ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਰੀਬ 01.38 ਕਰੋੜ ਰੁਪਏ ਦੀ ਲਾਗਤ ਨਾਲ ਤਿੰਨ ਮਹੱਤਵਪੂਰਨ ਸੜਕ ਵਿਕਾਸ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ    ਰਾਮ ਨਗਰ ਸਿਵੀਆ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ 'ਤੇ ਆਧਾਰਿਤ ਡਾਕੂਮੈਂਟਰੀ ਦਿਖਾਈ    ਨਸ਼ਿਆਂ ਵਿਰੁੱਧ ਜੰਗ ਸਮੁੱਚੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ : ਰਾਜਪਾਲ ਗੁਲਾਬ ਚੰਦ ਕਟਾਰੀਆ    *ਮਹਾਨ ਸ਼ਹੀਦ ਊਧਮ ਸਿੰਘ ਦੇ ‘ਸ਼ਹੀਦੀ ਦਿਹਾੜੇ’ ’ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 107 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਪ੍ਰੋਜੈਕਟ ਸੁਨਾਮ ਨੂੰ ਸਮਰਪਿਤ*    ਪੰਜਾਬੀ ਯੂਨੀਵਰਸਿਟੀ ਅਤੇ Nisd ਵਿਚਕਾਰ ਸਮਾਜਿਕ ਭਲਾਈ ਤੇ ਯੁਵਾ ਵਿਕਾਸ ਲਈ ਸਹਿਯੋਗ ਸਮਝੌਤਾ    ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ    23 ਸਾਲਾਂ ਬਾਅਦ ਮਾਂ ਦੀ ਗੋਦ ਹੋਈ ਹਰੀ! ਪਟਿਆਲਾ ਤੋਂ ਤਾਮਿਲਨਾਡੂ ਤੱਕ ਇਨਸਾਨੀਅਤ ਨੇ ਲਿਖੀ ਭਾਵੁਕ ਮਿਲਾਪ ਦੀ ਦਾਸਤਾਨ    ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਗੋਇਲ    ਪੰਜਾਬ ਸਰਕਾਰ ਵੱਲੋਂ ਘਨੌਰ ਹਲਕੇ ਦੇ 42 ਪਿੰਡਾਂ ਦੇ ਕਿਸਾਨਾਂ ਨੂੰ ਵੱਡਾ ਤੋਹਫ਼ਾ, ਲਿਫ਼ਟ ਸਿਸਟਮ ਰਾਹੀਂ ਮਿਲਿਆ ਨਹਿਰੀ ਪਾਣੀ    ਸਨੌਰ ਹਲਕੇ ਦੇ 79 ਪਿੰਡਾਂ ਦੀ 96,598 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਗੋਇਲ   
ਝੁਨੀਰ ਵਿੱਚ ਨਵੀਂ ਸਰਕਾਰੀ ਆਈਟੀਈ ਦੀ ਨੀਂਹ 24 ਫਰਵਰੀ ਨੂੰ
February 23, 2026
-24-

Rajni / Sardulgarh

ਹਲਕਾ ਸਰਦੂਲਗੜ੍ਹ ਦੇ ਬਲਾਕ ਝੁਨੀਰ ਵਿੱਚ ਨਵੀਂ ਸਰਕਾਰੀ ਆਈ.ਟੀ.ਆਈ. ਦੀ ਇਮਾਰਤ ਦਾ ਨੀਂਹ ਪੱਥਰ 24 ਫਰਵਰੀ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਰੱਖਿਆ ਜਾਵੇਗਾ। ਪੰਜਾਬੀ ਯੂਨੀਵਰਸਿਟੀ ਬਾਬਾ ਧਿਆਨ ਦਾਸ ਨੇਬਰਹੁੱਡ ਕੈਂਪਸ ਵਿੱਚ ਹੋਣ ਵਾਲੇ ਰਾਜ ਪੱਧਰੀ ਸਮਾਗਮ ਲਈ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ, ਡੀ.ਆਈ.ਜੀ. ਹਰਜੀਤ ਸਿੰਘ, ਡਿਪਟੀ ਕਮਿਸ਼ਨਰ ਨਵਜੋਤ ਕੌਰ ਅਤੇ ਐਸ.ਐਸ.ਪੀ. ਭਾਗੀਰਥ ਸਿੰਘ ਮੀਨਾ ਨੇ ਤਿਆਰੀਆਂ ਅਤੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ। ਪ੍ਰਸ਼ਾਸਨ ਵੱਲੋਂ ਪਾਰਕਿੰਗ ਅਤੇ ਲੋਕਾਂ ਦੀ ਸਹੂਲਤ ਲਈ ਖ਼ਾਸ ਇੰਤਜ਼ਾਮ ਕੀਤੇ ਜਾ ਰਹੇ ਹਨ। ਬਣਾਂਵਾਲੀ ਨੇ ਕਿਹਾ ਕਿ ਇਹ ਆਈ.ਟੀ.ਆਈ. ਇਲਾਕੇ ਦੇ ਨੌਜਵਾਨਾਂ ਨੂੰ ਤਕਨੀਕੀ ਹੁਨਰ ਦੇ ਕੇ ਰੁਜ਼ਗਾਰ ਦੇ ਨਵੇਂ ਮੌਕੇ ਪ੍ਰਦਾਨ ਕਰੇਗੀ ਅਤੇ ਹਲਕੇ ਲਈ ਵੱਡਾ ਵਿਕਾਸੀ ਕਦਮ ਸਾਬਤ ਹੋਵੇਗੀ।

24


Recommended Posts