NOW
ਪੰਜਾਬ ਕਾਂਗਰਸ ਨੇ ਚੰਡੀਗੜ੍ਹ ਵਿੱਚ ਪ੍ਰੈੱਸ ਕਾਨਫਰੰਸ ਦੌਰਾਨ ਸਰਕਾਰ ਘੇਰੀ    🔵 ਦਰਿਆ ਹੀ ਪੰਜਾਬ ਦੀ ਪਛਾਣ — ਸੰਤ ਸੀਚੇਵਾਲ ਦੀ ਮੁਹਿੰਮ ਅੰਤਿਮ ਪੜਾਅ ‘ਚ 🔵 ਬੁੱਢੇ ਦਰਿਆ ਦੀ ਗੁਣਵੱਤਾ ‘ਚ ਸੁਧਾਰ, ਪਰ ਗੰਦਗੀ ਤੇ ਗੋਹੇ ਦੀ ਸਮੱਸਿਆ ਅਜੇ ਵੀ ਚੁਣੌਤੀ 📍 ਲੁਧਿਆਣਾ, 20 ਅਪ੍ਰੈਲ: ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਵੱਲੋਂ ਬੁੱਢੇ ਦਰਿਆ ਨੂੰ ਪ੍ਰਦੂਸ਼ਣ-ਮੁਕਤ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਹੁਣ ਅੰਤਿਮ ਪੜਾਅ ਵੱਲ ਵੱਧ ਰਹੀ ਹੈ। ਪਾਣੀ ਦੀ ਗੁਣਵੱਤਾ ਵਿੱਚ ਵੱਡਾ ਸੁਧਾਰ ਦਰਜ ਹੋਇਆ ਹੈ, ਜਿੱਥੇ Tds 3500 ਤੋਂ ਘਟ ਕੇ 675 ਤੱਕ ਆ ਗਿਆ ਹੈ, ਪਰ ਦਰਿਆ ਵਿੱਚ ਗੋਹੇ ਦੇ ਜਾਣ ਅਤੇ ਗੰਦਗੀ ਦੇ ਬੋਰੇ ਸੁੱਟਣ ਦੀ ਸਮੱਸਿਆ ਅਜੇ ਵੀ ਬਰਕਰਾਰ ਹੈ। 👉 ਹੈਬੋਵਾਲ Etp ਪਲਾਂਟ ਦੀਆਂ 6 ਮੋਟਰਾਂ ਬੰਦ ਹੋਣ     ਪੰਜਾਬ ਵਿੱਚ ਮਨੁੱਖੀ ਅਧਿਕਾਰਾਂ ਲਈ ਵਧੀ ਜਾਗਰੂਕਤਾ , ਰੋਜ਼ਾਨਾ 30 ਤੋਂ ਵੱਧ ਕੇ 400 ਸ਼ਿਕਾਇਤਾਂ!    ਪੰਜਾਬ ਦੇ ਲੋਕ ਆਪਣੇ ਮਨੁੱਖੀ ਅਧਿਕਾਰਾਂ ਪ੍ਰਤੀ ਜਾਗਰੂਕ ਹੋਏ, 30-35 ਤੋਂ ਵੱਧਕੇ 400 ਤੋਂ ਜ਼ਿਆਦਾ ਸ਼ਿਕਾਇਤਾਂ ਰੋਜ਼ਾਨਾ ਆਉਣ ਲੱਗੀਆਂ-ਪਦਮ ਸ਼੍ਰੀ ਜਤਿੰਦਰ ਸਿੰਘ ਸ਼ੰਟੀ    ਭਾਰਤ ਦਾ ਪਹਿਲਾ ਅਡਵਾਂਸਡ 3d ਸੈਮੀਕੰਡਕਟਰ ਯੂਨਿਟ ਓਡੀਸ਼ਾ ਵਿੱਚ -ਟੈਕਨੋਲੋਜੀ ਖੇਤਰ ਵਿੱਚ ਵੱਡੀ ਛਾਲ!    ਸੜਕਾਂ ਦੀ ਮੁਰੰਮਤ ਤੇਜ਼ ਕਰਨ ਲਈ ਵੱਡਾ ਫੈਸਲਾ    ਪੰਜਾਬ ਦੇ ਖੇਤਾਂ ਦੀ ਰੂਹ ਨੂੰ ਸਮਰਪਿਤ ਕਿਤਾਬ ਜਾਰੀ    ਗੁਰਲਾਲ ਘਨੌਰ ਨੇ ਰਾਜਪੁਰਾ ਤੋਂ ਖਾਨਪੁਰ-ਭੋਗਲਾਂ ਰਾਹੀਂ ਸੁਹਰੋਂ ਤੱਕ ਬਣਨ ਵਾਲੀ ਲਿੰਕ ਸੜਕ ਦਾ ਰੱਖਿਆ ਨੀਂਹ ਪੱਥਰ    ਡੀ.ਸੀ ਹਿਮਾਂਸ਼ੂ ਜੈਨ ਨੇ ਸ਼ਾਨਦਾਰ ਪ੍ਰਦਰਸ਼ਨ ਲਈ 8 ਬੈਂਕਾਂ ਦੇ ਅਧਿਕਾਰੀਆਂ ਦਾ ਕੀਤਾ ਸਨਮਾਨ*    ਬਿਹਾਰ ਦੇ ਨਵੇਂ ਮੁੱਖ ਮੰਤਰੀ ਸਮਰਾਟ ਚੌਧਰੀ ਨੇ ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਮੱਥਾ ਟੇਕਿਆ 🙏   
ਆਦੀਆਂ ਪੁਲਿਸ ਚੌਂਕੀ ਹੱਤਿਆਕਾਂਡ: ਇੱਕ ਦੋਸ਼ੀ ਢੇਰ, ਇੱਕ ਗ੍ਰਿਫ਼ਤਾਰ
February 25, 2026 12:56:06
-

