ਸਚਿਨ ਪਾਇਲਟ ਦੀ ਐਂਟਰੀ ਨਾਲ ਇੱਕ ਮੰਚ ’ਤੇ ਆਏ ਪੰਜਾਬ ਕਾਂਗਰਸ ਦੇ ਧੜੇ    ਲਾਰੈਂਸ ਬਿਸ਼ਨੋਈ ਦੇ ਕਰੀਬੀ ਕਰਮਵੀਰ ਸਿੰਘ ਨੂੰ ਪੰਜਾਬ ਪੁਲੀਸ ਨੇ ਲਿਆ ਹਿਰਾਸਤ ’ਚ    ਬਾਈਕਰ ਸੀਆ ਨੂੰ ਟੱਕਰ ਮਾਰਨ ਵਾਲਾ ਕਲਿਆਣ ਬੈਂਸਲਾ ਪੁਲੀਸ ਦੀ ਗ੍ਰਿਫ਼ਤ ’ਚ    ਗੁਲਜ਼ਾਰ ਸਿੰਘ ਨੂੰ ਇਨਸਾਫ਼ ਦਿਵਾਉਣ ਲਈ ਕਾਂਗਰਸ ਦਾ ਚੰਡੀਗੜ੍ਹ ’ਚ ਧਰਨਾ    ਵਿਦੇਸ਼ੀ ਨੰਬਰ ਤੋਂ ਆਈ ਕਾਲ, ਮੰਗੇ 200 ਕਰੋੜ; ਗੋਲਡੀ ਬਰਾੜ ਦੇ ਨਾਂ ’ਤੇ ਧਮਕੀ    ਭਗਵੰਤ ਮਾਨ ਦੀ ‘ਨਕਲੀ ਪੱਗ’ ਵਾਲੀ ਟਿੱਪਣੀ ’ਤੇ ਨਾਇਬ ਸੈਣੀ ਦਾ ਪਲਟਵਾਰ, ਕਿਹਾ- ਗੁਰੂ ਸਾਹਿਬਾਨ ਤੋਂ ਮੁਆਫ਼ੀ ਮੰਗਣ    ਪੰਜਾਬ ਦੀ ਸਿਆਸਤ ’ਚ ਵੱਡੀ ਹਲਚਲ, ਪ੍ਰਕਾਸ਼ ਬਾਦਲ ਦੇ ਚਚੇਰੇ ਭਰਾ ਭਾਜਪਾ ’ਚ ਜਾਣਗੇ    ਖੇਡਾਂ ਵਤਨ ਪੰਜਾਬ ਦੀਆਂ 2026: ਪਾਤੜਾਂ ’ਚ 8ਵੇਂ ਦਿਨ ਖੇਡ ਮੈਦਾਨ ਬਣਿਆ ਜੋਸ਼ ਦਾ ਕੇਂਦਰ    ਨਸ਼ਾ ਸਪਲਾਈ ਕਰਨ ਵਾਲੇ ਹੀ ਕੱਢ ਰਹੇ ਨਸ਼ਾ ਮੁਕਤ ਪੰਜਾਬ ਯਾਤਰਾ’, Cm ਮਾਨ ਦਾ Bjp ’ਤੇ ਤਿੱਖਾ ਹਮਲਾ    ਬਿਜਲੀ ਕੱਟਾਂ ਦੇ ਹੰਗਾਮੇ ਵਿਚਾਲੇ ਵੱਡਾ ਪ੍ਰਸ਼ਾਸਨਿਕ ਫੇਰਬਦਲ, Pspcl ਦੇ Cmd ਬਦਲੇ   
ਆਡੀਆ ਚੈੱਕ ਪੋਸਟ ਕਤਲ ਕਾਂਡ ‘ਤੇ ਰੰਧਾਵਾ ਨੇ ਗ੍ਰਹਿ ਮੰਤਰੀ ਨੂੰ ਲਿਖਿਆ ਪੱਤਰ
February 27, 2026
-

Rajni / Gurdaspur

ਸੁਖਜਿੰਦਰ ਸਿੰਘ ਰੰਧਾਵਾ ਨੇ ਅਮਿਤ ਸ਼ਾਹ ਨੂੰ ਪੱਤਰ ਭੇਜ ਕੇ ਗੁਰਦਾਸਪੁਰ ਦੇ ਦੋਰਾਂਗਲਾ ਥਾਣਾ ਹਦੂਦ ਵਿੱਚ ਆਡੀਆ ਚੈੱਕ ਪੋਸਟ ‘ਤੇ ਦੋ ਵਰਦੀਧਾਰੀਆਂ ਦੀ ਹੱਤਿਆ ਮਾਮਲੇ ਵਿੱਚ ਤੁਰੰਤ ਕੇਂਦਰੀ ਦਖ਼ਲ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਮਾਮਲੇ ਦੀ ਨਿਰਪੱਖ ਜਾਂਚ ਲਈ ਇਸਨੂੰ National Investigation Agency ਜਾਂ Central Bureau of Investigation ਵਰਗੀ ਕੇਂਦਰੀ ਏਜੰਸੀ ਨੂੰ ਸੌਂਪਿਆ ਜਾਵੇ, ਨਾਲ ਹੀ ਸਰਹੱਦੀ ਸੁਰੱਖਿਆ ਪ੍ਰਬੰਧਾਂ ਦੀ ਉੱਚ ਪੱਧਰੀ ਸਮੀਖਿਆ ਕਰਕੇ ਦੋਸ਼ੀਆਂ ਦੀ ਜਵਾਬਦੇਹੀ ਤੈਅ ਕੀਤੀ ਜਾਵੇ। ਰੰਧਾਵਾ ਮੁਤਾਬਕ ਸ਼ਹੀਦ ਕਰਮਚਾਰੀਆਂ ਨੂੰ ਇਨਸਾਫ਼ ਦੇਣਾ ਅਤੇ ਸਰਹੱਦੀ ਇਲਾਕੇ ਵਿੱਚ ਲੋਕਾਂ ਦਾ ਭਰੋਸਾ ਮੁੜ ਕਾਇਮ ਕਰਨਾ ਬਹੁਤ ਜ਼ਰੂਰੀ ਹੈ, ਕਿਉਂਕਿ ਇਸ ਤਰ੍ਹਾਂ ਦੀ ਘਟਨਾ ਰਾਸ਼ਟਰੀ ਸੁਰੱਖਿਆ ‘ਤੇ ਗੰਭੀਰ ਸਵਾਲ ਖੜ੍ਹੇ ਕਰਦੀ ਹੈ।


Recommended Posts