*‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*    ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ    ਰਾਹੁਲ ਗਾਂਧੀ ਨੂੰ ਝਟਕਾ? ਬੰਬੇ ਹਾਈ ਕੋਰਟ ਨੇ ਮਾਣਹਾਨੀ ਮਾਮਲੇ ’ਚ ਸੰਮਨ ਰੱਦ ਕਰਨ ਤੋਂ ਇਨਕਾਰ ਕੀਤਾ ਖ਼ਬਰ    ਹਲਦਵਾਨੀ ਜ਼ਮੀਨੀ ਵਿਵਾਦ: ਸੁਪਰੀਮ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸੁਰੱਖਿਆ ਸਖ਼ਤ    ਕਈ ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ, ਮਾਨਸੂਨ ਅਜੇ ਵੀ ਸਰਗਰਮ    ਸੁਪਰੀਮ ਕੋਰਟ: ਕੋਲੇਜੀਅਮ ਦੀਆਂ ਸਿਫ਼ਾਰਸ਼ਾਂ ’ਤੇ ਸਮਾਂ ਸੀਮਾ ਦੀ ਮੰਗ   
ਮੋਹਾਲੀ ਤੋਂ ਤੀਰਥ ਯਾਤਰਾ ਦੀ ਪੰਜਵੀਂ ਬੱਸ ਰਵਾਨਾ
February 20, 2026
-

S M Singh / Mohali

ਮੋਹਾਲੀ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਯੋਜਨਾ ਅਧੀਨ ਪੰਜਵੀਂ ਬੱਸ ਨੂੰ ਵਿਧਾਇਕ ਕੁਲਵੰਤ ਸਿੰਘ ਨੇ ਮਟੌਰ ਵਿਖੇ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਸ਼ਰਧਾਲੂਆਂ ਵਿੱਚ ਯਾਤਰਾ ਲਈ ਖਾਸ ਉਤਸ਼ਾਹ ਹੈ ਅਤੇ ਸਰਕਾਰ ਵੱਲੋਂ ਆਉਣ-ਜਾਣ ਅਤੇ ਰਹਿਣ ਦੀ ਪੂਰੀ ਵਿਵਸਥਾ ਕੀਤੀ ਗਈ ਹੈ। ਯਾਤਰਾ ਦੌਰਾਨ ਜੱਥਾ ਦਰਬਾਰ ਸਾਹਿਬ, ਦੁਰਗਿਆਨਾ ਮੰਦਰ, ਰਾਮ ਤੀਰਥ, ਵਾਲਮੀਕੀ ਮੰਦਰ, ਜਲਿਆਂਵਾਲਾ ਬਾਗ ਅਤੇ ਵਾਘਾ ਬਾਰਡਰ ਦੇ ਦਰਸ਼ਨ ਕਰੇਗਾ। ਉਨ੍ਹਾਂ ਦੱਸਿਆ ਕਿ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਲਈ ਵੀ ਅਜਿਹੀ ਯੋਜਨਾ ਸ਼ੁਰੂ ਕਰਨ ਬਾਰੇ ਵਿਚਾਰ ਚੱਲ ਰਹੇ ਹਨ। ਇਸ ਤੋਂ ਇਲਾਵਾ ਮੋਹਾਲੀ ਨਗਰ ਨਿਗਮ ਚੋਣਾਂ ਸਬੰਧੀ ਉਨ੍ਹਾਂ ਕਿਹਾ ਕਿ ਚੋਣਾਂ ਸਮੇਂ ਸਿਰ ਕਰਵਾਈਆਂ ਜਾਣਗੀਆਂ ਕਿਉਂਕਿ ਇਹ ਲੋਕਤੰਤਰਕ ਪ੍ਰਕਿਰਿਆ ਦਾ ਅਹਿਮ ਹਿੱਸਾ ਹਨ।


Recommended Posts