ਅੰਮ੍ਰਿਤਸਰ Asi ਹਰਜੀਤ ਸਿੰਘ ਕਤਲਕਾਂਡ: 24 ਘੰਟਿਆਂ ਬਾਅਦ ਵੀ ਪੁਲੀਸ ਖਾਲੀ ਹੱਥ, Cctv ਫੁਟੇਜ ਖੰਗਾਲਣ ’ਚ ਜੁਟੀਆਂ ਟੀਮਾਂ    ਥਾਈਲੈਂਡ ’ਚ ਸਿੱਖ ਬਜ਼ੁਰਗ ਨਾਲ ਕੁੱਟਮਾਰ ਦਾ ਵੀਡੀਓ ਵਾਇਰਲ, ਦਸਤਾਰ ਉਤਾਰਨ ਦਾ ਵੀ ਦਾਅਵਾ    Pau ਪਹੁੰਚੇ Cm ਮਾਨ ਦੇ ਕਾਫ਼ਲੇ ਅੱਗੇ ਬਿੱਟੂ ਦਾ ਪ੍ਰਦਰਸ਼ਨ, ਆਂਡੇ-ਟਮਾਟਰ ਸੁੱਟੇ ਜਾਣ ਮਗਰੋਂ ਪੁਲੀਸ ਨੇ ਲਿਆ ਹਿਰਾਸਤ ’ਚ    ਬਾਬਾ ਬਕਾਲਾ ’ਚ ਅਕਾਲੀ ਦਲ ਨੂੰ ਝਟਕਾ, ਛੱਜਲਵੱਡੀ ਪਿਉ-ਪੁੱਤਰ ‘ਆਪ’ ’ਚ ਸ਼ਾਮਲ    ਪੱਗ ’ਤੇ ਮਾਨ ਦੇ ਤਨਜ਼ ਦਾ ਸੈਣੀ ਵੱਲੋਂ ਜਵਾਬ, ਕਿਹਾ- ‘ਪੱਗ ਕਿਸੇ ਵੀ ਮੁੱਖ ਮੰਤਰੀ ਨਾਲੋਂ ਵੱਡੀ    Pau ਦੇ ਗੇਟ ਨੰਬਰ 8 ਬਾਹਰ ਸ਼ਰਾਬ ਦੀ ਬੋਤਲ, ਟਮਾਟਰ ਤੇ ਆਂਡੇ ਲੈ ਕੇ ਪਹੁੰਚੇ ਰਵਨੀਤ ਬਿੱਟੂ, Cm ਮਾਨ ’ਤੇ ਸਾਧਿਆ ਨਿਸ਼ਾਨਾ    H-1b Visa: ਭਾਰਤੀਆਂ ਲਈ ਵੱਡੀ ਖ਼ਬਰ, $1 ਲੱਖ ਵਾਲੀ ਸ਼ਰਤ ਇੱਕ ਸਾਲ ਹੋਰ ਵਧੀ    3.16 ਕਰੋੜ ਖਪਤਕਾਰਾਂ ਲਈ ਵੱਡੀ ਖ਼ਬਰ, ਬਾਇਓਮੈਟ੍ਰਿਕ ਵੈਰੀਫਿਕੇਸ਼ਨ ਨਾ ਕਰਵਾਉਣ ’ਤੇ ਸਬਸਿਡੀ ਵਾਲਾ ਰਿਫ਼ਿਲ ਬੰਦ    ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ Fir ਨੂੰ ਇੱਕ ਮਹੀਨਾ, ਅਜੇ ਤੱਕ ਨਹੀਂ ਹੋਈ ਗ੍ਰਿਫ਼ਤਾਰੀ    Ugc Net June 2026: ਇੰਗਲਿਸ਼, ਕਾਮਰਸ ਤੇ ਸੋਸ਼ਿਆਲੋਜੀ ਦਾ ਰੀ-ਐਗਜ਼ਾਮ ਨਤੀਜਾ ਜਾਰੀ   
ਅਸ਼ੀਰਵਾਦ ਸਕੀਮ ਤਹਿਤ 4,817 ਲਾਭਪਾਤਰੀਆਂ ਨੂੰ ₹24.57 ਕਰੋੜ ਦੀ ਮਦਦ
March 5, 2026
-4-817-24-57-

