ਅਕਾਲ ਤਖ਼ਤ ਸਾਹਿਬ ਦਾ ਵੱਡਾ ਫ਼ੈਸਲਾ: ਅਮਰਜੀਤ ਸਿੰਘ ਚਾਵਲਾ ਤੇ ਗਿਆਨੀ ਮਲਕੀਤ ਸਿੰਘ ਪੰਥ ’ਚੋਂ ਖ਼ਾਰਜ    ਅਬੂ ਧਾਬੀ ’ਚ ਮੁੜ ਧਮਾਲ ਪਾਉਣਗੇ ਸਲਮਾਨ ਖ਼ਾਨ, ਕਰਨ ਜੌਹਰ ਤੇ ਵਰੁਣ ਧਵਨ ਕਰਨਗੇ ਹੋਸਟਿੰਗ    Cnn-news18 ਦੀ ਸੀਨੀਅਰ ਪੱਤਰਕਾਰ ਪਾਇਲ ਮਹਿਤਾ ਦਾ 46 ਸਾਲ ਦੀ ਉਮਰ ’ਚ ਦੇਹਾਂਤ, Pm ਮੋਦੀ ਸਣੇ ਕਈ ਆਗੂਆਂ ਨੇ ਜਤਾਇਆ ਦੁੱਖ    ਦਿੱਲੀ ਯੂਨੀਵਰਸਿਟੀ ਵਿਦਿਆਰਥੀ ਯੂਨੀਅਨ ਚੋਣਾਂ ਦੇ ਨਤੀਜੇ ਐਲਾਨ, Abvp ਨੇ 4 ’ਚੋਂ 3 ਅਹੁਦੇ ਜਿੱਤੇ    ਅੰਮ੍ਰਿਤਸਰ Asi ਹਰਜੀਤ ਸਿੰਘ ਕਤਲਕਾਂਡ: 24 ਘੰਟਿਆਂ ਬਾਅਦ ਵੀ ਪੁਲੀਸ ਖਾਲੀ ਹੱਥ, Cctv ਫੁਟੇਜ ਖੰਗਾਲਣ ’ਚ ਜੁਟੀਆਂ ਟੀਮਾਂ    ਥਾਈਲੈਂਡ ’ਚ ਸਿੱਖ ਬਜ਼ੁਰਗ ਨਾਲ ਕੁੱਟਮਾਰ ਦਾ ਵੀਡੀਓ ਵਾਇਰਲ, ਦਸਤਾਰ ਉਤਾਰਨ ਦਾ ਵੀ ਦਾਅਵਾ    Pau ਪਹੁੰਚੇ Cm ਮਾਨ ਦੇ ਕਾਫ਼ਲੇ ਅੱਗੇ ਬਿੱਟੂ ਦਾ ਪ੍ਰਦਰਸ਼ਨ, ਆਂਡੇ-ਟਮਾਟਰ ਸੁੱਟੇ ਜਾਣ ਮਗਰੋਂ ਪੁਲੀਸ ਨੇ ਲਿਆ ਹਿਰਾਸਤ ’ਚ    ਬਾਬਾ ਬਕਾਲਾ ’ਚ ਅਕਾਲੀ ਦਲ ਨੂੰ ਝਟਕਾ, ਛੱਜਲਵੱਡੀ ਪਿਉ-ਪੁੱਤਰ ‘ਆਪ’ ’ਚ ਸ਼ਾਮਲ    ਪੱਗ ’ਤੇ ਮਾਨ ਦੇ ਤਨਜ਼ ਦਾ ਸੈਣੀ ਵੱਲੋਂ ਜਵਾਬ, ਕਿਹਾ- ‘ਪੱਗ ਕਿਸੇ ਵੀ ਮੁੱਖ ਮੰਤਰੀ ਨਾਲੋਂ ਵੱਡੀ    Pau ਦੇ ਗੇਟ ਨੰਬਰ 8 ਬਾਹਰ ਸ਼ਰਾਬ ਦੀ ਬੋਤਲ, ਟਮਾਟਰ ਤੇ ਆਂਡੇ ਲੈ ਕੇ ਪਹੁੰਚੇ ਰਵਨੀਤ ਬਿੱਟੂ, Cm ਮਾਨ ’ਤੇ ਸਾਧਿਆ ਨਿਸ਼ਾਨਾ   
ਕਣਕ ਖ਼ਰੀਦ ਸੀਜ਼ਨ 1 ਅਪ੍ਰੈਲ ਤੋਂ ਸ਼ੁਰੂ ਹੋਣ ਦੀ ਸੰਭਾਵਨਾ -ਖੁਡੀਆ
February 26, 2026
Cmmann-Punjab-Politics-

ਫ਼ਸਲੀ ਖ਼ਰੀਦ ਸੰਬੰਧੀ ਤਿਆਰੀਆਂ ਦੀ ਨਿਗਰਾਨੀ ਲਈ ਗਠਿਤ ਮੰਤਰੀ ਸਮੂਹ (ਜੀ.ਓ.ਐੱਮ)

Dharaledar Bureau / Chandigarh

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਫ਼ਸਲੀ ਖ਼ਰੀਦ ਸੰਬੰਧੀ ਤਿਆਰੀਆਂ ਦੀ ਨਿਗਰਾਨੀ ਲਈ ਗਠਿਤ ਮੰਤਰੀ ਸਮੂਹ (ਜੀ.ਓ.ਐੱਮ) ਜਿਸ ਵਿੱਚ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ, ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਅਤੇ ਆਵਾਜਾਈ ਮੰਤਰੀ ਲਾਲਜੀਤ ਸਿੰਘ ਭੁੱਲਰ ਸ਼ਾਮਲ ਹਨ, ਨੇ ਆਉਣ ਵਾਲੇ ਕਣਕ ਖ਼ਰੀਦ ਸੀਜ਼ਨ 2026-27 ਦੀ ਵਿਆਪਕ ਸਮੀਖਿਆ ਕਰਨ ਲਈ ਮੀਟਿੰਗ ਕੀਤੀ। ਮੰਤਰੀ ਸਮੂਹ ਨੂੰ ਇਸ ਮੌਕੇ ਦੱਸਿਆ ਗਿਆ ਕਿ ਕਣਕ ਖ਼ਰੀਦ ਸੀਜ਼ਨ 1 ਅਪ੍ਰੈਲ ਤੋਂ ਸ਼ੁਰੂ ਹੋਣ ਦੀ ਸੰਭਾਵਨਾ ਹੈ ਅਤੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਵੱਲੋਂ ਲਗਭਗ 132 ਲੱਖ ਮੀਟ੍ਰਿਕ ਟਨ (ਐੱਲ.ਐੱਮ.ਟੀ.) ਉਪਜ ਦੀ ਖ਼ਰੀਦ ਕੀਤੀ ਜਾਵੇਗੀ। #ਕਣਕ_ਖ਼ਰੀਦ_ਸੀਜ਼ਨ #CMOPunjab #ਮੁੱਖ_ਮੰਤਰੀ_ਦਫ਼ਤਰ_ਪੰਜਾਬ

Cmmann Punjab Politics


Recommended Posts