ਲਾਰੈਂਸ ਬਿਸ਼ਨੋਈ ਦੇ ਕਰੀਬੀ ਕਰਮਵੀਰ ਸਿੰਘ ਨੂੰ ਪੰਜਾਬ ਪੁਲੀਸ ਨੇ ਲਿਆ ਹਿਰਾਸਤ ’ਚ    ਬਾਈਕਰ ਸੀਆ ਨੂੰ ਟੱਕਰ ਮਾਰਨ ਵਾਲਾ ਕਲਿਆਣ ਬੈਂਸਲਾ ਪੁਲੀਸ ਦੀ ਗ੍ਰਿਫ਼ਤ ’ਚ    ਗੁਲਜ਼ਾਰ ਸਿੰਘ ਨੂੰ ਇਨਸਾਫ਼ ਦਿਵਾਉਣ ਲਈ ਕਾਂਗਰਸ ਦਾ ਚੰਡੀਗੜ੍ਹ ’ਚ ਧਰਨਾ    ਵਿਦੇਸ਼ੀ ਨੰਬਰ ਤੋਂ ਆਈ ਕਾਲ, ਮੰਗੇ 200 ਕਰੋੜ; ਗੋਲਡੀ ਬਰਾੜ ਦੇ ਨਾਂ ’ਤੇ ਧਮਕੀ    ਭਗਵੰਤ ਮਾਨ ਦੀ ‘ਨਕਲੀ ਪੱਗ’ ਵਾਲੀ ਟਿੱਪਣੀ ’ਤੇ ਨਾਇਬ ਸੈਣੀ ਦਾ ਪਲਟਵਾਰ, ਕਿਹਾ- ਗੁਰੂ ਸਾਹਿਬਾਨ ਤੋਂ ਮੁਆਫ਼ੀ ਮੰਗਣ    ਪੰਜਾਬ ਦੀ ਸਿਆਸਤ ’ਚ ਵੱਡੀ ਹਲਚਲ, ਪ੍ਰਕਾਸ਼ ਬਾਦਲ ਦੇ ਚਚੇਰੇ ਭਰਾ ਭਾਜਪਾ ’ਚ ਜਾਣਗੇ    ਖੇਡਾਂ ਵਤਨ ਪੰਜਾਬ ਦੀਆਂ 2026: ਪਾਤੜਾਂ ’ਚ 8ਵੇਂ ਦਿਨ ਖੇਡ ਮੈਦਾਨ ਬਣਿਆ ਜੋਸ਼ ਦਾ ਕੇਂਦਰ    ਨਸ਼ਾ ਸਪਲਾਈ ਕਰਨ ਵਾਲੇ ਹੀ ਕੱਢ ਰਹੇ ਨਸ਼ਾ ਮੁਕਤ ਪੰਜਾਬ ਯਾਤਰਾ’, Cm ਮਾਨ ਦਾ Bjp ’ਤੇ ਤਿੱਖਾ ਹਮਲਾ    ਬਿਜਲੀ ਕੱਟਾਂ ਦੇ ਹੰਗਾਮੇ ਵਿਚਾਲੇ ਵੱਡਾ ਪ੍ਰਸ਼ਾਸਨਿਕ ਫੇਰਬਦਲ, Pspcl ਦੇ Cmd ਬਦਲੇ    ਬਿਜਲੀ ਕੱਟਾਂ ਤੋਂ ਪੰਜਾਬੀਆਂ ਨੂੰ ਮਿਲੇਗੀ ਰਾਹਤ, 15 ਸਤੰਬਰ ਤੋਂ ਕੱਟ ਬੰਦ ਕਰਨ ਦਾ ਦਾਅਵਾ   
ਪੰਜਾਬ ਸਰਕਾਰ ਨੇ ਸਮੱਗਰਾ ਦੀਆਂ 1007 ਅਸਾਮੀਆਂ ਕੀਤੀਆਂ ਰੈਗੂਲਰ
March 1, 2026
Sss-Board-Punjab-Government-

