*‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*    ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ    ਰਾਹੁਲ ਗਾਂਧੀ ਨੂੰ ਝਟਕਾ? ਬੰਬੇ ਹਾਈ ਕੋਰਟ ਨੇ ਮਾਣਹਾਨੀ ਮਾਮਲੇ ’ਚ ਸੰਮਨ ਰੱਦ ਕਰਨ ਤੋਂ ਇਨਕਾਰ ਕੀਤਾ ਖ਼ਬਰ    ਹਲਦਵਾਨੀ ਜ਼ਮੀਨੀ ਵਿਵਾਦ: ਸੁਪਰੀਮ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸੁਰੱਖਿਆ ਸਖ਼ਤ    ਕਈ ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ, ਮਾਨਸੂਨ ਅਜੇ ਵੀ ਸਰਗਰਮ    ਸੁਪਰੀਮ ਕੋਰਟ: ਕੋਲੇਜੀਅਮ ਦੀਆਂ ਸਿਫ਼ਾਰਸ਼ਾਂ ’ਤੇ ਸਮਾਂ ਸੀਮਾ ਦੀ ਮੰਗ   
ਆਂਗਣਵਾੜੀ ਵਰਕਰਾਂ ਦਾ ਸਰਕਾਰ ‘ਤੇ ਵਾਅਦੇ ਤੋੜਨ ਦਾ ਦੋਸ਼
February 26, 2026
-

S M Singh / Bathinda

ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ (ਸੀਟੂ) ਨੇ ਦੋਸ਼ ਲਗਾਇਆ ਹੈ ਕਿ ਚਾਰ ਸਾਲਾਂ ਵਿੱਚ ਸਰਕਾਰ ਵੱਲੋਂ ਕੀਤੇ ਵਾਅਦੇ ਪੂਰੇ ਨਹੀਂ ਹੋਏ ਅਤੇ ਮਾਣਭੱਤਾ ਵਧਾਉਣ ਸਮੇਤ ਕਈ ਮੰਗਾਂ ਅਜੇ ਵੀ ਅਧੂਰੀਆਂ ਹਨ। ਆਗੂਆਂ ਪ੍ਰਕਾਸ਼ ਕੌਰ ਸੋਹੀ ਅਤੇ ਪ੍ਰਤਿਭਾ ਸ਼ਰਮਾ ਨੇ ਕਿਹਾ ਕਿ ਫੇਸ ਰਿਕੋਗਨਾਈਜੇਸ਼ਨ ਸਿਸਟਮ ਲਈ ਸਰਕਾਰ ਵੱਲੋਂ ਮੋਬਾਇਲ ਦੇਣੇ ਸਨ, ਪਰ ਅਜੇ ਤੱਕ ਉਪਕਰਣ ਨਹੀਂ ਮਿਲੇ ਅਤੇ ਵਰਕਰ ਆਪਣੇ ਫੋਨਾਂ ਨਾਲ ਕੰਮ ਕਰਨ ਲਈ ਮਜਬੂਰ ਹਨ। ਅਜਨਾਲਾ ਦੀ ਇਕ ਵਰਕਰ ਦੀ ਸੇਵਾ ਸਮਾਪਤ ਕਰਨ ਨੂੰ ਉਨ੍ਹਾਂ ਨੇ ਨਾਜਾਇਜ਼ ਕਰਾਰ ਦਿੱਤਾ ਹੈ। ਜੱਥੇਬੰਦੀ ਨੇ ਜਸਵਿੰਦਰ ਕੌਰ ਦੀ ਤੁਰੰਤ ਬਹਾਲੀ, ਭਰਤੀ ਨਿਯਮਾਂ ਵਿੱਚ ਕੀਤੀਆਂ ਤਬਦੀਲੀਆਂ ਵਾਪਸ ਲੈਣ ਅਤੇ ਪੋਸ਼ਣ ਆਹਾਰ ਵਿੱਚ ਸੁਧਾਰ ਦੀ ਮੰਗ ਕੀਤੀ ਹੈ। ਇਨ੍ਹਾਂ ਮੁੱਦਿਆਂ ਨੂੰ ਲੈ ਕੇ 1 ਮਾਰਚ 2026 ਨੂੰ ਮਲੋਟ ਵਿੱਚ ਵਿਭਾਗੀ ਮੰਤਰੀ ਦੇ ਘਰਾਓ ਦਾ ਐਲਾਨ ਕੀਤਾ ਗਿਆ ਹੈ।


Recommended Posts