ਪਤਨੀ ਦਾ ਫੋਨ ਹੈਕ ਕਰਨਾ ਪਿਆ ਭਾਰੀ, It ਐਕਟ ਤਹਿਤ ਕੇਸ ਦਰਜ    ਪੰਜਾਬ ਵਿੱਚ Bjp ਦੀ ਸਰਕਾਰ ਬਣੀ ਤਾਂ 6 ਮਹੀਨਿਆਂ ’ਚ ਨਸ਼ਾ ਸਪਲਾਈ ਚੇਨ ਤੋੜਨ ਦਾ ਸ਼ਿਵਰਾਜ ਚੌਹਾਨ ਦਾ ਦਾਅਵਾ    ਸੰਗਰੂਰ ’ਚ ਨਸ਼ਿਆਂ ਖ਼ਿਲਾਫ਼ ਆਵਾਜ਼ ਚੁੱਕਣ ਵਾਲੇ ਨੌਜਵਾਨ ਨੇ ਨਿਗਲਿਆ ਜ਼ਹਿਰ    ਐੱਚ.ਐੱਸ. ਭੁੱਲਰ ਭ੍ਰਿਸ਼ਟਾਚਾਰ ਮਾਮਲਾ: ਆਕਾਸ਼ ਬੱਟਾ ਨੂੰ ਸਰਕਾਰੀ ਗਵਾਹ ਵਜੋਂ ਤਲਬ ਕਰਨ ਦੀ ਮਨਜ਼ੂਰੀ    ਪੰਜਾਬ ’ਚ ਜਬਰ ਜਨਾਹ ਕੇਸ ਮਗਰੋਂ ਕੈਨੇਡਾ ’ਚ ਅਮਰਜੀਤ ਚਾਵਲਾ! ਸਰੀ ’ਚ ਕਥਿਤ ਤੌਰ ’ਤੇ ਨਜ਼ਰ ਆਉਣ ਦੀ ਚਰਚਾ    ਅਕਾਲ ਤਖ਼ਤ ਸਾਹਿਬ ਦਾ ਵੱਡਾ ਫ਼ੈਸਲਾ: ਅਮਰਜੀਤ ਸਿੰਘ ਚਾਵਲਾ ਤੇ ਗਿਆਨੀ ਮਲਕੀਤ ਸਿੰਘ ਪੰਥ ’ਚੋਂ ਖ਼ਾਰਜ    ਅਬੂ ਧਾਬੀ ’ਚ ਮੁੜ ਧਮਾਲ ਪਾਉਣਗੇ ਸਲਮਾਨ ਖ਼ਾਨ, ਕਰਨ ਜੌਹਰ ਤੇ ਵਰੁਣ ਧਵਨ ਕਰਨਗੇ ਹੋਸਟਿੰਗ    Cnn-news18 ਦੀ ਸੀਨੀਅਰ ਪੱਤਰਕਾਰ ਪਾਇਲ ਮਹਿਤਾ ਦਾ 46 ਸਾਲ ਦੀ ਉਮਰ ’ਚ ਦੇਹਾਂਤ, Pm ਮੋਦੀ ਸਣੇ ਕਈ ਆਗੂਆਂ ਨੇ ਜਤਾਇਆ ਦੁੱਖ    ਦਿੱਲੀ ਯੂਨੀਵਰਸਿਟੀ ਵਿਦਿਆਰਥੀ ਯੂਨੀਅਨ ਚੋਣਾਂ ਦੇ ਨਤੀਜੇ ਐਲਾਨ, Abvp ਨੇ 4 ’ਚੋਂ 3 ਅਹੁਦੇ ਜਿੱਤੇ    ਅੰਮ੍ਰਿਤਸਰ Asi ਹਰਜੀਤ ਸਿੰਘ ਕਤਲਕਾਂਡ: 24 ਘੰਟਿਆਂ ਬਾਅਦ ਵੀ ਪੁਲੀਸ ਖਾਲੀ ਹੱਥ, Cctv ਫੁਟੇਜ ਖੰਗਾਲਣ ’ਚ ਜੁਟੀਆਂ ਟੀਮਾਂ   
ਯੁੱਧ ਨਸ਼ਿਆਂ ਵਿਰੁੱਧ 2.0' ਮੁਹਿੰਮ
February 17, 2026
Punjab-News

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਵਿੱਚ ਸਰਕਾਰ ਦਾ ਸਾਥ ਦੇਣ ਵਾਲੇ ਜੁਝਾਰੂ ਆਗੂਆਂ ਨੂੰ ਸਨਮਾਨਿਤ ਕੀਤਾ

Aman Makkar / Ludhiana

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜ਼ਿਲ੍ਹਾ ਮੋਗਾ ਦੇ ਪਿੰਡ ਕਿੱਲੀ ਚਹਿਲਾਂ ਵਿਖੇ ਸ਼ਿਰਕਤ ਕੀਤੀ ਗਈ। ਇਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਵਿੱਚ ਸਰਕਾਰ ਦਾ ਸਾਥ ਦੇਣ ਵਾਲੇ ਜੁਝਾਰੂ ਆਗੂਆਂ ਨੂੰ ਸਨਮਾਨਿਤ ਕੀਤਾ ਗਿਆ ਤੇ ਸਮਾਗਮ ਵਿੱਚ ਆਏ ਲੋਕਾਂ ਨੂੰ ਨਸ਼ਿਆਂ ਦੇ ਖ਼ਾਤਮੇ ਵਿਰੁੱਧ ਸਹੁੰ ਚੁਕਾਈ ਗਈ। …… As part of the anti-drug drive “Yudh Nashian Virudh 2.0” campaign, Chief Minister Bhagwant Singh Mann attended an event at village Killi Chahlan, Moga District. At the event, he honoured the dedicated leaders who have stood alongside the Punjab Government in its fight against drugs and administered an oath to the gathering, pledging collective resolve to eradicate drug abuse from Punjab. #YudhNashianVirudh #YudhNashianVirudh2.0 #DrugFreePunjab #PunjabGovtInitiatives #ਮੁੱਖ_ਮੰਤਰੀ_ਦਫ਼ਤਰ_ਪੰਜਾਬ #CMOPunjab

Punjab News


Recommended Posts