*‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*    ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ    ਰਾਹੁਲ ਗਾਂਧੀ ਨੂੰ ਝਟਕਾ? ਬੰਬੇ ਹਾਈ ਕੋਰਟ ਨੇ ਮਾਣਹਾਨੀ ਮਾਮਲੇ ’ਚ ਸੰਮਨ ਰੱਦ ਕਰਨ ਤੋਂ ਇਨਕਾਰ ਕੀਤਾ ਖ਼ਬਰ    ਹਲਦਵਾਨੀ ਜ਼ਮੀਨੀ ਵਿਵਾਦ: ਸੁਪਰੀਮ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸੁਰੱਖਿਆ ਸਖ਼ਤ    ਕਈ ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ, ਮਾਨਸੂਨ ਅਜੇ ਵੀ ਸਰਗਰਮ    ਸੁਪਰੀਮ ਕੋਰਟ: ਕੋਲੇਜੀਅਮ ਦੀਆਂ ਸਿਫ਼ਾਰਸ਼ਾਂ ’ਤੇ ਸਮਾਂ ਸੀਮਾ ਦੀ ਮੰਗ   
ਪੰਜਾਬ ਪੁਲਸ ਦੇ ਡੀਐੱਸਪੀ ਦਲਜੀਤ ਸਿੰਘ ਦਾ ਦੇਹਾਂਤ
March 3, 2026
Punjab-Police-

ਪੰਜਾਬ ਪੁਲਸ ਦੇ ਡੀਐੱਸਪੀ ਦਲਜੀਤ ਸਿੰਘ ਦਾ ਦੇਹਾਂਤ

Dharaledar Bureau / Chandigarh

ਪੰਜਾਬ ਪੁਲਸ ਦੇ ਡੀਐੱਸਪੀ ਦਲਜੀਤ ਸਿੰਘ ਦਾ ਦੇਹਾਂਤ ਹੋ ਗਿਆ ਹੈ। ਉਹ 51 ਸਾਲਾਂ ਦੇ ਸਨ ਅਤੇ ਪਿਛਲੇ ਲੰਬੇ ਸਮੇਂ ਤੋਂ ਗੁਰਦੇ (ਕਿਡਨੀ) ਦੀ ਗੰਭੀਰ ਬੀਮਾਰੀ ਨਾਲ ਜੂਝ ਰਹੇ ਸਨ। ਉਨ੍ਹਾਂ ਦਾ ਇਲਾਜ ਮੋਹਾਲੀ ਦੇ ਮੈਕਸ ਹਸਪਤਾਲ ਵਿਚ ਚੱਲ ਰਿਹਾ ਸੀ, ਜਿੱਥੇ ਸੋਮਵਾਰ ਦੇਰ ਸ਼ਾਮ ਉਨ੍ਹਾਂ ਨੇ ਆਖਰੀ ਸਾਹ ਲਿਆ। ਡੀਐੱਸਪੀ ਦਲਜੀਤ ਸਿੰਘ ਲੁਧਿਆਣਾ ਦਿਹਾਤੀ ਪੁਲਸ ਦੇ ਐਂਟੀ ਨਾਰਕੋਟਿਕ ਵਿੰਗ ਵਿਚ ਤਾਇਨਾਤ ਸਨ। ਕਿਡਨੀ ਫੇਲ੍ਹ ਹੋਣ ਕਾਰਨ ਉਹ ਪਿਛਲੇ ਕਰੀਬ ਇਕ ਸਾਲ ਤੋਂ ਮੈਡੀਕਲ ਛੁੱਟੀ 'ਤੇ ਸਨ ਅਤੇ ਉਨ੍ਹਾਂ ਦਾ ਨਿਯਮਤ ਡਾਇਲਸਿਸ ਕੀਤਾ ਜਾ ਰਿਹਾ ਸੀ। ਉਨ੍ਹਾਂ ਨੂੰ ਇਕ ਨਿਡਰ ਅਤੇ ਦ੍ਰਿੜ ਅਧਿਕਾਰੀ ਵਜੋਂ ਜਾਣਿਆ ਜਾਂਦਾ ਸੀ, ਜਿਨ੍ਹਾਂ ਨੇ ਨਸ਼ਾ ਤਸਕਰਾਂ ਵਿਰੁੱਧ ਹਮੇਸ਼ਾ ਸਖ਼ਤ ਰੁਖ਼ ਅਪਣਾਇਆ।

Punjab Police


Recommended Posts