ਭਗਵੰਤ ਮਾਨ ਦੀ ‘ਨਕਲੀ ਪੱਗ’ ਵਾਲੀ ਟਿੱਪਣੀ ’ਤੇ ਨਾਇਬ ਸੈਣੀ ਦਾ ਪਲਟਵਾਰ, ਕਿਹਾ- ਗੁਰੂ ਸਾਹਿਬਾਨ ਤੋਂ ਮੁਆਫ਼ੀ ਮੰਗਣ    ਪੰਜਾਬ ਦੀ ਸਿਆਸਤ ’ਚ ਵੱਡੀ ਹਲਚਲ, ਪ੍ਰਕਾਸ਼ ਬਾਦਲ ਦੇ ਚਚੇਰੇ ਭਰਾ ਭਾਜਪਾ ’ਚ ਜਾਣਗੇ    ਖੇਡਾਂ ਵਤਨ ਪੰਜਾਬ ਦੀਆਂ 2026: ਪਾਤੜਾਂ ’ਚ 8ਵੇਂ ਦਿਨ ਖੇਡ ਮੈਦਾਨ ਬਣਿਆ ਜੋਸ਼ ਦਾ ਕੇਂਦਰ    ਨਸ਼ਾ ਸਪਲਾਈ ਕਰਨ ਵਾਲੇ ਹੀ ਕੱਢ ਰਹੇ ਨਸ਼ਾ ਮੁਕਤ ਪੰਜਾਬ ਯਾਤਰਾ’, Cm ਮਾਨ ਦਾ Bjp ’ਤੇ ਤਿੱਖਾ ਹਮਲਾ    ਬਿਜਲੀ ਕੱਟਾਂ ਦੇ ਹੰਗਾਮੇ ਵਿਚਾਲੇ ਵੱਡਾ ਪ੍ਰਸ਼ਾਸਨਿਕ ਫੇਰਬਦਲ, Pspcl ਦੇ Cmd ਬਦਲੇ    ਬਿਜਲੀ ਕੱਟਾਂ ਤੋਂ ਪੰਜਾਬੀਆਂ ਨੂੰ ਮਿਲੇਗੀ ਰਾਹਤ, 15 ਸਤੰਬਰ ਤੋਂ ਕੱਟ ਬੰਦ ਕਰਨ ਦਾ ਦਾਅਵਾ    ਖਰੜ 'ਚ ਭਾਰੀ ਮੀਂਹ ਕਾਰਨ 2 ਸਾਲਾ ਬੱਚੇ ਦੀ ਮੌ/ਤ    ਗੁਲਾਬ ਸਿੱਧੂ ਦੇ ਜੱਦੀ ਘਰ ’ਤੇ ਫਾਇਰਿੰਗ, 7-8 ਰਾਊਂਡ ਚਲਾਏ; Cctv ’ਚ ਕੈਦ ਹੋਈ ਵਾਰਦਾਤ    ਦਿੱਲੀ ’ਚ 22 ਪੁਆਇੰਟਾਂ ’ਤੇ ਡਾਇਵਰਜਨ, 35 ਤੋਂ ਵੱਧ ਸੜਕਾਂ ’ਤੇ ਟਰੈਫਿਕ ਪਾਬੰਦੀਆਂ    ਦਿੱਲੀ ’ਚ 22 ਪੁਆਇੰਟਾਂ ’ਤੇ ਡਾਇਵਰਜਨ, 35 ਤੋਂ ਵੱਧ ਸੜਕਾਂ ’ਤੇ ਟਰੈਫਿਕ ਪਾਬੰਦੀਆਂ   
ਕਾਨਪੁਰ -ਚ ਖਤਰਨਾਕ ਅਪਰਾਧੀਆਂ ਦਾ ਖੌਫ , ਡੀ.ਐਸ.ਪੀ. ਸਮੇਤ 8 ਮੁਲਾਜ਼ਮਾਂ ਨੂੰ ਕੀਤਾ ਸ਼ਹੀਦ
July 3, 2020
Daily-Dharaledar-Online-News-Vie

Daily Dharaledar / Punjab

ਕਾਨਪੁਰ -ਚ ਇਕ ਖਤਰਨਾਕ ਅਪਰਾਧੀ ਨੂੰ ਫੜਨ ਗਈ ਪੁਲਿਸ ਟੀਮ -ਤੇ ਗੈਂਗਸਟਰਾਂ ਨੇ ਗੋਲੀਆਂ ਚਲਾ ਦਿੱਤੀਆਂ। ਇਸ ਵਿਚ ਇਕ ਡੀ.ਐਸ.ਪੀ. ਸਮੇਤ 8 ਪੁਲਿਸ ਮੁਲਾਜ਼ਮ ਸ਼ਹੀਦ ਹੋ ਗਏ ਹਨ। ਹਮਲੇ ਵਿਚ ਸੱਤ ਪੁਲਿਸ ਮੁਲਾਜ਼ਮ ਜ਼ਖਮੀ ਵੀ ਹੋਏ ਹਨ। ਕਾਨਪੁਰ ਦੇ ਚੌਬੇਪੁਰ ਥਾਣਾ ਇਲਾਕੇ -ਚ ਪੁਲਿਸ ਨੇ ਬਿਕਰੂ ਪਿੰਡ -ਚ ਰੇਡ ਕੀਤੀ ਸੀ ਤੇ ਪੁਲਿਸ ਇੱਥੇ ਹਿਸਟਰੀਸ਼ੀਟਰ ਵਿਕਾਸ ਦੂਬੇ ਨੂੰ ਫੜਨ ਲਈ ਗਈ ਸੀ। ਜਿਕਰਯੋਗ ਹੈ ਕਿ ਵਿਕਾਸ ਦੂਬੇ ਉਹ ਅਪਰਾਧੀ ਹੈ, ਜਿਸ ਨੇ 2001 ਵਿਚ ਉਤਰ ਪ੍ਰਦੇਸ਼ ਵਿਚ ਰਾਜਨਾਥ ਸਿੰਘ ਸਰਕਾਰ -ਚ ਮੰਤਰੀ ਦਾ ਦਰਜਾ ਪਾਏ ਸੰਤੋਸ਼ ਸ਼ੁਕਲਾ ਦੀ ਥਾਣੇ ਵਿਚ ਦਾਖਲ ਹੋ ਕੇ ਹੱਤਿਆ ਕਰ ਦਿੱਤੀ ਸੀ।

Daily Dharaledar Online News Views and Reviews


Recommended Posts