S M Singh / Chandigarh

ਪੰਜਾਬ ਸਰਕਾਰ ਵੱਲੋਂ ਸਮਾਜਿਕ ਨਿਆਂ ਅਤੇ ਸਮਾਵੇਸ਼ੀ ਵਿਕਾਸ ਨੂੰ ਮਜ਼ਬੂਤ ਕਰਨ ਲਈ ਕਈ ਭਲਾਈ ਯੋਜਨਾਵਾਂ ਲਾਗੂ ਕੀਤੀਆਂ ਜਾ ਰਹੀਆਂ ਹਨ। ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਹਾਸ਼ੀਆਗ੍ਰਸਤ ਵਰਗਾਂ ਨੂੰ ਮੁੱਖ ਧਾਰਾ ਨਾਲ ਜੋੜਨ ਲਈ ਲਗਾਤਾਰ ਕਦਮ ਚੁੱਕ ਰਹੀ ਹੈ। ਉਨ੍ਹਾਂ ਮੁਤਾਬਕ ਅਸ਼ੀਰਵਾਦ ਸਕੀਮ ਤਹਿਤ ਵਿੱਤੀ ਸਾਲ 2025–26 ਵਿੱਚ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਧੀਆਂ ਦੇ ਵਿਆਹ ਲਈ 4,817 ਲਾਭਪਾਤਰੀਆਂ ਨੂੰ ਲਗਭਗ ₹24.57 ਕਰੋੜ ਦੀ ਮਦਦ ਜਾਰੀ ਕੀਤੀ ਗਈ ਹੈ। ਮੰਤਰੀ ਨੇ ਕਿਹਾ ਕਿ ਇਸ ਸਕੀਮ ਅਧੀਨ ਘੱਟ ਆਮਦਨ ਵਾਲੇ ਪਰਿਵਾਰਾਂ ਦੀਆਂ ਧੀਆਂ ਨੂੰ ਵਿਆਹ ਸਮੇਂ ₹51,000 ਦੀ ਸਹਾਇਤਾ ਦਿੱਤੀ ਜਾਂਦੀ ਹੈ। ਇਹ ਰਕਮ ਡਾਇਰੈਕਟ ਬੇਨਿਫਿਟ ਟ੍ਰਾਂਸਫਰ (DBT) ਰਾਹੀਂ ਸਿੱਧੀ ਬੈਂਕ ਖਾਤਿਆਂ ਵਿੱਚ ਭੇਜੀ ਜਾਂਦੀ ਹੈ ਤਾਂ ਜੋ ਪਾਰਦਰਸ਼ਤਾ ਬਣੀ ਰਹੇ। ਉਨ੍ਹਾਂ ਦੱਸਿਆ ਕਿ ਯੋਜਨਾ ਦਾ ਲਾਭ ਉਹਨਾਂ ਪਰਿਵਾਰਾਂ ਨੂੰ ਮਿਲਦਾ ਹੈ ਜੋ ਪੰਜਾਬ ਦੇ ਨਿਵਾਸੀ ਹਨ ਅਤੇ ਜਿਨ੍ਹਾਂ ਦੀ ਸਾਲਾਨਾ ਆਮਦਨ ਨਿਰਧਾਰਤ ਸੀਮਾ ਤੋਂ ਘੱਟ ਹੈ, ਤਾਂ ਜੋ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਨੂੰ ਸਮਾਜਿਕ ਸੁਰੱਖਿਆ ਮਿਲ ਸਕੇ।

4 817 24 57


Recommended Posts