*‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*    ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ    ਰਾਹੁਲ ਗਾਂਧੀ ਨੂੰ ਝਟਕਾ? ਬੰਬੇ ਹਾਈ ਕੋਰਟ ਨੇ ਮਾਣਹਾਨੀ ਮਾਮਲੇ ’ਚ ਸੰਮਨ ਰੱਦ ਕਰਨ ਤੋਂ ਇਨਕਾਰ ਕੀਤਾ ਖ਼ਬਰ    ਹਲਦਵਾਨੀ ਜ਼ਮੀਨੀ ਵਿਵਾਦ: ਸੁਪਰੀਮ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸੁਰੱਖਿਆ ਸਖ਼ਤ    ਕਈ ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ, ਮਾਨਸੂਨ ਅਜੇ ਵੀ ਸਰਗਰਮ    ਸੁਪਰੀਮ ਕੋਰਟ: ਕੋਲੇਜੀਅਮ ਦੀਆਂ ਸਿਫ਼ਾਰਸ਼ਾਂ ’ਤੇ ਸਮਾਂ ਸੀਮਾ ਦੀ ਮੰਗ   
ਗਿਆਨੀ ਰਘਬੀਰ ਸਿੰਘ ਨੂੰ Sgpc ਦੀ 72 ਘੰਟਿਆਂ ਦੀ ਚੇਤਾਵਨੀ
February 19, 2026
-Sgpc-72-

S M Singh / Amritsar

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਦੀ ਹਾਲੀਆ ਪ੍ਰੈੱਸ ਕਾਨਫਰੰਸ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਤੁਰੰਤ ਹੰਗਾਮੀ ਬੈਠਕ ਬੁਲਾਈ। ਬੈਠਕ ਉਪਰੰਤ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਗਿਆਨੀ ਜੀ ਨੂੰ ਆਪਣੇ ਦੋਸ਼ਾਂ ਬਾਰੇ ਸਪੱਸ਼ਟੀਕਰਨ ਦੇਣ ਲਈ 72 ਘੰਟਿਆਂ ਦਾ ਸਮਾਂ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਨਿਰਧਾਰਿਤ ਮਿਆਦ ਵਿੱਚ ਸੰਤੋਸ਼ਜਨਕ ਜਵਾਬ ਨਾ ਮਿਲਣ ਦੀ ਸੂਰਤ ਵਿੱਚ ਅਗਲਾ ਕਦਮ ਚੁੱਕਿਆ ਜਾਵੇਗਾ। ਧਾਮੀ ਨੇ ਦਾਅਵਾ ਕੀਤਾ ਕਿ ਲਗਾਏ ਗਏ ਇਲਜ਼ਾਮ ਬੇਬੁਨਿਆਦ ਹਨ ਅਤੇ ਇਹ ਸੰਸਥਾ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਹੈ। ਉਨ੍ਹਾਂ ਕਿਹਾ ਕਿ ਐਸੇ ਉੱਚ ਅਹੁਦੇ ‘ਤੇ ਬੈਠ ਕੇ ਇਸ ਤਰ੍ਹਾਂ ਦੀ ਬਿਆਨਬਾਜ਼ੀ ਮਰਯਾਦਾ ਦੇ ਖਿਲਾਫ ਹੈ। ਕਮੇਟੀ ਵੱਲੋਂ ਸੰਸਥਾ ਅਤੇ ਪ੍ਰਬੰਧਾਂ ‘ਤੇ ਲਗੇ ਸਾਰੇ ਦੋਸ਼ ਰੱਦ ਕਰ ਦਿੱਤੇ ਗਏ ਹਨ ਅਤੇ ਲੋੜ ਪੈਣ ‘ਤੇ ਸਖ਼ਤ ਕਾਰਵਾਈ ਦਾ ਸੰਕੇਤ ਦਿੱਤਾ ਗਿਆ ਹੈ।

Sgpc 72


Recommended Posts