ਪਤਨੀ ਦਾ ਫੋਨ ਹੈਕ ਕਰਨਾ ਪਿਆ ਭਾਰੀ, It ਐਕਟ ਤਹਿਤ ਕੇਸ ਦਰਜ    ਪੰਜਾਬ ਵਿੱਚ Bjp ਦੀ ਸਰਕਾਰ ਬਣੀ ਤਾਂ 6 ਮਹੀਨਿਆਂ ’ਚ ਨਸ਼ਾ ਸਪਲਾਈ ਚੇਨ ਤੋੜਨ ਦਾ ਸ਼ਿਵਰਾਜ ਚੌਹਾਨ ਦਾ ਦਾਅਵਾ    ਸੰਗਰੂਰ ’ਚ ਨਸ਼ਿਆਂ ਖ਼ਿਲਾਫ਼ ਆਵਾਜ਼ ਚੁੱਕਣ ਵਾਲੇ ਨੌਜਵਾਨ ਨੇ ਨਿਗਲਿਆ ਜ਼ਹਿਰ    ਐੱਚ.ਐੱਸ. ਭੁੱਲਰ ਭ੍ਰਿਸ਼ਟਾਚਾਰ ਮਾਮਲਾ: ਆਕਾਸ਼ ਬੱਟਾ ਨੂੰ ਸਰਕਾਰੀ ਗਵਾਹ ਵਜੋਂ ਤਲਬ ਕਰਨ ਦੀ ਮਨਜ਼ੂਰੀ    ਪੰਜਾਬ ’ਚ ਜਬਰ ਜਨਾਹ ਕੇਸ ਮਗਰੋਂ ਕੈਨੇਡਾ ’ਚ ਅਮਰਜੀਤ ਚਾਵਲਾ! ਸਰੀ ’ਚ ਕਥਿਤ ਤੌਰ ’ਤੇ ਨਜ਼ਰ ਆਉਣ ਦੀ ਚਰਚਾ    ਅਕਾਲ ਤਖ਼ਤ ਸਾਹਿਬ ਦਾ ਵੱਡਾ ਫ਼ੈਸਲਾ: ਅਮਰਜੀਤ ਸਿੰਘ ਚਾਵਲਾ ਤੇ ਗਿਆਨੀ ਮਲਕੀਤ ਸਿੰਘ ਪੰਥ ’ਚੋਂ ਖ਼ਾਰਜ    ਅਬੂ ਧਾਬੀ ’ਚ ਮੁੜ ਧਮਾਲ ਪਾਉਣਗੇ ਸਲਮਾਨ ਖ਼ਾਨ, ਕਰਨ ਜੌਹਰ ਤੇ ਵਰੁਣ ਧਵਨ ਕਰਨਗੇ ਹੋਸਟਿੰਗ    Cnn-news18 ਦੀ ਸੀਨੀਅਰ ਪੱਤਰਕਾਰ ਪਾਇਲ ਮਹਿਤਾ ਦਾ 46 ਸਾਲ ਦੀ ਉਮਰ ’ਚ ਦੇਹਾਂਤ, Pm ਮੋਦੀ ਸਣੇ ਕਈ ਆਗੂਆਂ ਨੇ ਜਤਾਇਆ ਦੁੱਖ    ਦਿੱਲੀ ਯੂਨੀਵਰਸਿਟੀ ਵਿਦਿਆਰਥੀ ਯੂਨੀਅਨ ਚੋਣਾਂ ਦੇ ਨਤੀਜੇ ਐਲਾਨ, Abvp ਨੇ 4 ’ਚੋਂ 3 ਅਹੁਦੇ ਜਿੱਤੇ    ਅੰਮ੍ਰਿਤਸਰ Asi ਹਰਜੀਤ ਸਿੰਘ ਕਤਲਕਾਂਡ: 24 ਘੰਟਿਆਂ ਬਾਅਦ ਵੀ ਪੁਲੀਸ ਖਾਲੀ ਹੱਥ, Cctv ਫੁਟੇਜ ਖੰਗਾਲਣ ’ਚ ਜੁਟੀਆਂ ਟੀਮਾਂ   
ਕਿਸਾਨਾਂ ਉੱਪਰ ਹੋਏ ਅੱਤਿਆਚਾਰ ਦਾ ਖਮਿਆਜਾ ਸਰਕਾਰ ਨੂੰ ਭੁਗਤਣਾ ਪਵੇਗਾ- ਮਾਲਵਿੰਦਰ ਮਾਲੀ
February 24, 2026
Punjab-Political-News-

