ਦਿੱਲੀ ’ਚ 22 ਪੁਆਇੰਟਾਂ ’ਤੇ ਡਾਇਵਰਜਨ, 35 ਤੋਂ ਵੱਧ ਸੜਕਾਂ ’ਤੇ ਟਰੈਫਿਕ ਪਾਬੰਦੀਆਂ    ਦਿੱਲੀ ’ਚ 22 ਪੁਆਇੰਟਾਂ ’ਤੇ ਡਾਇਵਰਜਨ, 35 ਤੋਂ ਵੱਧ ਸੜਕਾਂ ’ਤੇ ਟਰੈਫਿਕ ਪਾਬੰਦੀਆਂ    *‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*    ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ    ਰਾਹੁਲ ਗਾਂਧੀ ਨੂੰ ਝਟਕਾ? ਬੰਬੇ ਹਾਈ ਕੋਰਟ ਨੇ ਮਾਣਹਾਨੀ ਮਾਮਲੇ ’ਚ ਸੰਮਨ ਰੱਦ ਕਰਨ ਤੋਂ ਇਨਕਾਰ ਕੀਤਾ ਖ਼ਬਰ    ਹਲਦਵਾਨੀ ਜ਼ਮੀਨੀ ਵਿਵਾਦ: ਸੁਪਰੀਮ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸੁਰੱਖਿਆ ਸਖ਼ਤ   
ਧੂਰੀ ਵਾਸੀਆਂ ਦੀ ਹਰੇਕ ਸਮੱਸਿਆ ਦਾ ਹੱਲ ਪਹਿਲ ਦੇ ਆਧਾਰ ’ਤੇ ਕੀਤਾ ਜਾਵੇਗਾ: ਓ.ਐਸ.ਡੀ. ਸੁਖਵੀਰ ਸਿੰਘ*
March 9, 2026
Sangrur-News

ਓ.ਐਸ.ਡੀ. ਸੁਖਵੀਰ ਸਿੰਘ ਨੇ ਅੱਜ ਮੁੱਖ ਮੰਤਰੀ ਸਹਾਇਤਾ ਕੇਂਦਰ ਧੂਰੀ ਵਿਖੇ ਹਲਕੇ ਦੇ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ

Dharaledar Bureau / Sangrur

ਧੂਰੀ, 9 ਮਾਰਚ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਓ.ਐਸ.ਡੀ. ਸੁਖਵੀਰ ਸਿੰਘ ਨੇ ਅੱਜ ਮੁੱਖ ਮੰਤਰੀ ਸਹਾਇਤਾ ਕੇਂਦਰ ਧੂਰੀ ਵਿਖੇ ਹਲਕੇ ਦੇ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ ਅਤੇ ਉਨ੍ਹਾਂ ਦੇ ਹੱਲ ਲਈ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਲੋੜੀਂਦੇ ਨਿਰਦੇਸ਼ ਦਿੱਤੇ। ਇਸ ਮੌਕੇ ਉਨ੍ਹਾਂ ਲੋਕਾਂ ਵੱਲੋਂ ਦੱਸੀਆਂ ਸਮੱਸਿਆਵਾਂ ਨੂੰ ਸੁਣਦਿਆਂ ਜਿਨ੍ਹਾਂ ਮਸਲਿਆਂ ਦਾ ਮੌਕੇ ’ਤੇ ਹੀ ਨਿਪਟਾਰਾ ਸੰਭਵ ਸੀ, ਉਹਨਾਂ ਦਾ ਤੁਰੰਤ ਹੱਲ ਕਰਵਾਇਆ ਅਤੇ ਕੁਝ ਮਸਲੇ ਸਬੰਧਤ ਵਿਭਾਗਾਂ ਨੂੰ ਭੇਜ ਕੇ ਇਹਨਾਂ ਦਾ ਨਿਪਟਾਰਾ ਸਮਾਂਬੱਧ ਢੰਗ ਨਾਲ ਕਰਨ ਦੀ ਹਦਾਇਤ ਕੀਤੀ। ਓ.ਐਸ.ਡੀ. ਸੁਖਵੀਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕਾਂ ਨੂੰ ਸੁਚੱਜਾ ਪ੍ਰਸ਼ਾਸਨ ਅਤੇ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਧੂਰੀ ਹਲਕੇ ਦੇ ਵਾਸੀਆਂ ਦੀ ਹਰੇਕ ਸਮੱਸਿਆ ਦਾ ਹੱਲ ਪਹਿਲ ਦੇ ਆਧਾਰ ’ਤੇ ਕੀਤਾ ਜਾਵੇਗਾ ਅਤੇ ਜਿਨ੍ਹਾਂ ਮਸਲਿਆਂ ਦਾ ਤੁਰੰਤ ਨਿਪਟਾਰਾ ਨਹੀਂ ਹੋ ਸਕਿਆ, ਉਹਨਾਂ ਨੂੰ ਸਬੰਧਤ ਵਿਭਾਗਾਂ ਕੋਲ ਭੇਜ ਕੇ ਨਿਰਧਾਰਿਤ ਸਮੇਂ ਅੰਦਰ ਹੱਲ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।

Sangrur News


Recommended Posts