S M Singh / Gurdaspur

ਗੁਰਦਾਸਪੁਰ ਦੇ ਆਦੀਆਂ ਪੁਲਿਸ ਚੌਂਕੀ ‘ਚ ਦੋ ਮੁਲਾਜ਼ਮਾਂ ਦੀ ਹੱਤਿਆ ਮਾਮਲੇ ਵਿੱਚ ਪੁਲਿਸ ਨੇ ਵੱਡੀ ਪ੍ਰਗਤੀ ਕਰਦਿਆਂ ਤਿੰਨ ਸ਼ੱਕੀ ਨੌਜਵਾਨਾਂ ਦੀ ਪਛਾਣ ਕਰ ਲਈ ਹੈ। ਡੀਆਈਜੀ ਸੰਦੀਪ ਗੋਇਲ ਮੁਤਾਬਕ ਦਿਲਾਵਰ ਸਿੰਘ ਗ੍ਰਿਫ਼ਤਾਰ ਹੋ ਚੁੱਕਾ ਹੈ, ਜਦਕਿ ਉਸ ਦਾ ਮੋਟਰਸਾਈਕਲ ਵਾਰਦਾਤ ਲਈ ਵਰਤਿਆ ਗਿਆ ਸੀ ਅਤੇ ਉਸ ਨੇ ਹੋਰ ਦੋ ਦੋਸ਼ੀਆਂ ਨੂੰ ਠਿਕਾਣਾ ਵੀ ਦਿੱਤਾ ਸੀ। ਫਰਾਰ ਰਣਜੀਤ ਸਿੰਘ ਨਾਲ ਮੁਠਭੇੜ ਦੌਰਾਨ ਉਸ ਦੀ ਮੌਤ ਹੋ ਗਈ, ਇਸ ਕਾਰਵਾਈ ਵਿੱਚ ਇੱਕ ਅਫਸਰ ਜ਼ਖਮੀ ਹੋਇਆ ਅਤੇ ਦੂਜਾ ਬੁਲੇਟਪ੍ਰੂਫ ਜੈਕਟ ਕਾਰਨ ਬਚ ਗਿਆ। ਪੁਲਿਸ ਅਨੁਸਾਰ ਮਾਮਲੇ ਦੇ ਸੰਬੰਧ ਸਰਹੱਦ ਪਾਰ ਤੱਕ ਜੁੜਦੇ ਦਿੱਖ ਰਹੇ ਹਨ ਅਤੇ ਨੌਜਵਾਨਾਂ ਨੂੰ ਭੜਕਾਉਣ ਦੀ ਕੋਸ਼ਿਸ਼ਾਂ ਬਾਰੇ ਚੇਤਾਵਨੀ ਦਿੱਤੀ ਗਈ ਹੈ। ਤੀਜਾ ਦੋਸ਼ੀ ਇੰਦਰਜੀਤ ਸਿੰਘ ਅਜੇ ਵੀ ਫਰਾਰ ਹੈ ਅਤੇ ਉਸ ਦੀ ਤਲਾਸ਼ ਜਾਰੀ ਹੈ।

Related News