*‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*    ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ    ਰਾਹੁਲ ਗਾਂਧੀ ਨੂੰ ਝਟਕਾ? ਬੰਬੇ ਹਾਈ ਕੋਰਟ ਨੇ ਮਾਣਹਾਨੀ ਮਾਮਲੇ ’ਚ ਸੰਮਨ ਰੱਦ ਕਰਨ ਤੋਂ ਇਨਕਾਰ ਕੀਤਾ ਖ਼ਬਰ    ਹਲਦਵਾਨੀ ਜ਼ਮੀਨੀ ਵਿਵਾਦ: ਸੁਪਰੀਮ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸੁਰੱਖਿਆ ਸਖ਼ਤ    ਕਈ ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ, ਮਾਨਸੂਨ ਅਜੇ ਵੀ ਸਰਗਰਮ    ਸੁਪਰੀਮ ਕੋਰਟ: ਕੋਲੇਜੀਅਮ ਦੀਆਂ ਸਿਫ਼ਾਰਸ਼ਾਂ ’ਤੇ ਸਮਾਂ ਸੀਮਾ ਦੀ ਮੰਗ   
Sgpc ਦਫ਼ਤਰਾਂ ਵਿੱਚ ਕੁਰਤਾ-ਪਜਾਮਾ ਲਾਜ਼ਮੀ
February 26, 2026
Sgpc-

Rajni / Chandigarh

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਫ਼ਤਰਾਂ ਵਿੱਚ ਹੁਣ ਨਵਾਂ ਡਰੈੱਸ ਕੋਡ ਲਾਗੂ ਕਰ ਦਿੱਤਾ ਗਿਆ ਹੈ। ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ਮੁਤਾਬਕ ਕਰਮਚਾਰੀਆਂ ਲਈ ਦਫ਼ਤਰੀ ਸਮੇਂ ਦੌਰਾਨ ਕੁਰਤਾ-ਪਜਾਮਾ ਪਹਿਨਣਾ ਜ਼ਰੂਰੀ ਹੋਵੇਗਾ, ਜਦਕਿ ਪੈਂਟ-ਕਮੀਜ਼ ਪਹਿਨਣ ਦੀ ਇਜਾਜ਼ਤ ਨਹੀਂ ਰਹੇਗੀ। ਸੰਸਥਾ ਦੀ ਮਰਯਾਦਾ ਅਤੇ ਪਰੰਪਰਾਗਤ ਛਵੀ ਨੂੰ ਧਿਆਨ ਵਿੱਚ ਰੱਖਦੇ ਹੋਏ ਇਹ ਫੈਸਲਾ ਤੁਰੰਤ ਪ੍ਰਭਾਵ ਨਾਲ ਲਾਗੂ ਕੀਤਾ ਗਿਆ ਹੈ।

Sgpc


Recommended Posts