ਸਮੱਗਰਾ ਅਧੀਨ ਅਧਿਆਪਕਾਂ ਨੂੰ ਮਿਲੀ ਰਾਹਤ

ਨਰੂਲਾ / Chandigarh

ਸਿੱਖਿਆ ਵਿਭਾਗ ਵਿੱਚ 1007 ਅਸਾਮੀਆਂ ਦੀ ਰਚਨਾ ਕਰਕੇ ਸਮੱਗਰਾ ਸਿੱਖਿਆ ਅਭਿਆਨ (SSA) ਅਧੀਨ ਠੇਕੇ ਦੇ ਅਧਾਰ ਤੇ ਕੰਮ ਕਰਦੇ ਨਨ-ਟੀਚਿੰਗ ਕਰਮਚਾਰੀਆਂ ਦੀਆਂ ਸੇਵਾਵਾਂ ਪੰਜਾਬ ਸਰਕਾਰ, ਸਿੱਖਿਆ ਵਿਭਾਗ, ਪੰਜਾਬ ਅਧੀਨ ਰੈਗੂਲਰ/ਨਿਯਮਤ ਕਰਨ ਸਬੰਧੀ ਵਿਭਾਗ ਵੱਲੋਂ ਪਬਲਿਕ ਨੋਟਿਸ ਮੀਮੋ ਨੰ: 985890/202652753 ਮਿਤੀ 24.02.2026 ਨੂੰ ਜਾਰੀ ਕਰਦੇ ਹੋਏ ਵਿਭਾਗ ਦੀ ਵੈਬ-ਸਾਈਟ ਤੇ ਅਪਲੋਡ ਕੀਤੇ ਗਏ ਹਨ, ਜਿਸ ਦੇ ਵਿੱਚ ਲਿਖਿਆ ਗਿਆ ਹੈ ਕਿ “ਆਪ ਦੀਆਂ ਸੇਵਾਵਾਂ ਨਿਮਨ ਲਿਖਿਤ ਸ਼ਰਤਾਂ ਤਹਿਤ ਹੁਕਮ ਜਾਰੀ ਹੋਣ ਦੀ ਮਿਤੀ ਤੋਂ ਸਿੱਖਿਆ ਵਿਭਾਗ ਵਿੱਚ ਰੈਗੂਲਰਾਈਜ਼ ਕੀਤੀਆਂ ਜਾਂਦੀਆਂ ਹਨ।” ਉਕਤ ਜਾਰੀ ਕੀਤੇ ਗਏ ਹੁਕਮਾਂ ਵਿੱਚ “ਆਪ ਦੀਆਂ ਸੇਵਾਵਾਂ ਨਿਮਨ ਲਿਖਿਤ ਸ਼ਰਤਾਂ ਤਹਿਤ ਪੰਜਾਬ ਸਰਕਾਰ ਸਿੱਖਿਆ ਵਿਭਾਗ (ਸਿੱਖਿਆ-7 ਸ਼ਾਖਾ) ਦੇ ਹੁਕਮ ਨੰ: SED-EDU/712025-3ED 7/1206812/2025 (2) ਮਿਤੀ 23-09-2025 ਤੋਂ ਸਿੱਖਿਆ ਵਿਭਾਗ ਵਿੱਚ ਰੈਗੂਲਰਾਈਜ਼ ਕੀਤੀਆਂ ਜਾਂਦੀਆਂ ਹਨ।” ਪੜ੍ਹਿਆ ਜਾਵੇ। ਸਿੱਖਿਆ ਵਿਭਾਗ ਵਿੱਚ 1007 ਅਸਾਮੀਆਂ ਦੀ ਰਚਨਾ ਕਰਕੇ ਸਮੱਗਰਾ ਸਿੱਖਿਆ ਅਭਿਆਨ (SSA) ਅਧੀਨ ਠੇਕੇ ਦੇ ਅਧਾਰ ਤੇ ਕੰਮ ਕਰਦੇ ਨਨ-ਟੀਚਿੰਗ ਕਰਮਚਾਰੀਆਂ ਦੀਆਂ ਸੇਵਾਵਾਂ ਪੰਜਾਬ ਸਰਕਾਰ, ਸਿੱਖਿਆ ਵਿਭਾਗ, ਪੰਜਾਬ ਅਧੀਨ ਰੈਗੂਲਰ/ਨਿਯਮਤ ਕਰਨ ਸਬੰਧੀ ਵਿਭਾਗ ਵੱਲੋਂ ਜਾਰੀ ਕੀਤੇ ਰੈਗੂਲਰ ਸਬੰਧੀ ਨਿਯੁਕਤੀ ਪੱਤਰ ਵਿੱਚ ਸ਼ਰਤ ਨੰ: 16 ਲਿਖਿਆ ਗਿਆ ਹੈ “ਕਿ ਹਾਜ਼ਰ ਹੋਣ ਉਪਰੰਤ ਕਰਮਚਾਰੀ/ਕਰਮਚਾਰਨ ਇੱਕ ਸਾਲ ਦੇ ਅੰਦਰ-ਅੰਦਰ ਆਪ ਨੂੰ ਸਰਕਾਰ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਨਿਰਧਾਰਤ ਸਪੀਡ ਤੇ ਟਾਈਪ ਟੈਸਟ ਪਾਸ ਕਰਨਾ ਹੋਵੇਗਾ, ਉਸ ਉਪਰੰਤ ਹੀ ਸਾਲਾਨਾ ਤਰੱਕੀ/ਉਚੇਰਾ ਗਰੇਡ ਆਦਿ ਮਿਲੇਗਾ।” ਉਕਤ ਅਨੁਸਾਰ Government of Punjab, Department of School Education (Education-7 Branch) Memorandum For The Council of Ministers dated 05.09.2025 ਦੇ ਲੜੀ ਨੰ: 1.11 (vi) ਤੇ ਦਰਜ ਅਨੁਸਾਰ 120 ਘੰਟੇ ਦੇ ਕੰਪਿਊਟਰ ਕੋਰਸ ਅਤੇ ਟਾਈਪ ਟੈਸਟ (ਪੰਜਾਬੀ ਅਤੇ ਅੰਗਰੇਜੀ) ਤੋਂ ਛੋਟ ਦਿੱਤੀ ਜਾਂਦੀ ਹੈ। #school #teachers #NewsUpdate #SpecialTET #education

Sss Board Punjab Government


Recommended Posts