ਦਿੱਲੀ ਯੂਨੀਵਰਸਿਟੀ ਵਿਦਿਆਰਥੀ ਯੂਨੀਅਨ ਚੋਣਾਂ ਦੇ ਨਤੀਜੇ ਐਲਾਨ, Abvp ਨੇ 4 ’ਚੋਂ 3 ਅਹੁਦੇ ਜਿੱਤੇ    ਅੰਮ੍ਰਿਤਸਰ Asi ਹਰਜੀਤ ਸਿੰਘ ਕਤਲਕਾਂਡ: 24 ਘੰਟਿਆਂ ਬਾਅਦ ਵੀ ਪੁਲੀਸ ਖਾਲੀ ਹੱਥ, Cctv ਫੁਟੇਜ ਖੰਗਾਲਣ ’ਚ ਜੁਟੀਆਂ ਟੀਮਾਂ    ਥਾਈਲੈਂਡ ’ਚ ਸਿੱਖ ਬਜ਼ੁਰਗ ਨਾਲ ਕੁੱਟਮਾਰ ਦਾ ਵੀਡੀਓ ਵਾਇਰਲ, ਦਸਤਾਰ ਉਤਾਰਨ ਦਾ ਵੀ ਦਾਅਵਾ    Pau ਪਹੁੰਚੇ Cm ਮਾਨ ਦੇ ਕਾਫ਼ਲੇ ਅੱਗੇ ਬਿੱਟੂ ਦਾ ਪ੍ਰਦਰਸ਼ਨ, ਆਂਡੇ-ਟਮਾਟਰ ਸੁੱਟੇ ਜਾਣ ਮਗਰੋਂ ਪੁਲੀਸ ਨੇ ਲਿਆ ਹਿਰਾਸਤ ’ਚ    ਬਾਬਾ ਬਕਾਲਾ ’ਚ ਅਕਾਲੀ ਦਲ ਨੂੰ ਝਟਕਾ, ਛੱਜਲਵੱਡੀ ਪਿਉ-ਪੁੱਤਰ ‘ਆਪ’ ’ਚ ਸ਼ਾਮਲ    ਪੱਗ ’ਤੇ ਮਾਨ ਦੇ ਤਨਜ਼ ਦਾ ਸੈਣੀ ਵੱਲੋਂ ਜਵਾਬ, ਕਿਹਾ- ‘ਪੱਗ ਕਿਸੇ ਵੀ ਮੁੱਖ ਮੰਤਰੀ ਨਾਲੋਂ ਵੱਡੀ    Pau ਦੇ ਗੇਟ ਨੰਬਰ 8 ਬਾਹਰ ਸ਼ਰਾਬ ਦੀ ਬੋਤਲ, ਟਮਾਟਰ ਤੇ ਆਂਡੇ ਲੈ ਕੇ ਪਹੁੰਚੇ ਰਵਨੀਤ ਬਿੱਟੂ, Cm ਮਾਨ ’ਤੇ ਸਾਧਿਆ ਨਿਸ਼ਾਨਾ    H-1b Visa: ਭਾਰਤੀਆਂ ਲਈ ਵੱਡੀ ਖ਼ਬਰ, $1 ਲੱਖ ਵਾਲੀ ਸ਼ਰਤ ਇੱਕ ਸਾਲ ਹੋਰ ਵਧੀ    3.16 ਕਰੋੜ ਖਪਤਕਾਰਾਂ ਲਈ ਵੱਡੀ ਖ਼ਬਰ, ਬਾਇਓਮੈਟ੍ਰਿਕ ਵੈਰੀਫਿਕੇਸ਼ਨ ਨਾ ਕਰਵਾਉਣ ’ਤੇ ਸਬਸਿਡੀ ਵਾਲਾ ਰਿਫ਼ਿਲ ਬੰਦ    ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ Fir ਨੂੰ ਇੱਕ ਮਹੀਨਾ, ਅਜੇ ਤੱਕ ਨਹੀਂ ਹੋਈ ਗ੍ਰਿਫ਼ਤਾਰੀ   
ਮੱਧ-ਪੂਰਬ ਤਣਾਅ: ਫਸੇ ਪੰਜਾਬੀਆਂ ਲਈ ਸਰਕਾਰ ਨੇ ਖੋਲ੍ਹਿਆ 24 ਘੰਟੇ ਕੰਟਰੋਲ ਰੂਮ
March 2, 2026
-24-

Rajni / Chandigarh

ਮੱਧ-ਪੂਰਬ ਦੇ ਹਾਲਾਤਾਂ ਨੂੰ ਦੇਖਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਉੱਥੇ ਮੌਜੂਦ ਪੰਜਾਬੀਆਂ ਲਈ ਤੁਰੰਤ ਕਦਮ ਚੁੱਕਣ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਹਰ ਨਾਗਰਿਕ ਦੀ ਸੁਰੱਖਿਆ ਲਈ ਗੰਭੀਰ ਹੈ ਅਤੇ NRI ਵਿੰਗ ਵੱਲੋਂ 24 ਘੰਟੇ ਚੱਲਣ ਵਾਲਾ ਕੰਟਰੋਲ ਰੂਮ ਸ਼ੁਰੂ ਕਰ ਦਿੱਤਾ ਗਿਆ ਹੈ। ਮਦਦ ਲਈ 0172-2260042, 0172-2260043 ਜਾਂ ਵਟਸਐਪ +91 94787 79112 ‘ਤੇ ਸੰਪਰਕ ਕੀਤਾ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਕੇਂਦਰ ਦੇ ਵਿਦੇਸ਼ ਮੰਤਰਾਲੇ ਨਾਲ ਲਗਾਤਾਰ ਸਹਿਯੋਗ ਜਾਰੀ ਹੈ ਤਾਂ ਜੋ ਫਸੇ ਹੋਏ ਲੋਕਾਂ ਤੱਕ ਜਲਦੀ ਮਦਦ ਪਹੁੰਚੇ। ਪੰਜਾਬ ਵਿੱਚ ਰਹਿੰਦੇ ਪਰਿਵਾਰਾਂ ਨੂੰ ਅਪੀਲ ਕੀਤੀ ਗਈ ਹੈ ਕਿ ਸੰਬੰਧਿਤ ਵਿਅਕਤੀ ਦੀ ਪੂਰੀ ਜਾਣਕਾਰੀ ਤੁਰੰਤ ਸਾਂਝੀ ਕਰਨ ਅਤੇ ਘਬਰਾਉਣ ਦੀ ਬਜਾਏ ਸਰਕਾਰ ਨਾਲ ਸੰਪਰਕ ਬਣਾਈ ਰੱਖਣ।

24


Recommended Posts