ਰਿਟਿਸ਼ ਕੋਲੰਬੀਆ ਦੇ ਪੀਸ ਇਲਾਕੇ ਵਿੱਚ ਟੰਬਲਰ ਰਿਜ ਸੈਕੰਡਰੀ ਸਕੂਲ ਵਿੱਚ ਫਾਇਰਿੰਗ ਹੋਈ ਹੈ। ਜਿਥੇ 9 ਲੋਕਾਂ ਦੀ ਮੌਤ ਹੋ ਗਈ ਹੈ ਅਤੇ ਹਮਲਾਵਰ ਨੂੰ ਵੀ ਮਾਰ ਦਿੱਤਾ ਗਿਆ ਹੈ। ਸਾਡੇ ਪੱਤਰਕਾਰ ਦੇ ਭਰੋਸੇਯੋਗ ਸੂਤਰਾਂ ਦੱਸਿਆ ਕਿ ਮੰਗਲਵਾਰ ਨੂੰ ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਸੂਬੇ ਦੇ ਟੰਬਲਰ ਰਿਜ ਵਿੱਚ ਹੋਈ ਗੋਲੀਬਾਰੀ ਵਿੱਚ ਇੱਕ ਸ਼ੱਕੀ ਸ਼ੂਟਰ ਸਮੇਤ ਦਸ ਲੋਕਾਂ ਦੀ ਮੌਤ ਹੋ ਗਈ। ਸਾਡੇ ਪੱਤਰਕਾਰ ਦੀ ਰਿਪੋਰਟ ਅਨੁਸਾਰ ਛੇ ਲੋਕ ਇੱਕ ਹਾਈ ਸਕੂਲ ਦੇ ਅੰਦਰ ਮ੍ਰਿਤਕ ਪਾਏ ਗਏ, ਦੋ ਹੋਰ ਲੋਕ ਇੱਕ ਘਰ ਵਿੱਚ ਮ੍ਰਿਤਕ ਪਾਏ ਗਏ, ਜਿਸ ਬਾਰੇ ਪੁਲਿਸ ਦਾ ਮੰਨਣਾ ਹੈ ਕਿ ਉਹ ਇਸ ਘਟਨਾ ਨਾਲ ਜੁੜਿਆ ਹੋਇਆ ਹੈ। ਇੱਕ ਹੋਰ ਵਿਅਕਤੀ ਦੀ ਹਸਪਤਾਲ ਲਿਜਾਂਦੇ ਸਮੇਂ ਮੌਤ ਹੋ ਗਈ। ਨਾਲ ਹੀ ਸ਼ੱਕੀ ਸ਼ੂਟਰ ਦੀ ਵੀ ਮੌਤ ਹੋ ਗਈ।

Firing In Canada School

Related News