ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਰੀਬ 01.38 ਕਰੋੜ ਰੁਪਏ ਦੀ ਲਾਗਤ ਨਾਲ ਤਿੰਨ ਮਹੱਤਵਪੂਰਨ ਸੜਕ ਵਿਕਾਸ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ    ਰਾਮ ਨਗਰ ਸਿਵੀਆ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ 'ਤੇ ਆਧਾਰਿਤ ਡਾਕੂਮੈਂਟਰੀ ਦਿਖਾਈ    ਨਸ਼ਿਆਂ ਵਿਰੁੱਧ ਜੰਗ ਸਮੁੱਚੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ : ਰਾਜਪਾਲ ਗੁਲਾਬ ਚੰਦ ਕਟਾਰੀਆ    *ਮਹਾਨ ਸ਼ਹੀਦ ਊਧਮ ਸਿੰਘ ਦੇ ‘ਸ਼ਹੀਦੀ ਦਿਹਾੜੇ’ ’ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 107 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਪ੍ਰੋਜੈਕਟ ਸੁਨਾਮ ਨੂੰ ਸਮਰਪਿਤ*    ਪੰਜਾਬੀ ਯੂਨੀਵਰਸਿਟੀ ਅਤੇ Nisd ਵਿਚਕਾਰ ਸਮਾਜਿਕ ਭਲਾਈ ਤੇ ਯੁਵਾ ਵਿਕਾਸ ਲਈ ਸਹਿਯੋਗ ਸਮਝੌਤਾ    ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ    23 ਸਾਲਾਂ ਬਾਅਦ ਮਾਂ ਦੀ ਗੋਦ ਹੋਈ ਹਰੀ! ਪਟਿਆਲਾ ਤੋਂ ਤਾਮਿਲਨਾਡੂ ਤੱਕ ਇਨਸਾਨੀਅਤ ਨੇ ਲਿਖੀ ਭਾਵੁਕ ਮਿਲਾਪ ਦੀ ਦਾਸਤਾਨ    ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਗੋਇਲ    ਪੰਜਾਬ ਸਰਕਾਰ ਵੱਲੋਂ ਘਨੌਰ ਹਲਕੇ ਦੇ 42 ਪਿੰਡਾਂ ਦੇ ਕਿਸਾਨਾਂ ਨੂੰ ਵੱਡਾ ਤੋਹਫ਼ਾ, ਲਿਫ਼ਟ ਸਿਸਟਮ ਰਾਹੀਂ ਮਿਲਿਆ ਨਹਿਰੀ ਪਾਣੀ    ਸਨੌਰ ਹਲਕੇ ਦੇ 79 ਪਿੰਡਾਂ ਦੀ 96,598 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਗੋਇਲ   
ਮੋਹਾਲੀ ‘ਚ ਸਕੂਲ ਅਤੇ ਫੋਰਟਿਸ ਹਸਪਤਾਲ ਨੂੰ ਬੰਬ ਧਮਕੀ
February 17, 2026
-

S M Singh / Mohali

ਮੋਹਾਲੀ ਦੇ ਇੱਕ ਨਿੱਜੀ ਸਕੂਲ ਅਤੇ ਫੋਰਟਿਸ ਹਸਪਤਾਲ ਸਮੇਤ ਕੁਝ ਸਥਾਨਾਂ ਨੂੰ ਈਮੇਲ ਰਾਹੀਂ ਬੰਬ ਧਮਕੀ ਮਿਲਣ ਕਾਰਨ ਹੜਕੰਪ ਮਚ ਗਿਆ। ਸੁਰੱਖਿਆ ਦੇ ਤੌਰ ‘ਤੇ ਸਕੂਲ ਤੁਰੰਤ ਖਾਲੀ ਕਰਵਾ ਕੇ ਬੱਚਿਆਂ ਅਤੇ ਸਟਾਫ ਨੂੰ ਘਰ ਭੇਜ ਦਿੱਤਾ ਗਿਆ, ਜਦਕਿ ਪੁਲਿਸ ਅਤੇ ਬੰਬ ਨਿਰੋਧਕ ਦਸਤੇ ਮੌਕੇ ‘ਤੇ ਜਾਂਚ ਕਰ ਰਹੇ ਹਨ। ਐਸਪੀ ਸਿਟੀ ਦਿਲਪ੍ਰੀਤ ਸਿੰਘ ਮੁਤਾਬਕ ਇਹ ਮੇਲ ਖਾਲਿਸਤਾਨ ਨੈਸ਼ਨਲ ਆਰਮੀ ਫੋਰਸ ਦੇ ਨਾਮ ‘ਤੇ ਭੇਜੀ ਗਈ ਹੈ ਅਤੇ ਪਹਿਲੀ ਜਾਂਚ ‘ਚ ਕੁਝ ਵੀ ਸ਼ੱਕੀ ਨਹੀਂ ਮਿਲਿਆ। ਉਨ੍ਹਾਂ ਕਿਹਾ ਕਿ ਵਿਦੇਸ਼ਾਂ ਤੋਂ ਅਜਿਹੀਆਂ ਕਾਪੀ-ਪੇਸਟ ਧਮਕੀਆਂ ਭੇਜ ਕੇ ਦਹਿਸ਼ਤ ਫੈਲਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਯਾਦ ਰਹੇ ਕਿ ਇਸ ਵੇਲੇ ਮੁੱਖ ਮੰਤਰੀ ਭਗਵੰਤ ਮਾਨ ਵੀ ਫੋਰਟਿਸ ਹਸਪਤਾਲ ਵਿੱਚ ਦਾਖਲ ਹਨ।


Recommended Posts