ਸਤਿਕਾਰ (ਸੋਧ) ਐਕਟ 2026’ ਲਈ ਪੰਜਾਬ ਸਰਕਾਰ ਨੇ ਬਣਾਈ 7 ਮੈਂਬਰੀ ਕਮੇਟੀ    ਜਲੰਧਰ Dav ਕਾਲਜ ’ਚ ਗੀਤ ਦੀ ਸ਼ੂਟਿੰਗ ਦੌਰਾਨ ਹਥਿਆਰਾਂ ਦੀ ਨੁਮਾਇਸ਼, ਪੰਜਾਬੀ ਗਾਇਕ ਨਿੱਝਰ ਖ਼ਿਲਾਫ਼ ਕੇਸ    ਪੰਜਾਬ ’ਚ ਬਿਜਲੀ ਕੱਟਾਂ ਖ਼ਿਲਾਫ਼ ਅਕਾਲੀ ਦਲ ਦਾ ਪ੍ਰਦਰਸ਼ਨ, ਪਾਵਰ ਮੰਤਰੀ ਨੂੰ ਬਰਖ਼ਾਸਤ ਕਰਨ ਦੀ ਮੰਗ    ਡਾ. ਗੁਰਪ੍ਰੀਤ ਕੌਰ ਨੇ ਮਜੀਠੀਆ-ਖਹਿਰਾ ਖ਼ਿਲਾਫ਼ ਦਰਜ ਕਰਵਾਇਆ ਅਪਰਾਧਿਕ ਮਾਣਹਾਨੀ ਕੇਸ    ਦਿੜ੍ਹਬਾ ਗੁਲਜ਼ਾਰ ਸਿੰਘ ਖ਼ੁਦਕੁਸ਼ੀ ਮਾਮਲੇ ’ਚ ਹਾਈ ਕੋਰਟ ਸਖ਼ਤ, ਨਿਰਪੱਖ ਜਾਂਚ ਦੇ ਨਿਰਦੇਸ਼    ਸਚਿਨ ਪਾਇਲਟ ਦੀ ਐਂਟਰੀ ਨਾਲ ਇੱਕ ਮੰਚ ’ਤੇ ਆਏ ਪੰਜਾਬ ਕਾਂਗਰਸ ਦੇ ਧੜੇ    ਲਾਰੈਂਸ ਬਿਸ਼ਨੋਈ ਦੇ ਕਰੀਬੀ ਕਰਮਵੀਰ ਸਿੰਘ ਨੂੰ ਪੰਜਾਬ ਪੁਲੀਸ ਨੇ ਲਿਆ ਹਿਰਾਸਤ ’ਚ    ਬਾਈਕਰ ਸੀਆ ਨੂੰ ਟੱਕਰ ਮਾਰਨ ਵਾਲਾ ਕਲਿਆਣ ਬੈਂਸਲਾ ਪੁਲੀਸ ਦੀ ਗ੍ਰਿਫ਼ਤ ’ਚ    ਗੁਲਜ਼ਾਰ ਸਿੰਘ ਨੂੰ ਇਨਸਾਫ਼ ਦਿਵਾਉਣ ਲਈ ਕਾਂਗਰਸ ਦਾ ਚੰਡੀਗੜ੍ਹ ’ਚ ਧਰਨਾ    ਵਿਦੇਸ਼ੀ ਨੰਬਰ ਤੋਂ ਆਈ ਕਾਲ, ਮੰਗੇ 200 ਕਰੋੜ; ਗੋਲਡੀ ਬਰਾੜ ਦੇ ਨਾਂ ’ਤੇ ਧਮਕੀ   
ਸਠਿਆਲਾ ਪਿੰਡ ਵਿੱਚ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ
March 7, 2026
-

S M Singh / Amritsar

ਅੰਮ੍ਰਿਤਸਰ ਜ਼ਿਲ੍ਹੇ ਦੇ ਬਾਬਾ ਬਕਾਲਾ ਸਾਹਿਬ ਹਲਕੇ ਦੇ ਪਿੰਡ ਸਠਿਆਲਾ ਵਿੱਚ ਉਸ ਵੇਲੇ ਤਣਾਅ ਪੈਦਾ ਹੋ ਗਿਆ ਜਦੋਂ ਸਵੇਰੇ ਗੁਰਦੁਆਰਾ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ ਧਾਮ ਵਿੱਚ ਬੇਅਦਬੀ ਦੀ ਘਟਨਾ ਸਾਹਮਣੇ ਆਈ। ਜਾਣਕਾਰੀ ਮੁਤਾਬਕ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਵਿੱਤਰ ਅੰਗ ਗਲੀਆਂ ਵਿੱਚ ਬਿਖਰੇ ਮਿਲੇ, ਜਿਸ ਨਾਲ ਪਿੰਡ ਵਾਸੀਆਂ ਵਿੱਚ ਭਾਰੀ ਦੁੱਖ ਅਤੇ ਗੁੱਸਾ ਫੈਲ ਗਿਆ। ਸੀਸੀਟੀਵੀ ਜਾਂਚ ਦੌਰਾਨ ਇਹ ਵੀ ਸਾਹਮਣੇ ਆਇਆ ਕਿ ਕੁਝ ਅਣਪਛਾਤੇ ਲੋਕਾਂ ਨੇ ਤਾਰਾਂ ਕੱਟ ਕੇ ਗੁਰਦੁਆਰੇ ਵਿੱਚ ਦਾਖਲ ਹੋ ਕੇ ਤੋੜਫੋੜ ਕੀਤੀ। ਸੂਚਨਾ ਮਿਲਦੇ ਹੀ ਪੁਲਿਸ ਟੀਮ ਸਵੇਰੇ ਮੌਕੇ ’ਤੇ ਪਹੁੰਚ ਗਈ ਅਤੇ ਇਲਾਕੇ ਨੂੰ ਘੇਰ ਕੇ ਜਾਂਚ ਸ਼ੁਰੂ ਕਰ ਦਿੱਤੀ। ਅਰੁਣ ਸ਼ਰਮਾ ਨੇ ਦੱਸਿਆ ਕਿ ਸੀਸੀਟੀਵੀ ਫੁਟੇਜ ਅਤੇ ਹੋਰ ਸਬੂਤ ਇਕੱਠੇ ਕਰਕੇ ਦੋਸ਼ੀਆਂ ਦੀ ਪਛਾਣ ਲਈ ਕਾਰਵਾਈ ਕੀਤੀ ਜਾ ਰਹੀ ਹੈ। ਇਸ ਘਟਨਾ ਨਾਲ ਸਥਾਨਕ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ ਅਤੇ ਪ੍ਰਸ਼ਾਸਨ ਨੇ ਭਰੋਸਾ ਦਿਵਾਇਆ ਹੈ ਕਿ ਜਲਦੀ ਹੀ ਜ਼ਿੰਮੇਵਾਰ ਲੋਕਾਂ ਨੂੰ ਕਾਬੂ ਕੀਤਾ ਜਾਵੇਗਾ।


Recommended Posts