ਕਿਸਾਨਾਂ ਉੱਪਰ ਹੋਏ ਅੱਤਿਆਚਾਰ ਦਾ ਖਮਿਆਜਾ ਸਰਕਾਰ ਨੂੰ ਭੁਗਤਣਾ ਪਵੇਗਾ -ਮਾਲਵਿੰਦਰ ਮਾਲੀ

ਨਰੂਲਾ / Chandigarh

ਚੰਡੀਗੜ੍ਹ 24 ਫਰਵਰੀ, 2026 ( ਨਰੂਲਾ) ਆਮ ਆਦਮੀ ਪਾਰਟੀ ਦੇ ਐਮ.ਪੀ. ਮਾਲਵਿੰਦਰ ਸਿੰਘ ਕੰਗ ਨੇ ਕਿਸਾਨਾਂ ਦੇ ਹੱਕ ਵਿੱਚ ਡਟਦਿਆਂ ਇੱਕ ਨਿਡਰ ਬਿਆਨ ਦਿੱਤਾ ਹੈ ਕਿ ਕਿਸਾਨਾਂ ਉੱਪਰ ਹੋਏ ਅੱਤਿਆਚਾਰ ਦਾ ਖਮਿਆਜਾ ਸਰਕਾਰ ਨੂੰ ਭੁਗਤਣਾ ਪਵੇਗਾ। ਉਨ੍ਹਾਂ ਸਪੱਸ਼ਟ ਕੀਤਾ ਕਿ ਕਿਸਾਨਾਂ ਦੀ ਬਦੌਲਤ ਹੀ ਸਾਡੀ ਸਰਕਾਰ ਬਣੀ ਹੈ, ਇਸ ਲਈ ਜੇਕਰ ਕਿਸੇ ਵੀ ਅਫ਼ਸਰ ਜਾਂ ਲੀਡਰ ਨੇ ਅੰਨਦਾਤਾ 'ਤੇ ਤਸ਼ੱਦਦ ਕੀਤਾ ਹੈ, ਤਾਂ ਉਸ ਵਿਰੁੱਧ ਸਖ਼ਤ ਕਾਰਵਾਈ ਯਕੀਨੀ ਬਣਾਈ ਜਾਵੇਗੀ। ਮੁੱਖ ਮੰਤਰੀ ਭਗਵੰਤ ਮਾਨ ਜੀ ਦੇ ਧਿਆਨ ਵਿੱਚ ਸਾਰਾ ਮਾਮਲਾ ਹੈ ਅਤੇ ਕਿਸਾਨ ਹਮੇਸ਼ਾ ਸਾਡੀ ਰੀੜ੍ਹ ਦੀ ਹੱਡੀ ਰਹਿਣਗੇ। ਸਰਕਾਰ ਦਾ ਹਿੱਸਾ ਹੁੰਦਿਆਂ ਆਪਣੀ ਹੀ ਪ੍ਰਣਾਲੀ ਵਿਰੁੱਧ ਅਜਿਹੀ ਦਲੇਰਾਨਾ ਗੱਲ ਕਹਿਣੀ ਕਿਸੇ ਵੱਡੇ ਜਿਗਰੇ ਵਾਲੇ ਦਾ ਹੀ ਕੰਮ ਹੈ, ਜੋ ਮਾਲਵਿੰਦਰ ਕੰਗ ਦੀ ਸੂਝਵਾਨ ਸ਼ਖਸੀਅਤ ਨੂੰ ਦਰਸਾਉਂਦਾ ਹੈ। #MalwinderKang #FarmersProtest #PunjabPolitics #KisanMajdoorEktaZindabad #AAP #BhagwantMann #PunjabGovernment #JusticeForFarmers #PunjabiNews #LatestUpdate #KisanPower #PunjabDiAwaz

Punjab Political News


Recommended Posts