ਅੰਮ੍ਰਿਤਸਰ ’ਚ ਦੋ ਗੋਲੀਕਾਂਡ: ਡਿਊਟੀ ਦੌਰਾਨ Asi ਹਰਜੀਤ ਸਿੰਘ ਦੀ ਹੱਤਿਆ, ਨੌਜਵਾਨ ਵੀ ਮਾਰਿਆ    5 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੇ ਪਾਸਪੋਰਟ ਨਿਯਮਾਂ ’ਚ ਬਦਲਾਅ, ਹੁਣ 5 ਸਾਲ ਤੱਕ ਹੋਵੇਗੀ ਵੈਧਤਾ    Air Canada ’ਤੇ ਗਿੱਪੀ ਗਰੇਵਾਲ ਦੇ ਗੰਭੀਰ ਦੋਸ਼, ਬਿਜ਼ਨਸ ਦੀ ਥਾਂ ਮਿਲੀ ਇਕੋਨੋਮੀ ਸੀਟ    ਪਟਿਆਲਾ ਵਿੱਚ 18 ਤੇ 19 ਸਤੰਬਰ ਨੂੰ ਹੋਵੇਗੀ ‘ਹਮਾਰੇ ਰਾਮ’ ਦੀ ਸ਼ਾਨਦਾਰ ਪੇਸ਼ਕਾਰੀ    Ed ਕਰੇਗੀ ਕ੍ਰਿਸ਼ਨੂੰ ਸ਼ਾਰਦਾ ਤੋਂ ਪੁੱਛਗਿੱਛ, 18 ਸਤੰਬਰ ਨੂੰ ਅਦਾਲਤ ’ਚ ਹੋਵੇਗੀ ਪੇਸ਼ੀ    ਕੈਨੇਡਾ ’ਚ ਵਾਇਰਲ ਹੋਇਆ ਲਾਰੈਂਸ ਬਿਸ਼ਨੋਈ ਗੈਂਗ ਦੇ ਨਾਂ ’ਤੇ ਕਥਿਤ ਧਮਕੀ ਭਰਿਆ ਪੱਤਰ    Upi ’ਤੇ 0.4% Mdr ਤੋਂ ਵਪਾਰੀ ਨਾਰਾਜ਼, ਨਕਦ ਭੁਗਤਾਨ ਨੂੰ ਦੇ ਸਕਦੇ ਨੇ ਤਰਜੀਹ    ਸਤਿਕਾਰ (ਸੋਧ) ਐਕਟ 2026’ ਲਈ ਪੰਜਾਬ ਸਰਕਾਰ ਨੇ ਬਣਾਈ 7 ਮੈਂਬਰੀ ਕਮੇਟੀ    ਜਲੰਧਰ Dav ਕਾਲਜ ’ਚ ਗੀਤ ਦੀ ਸ਼ੂਟਿੰਗ ਦੌਰਾਨ ਹਥਿਆਰਾਂ ਦੀ ਨੁਮਾਇਸ਼, ਪੰਜਾਬੀ ਗਾਇਕ ਨਿੱਝਰ ਖ਼ਿਲਾਫ਼ ਕੇਸ    ਪੰਜਾਬ ’ਚ ਬਿਜਲੀ ਕੱਟਾਂ ਖ਼ਿਲਾਫ਼ ਅਕਾਲੀ ਦਲ ਦਾ ਪ੍ਰਦਰਸ਼ਨ, ਪਾਵਰ ਮੰਤਰੀ ਨੂੰ ਬਰਖ਼ਾਸਤ ਕਰਨ ਦੀ ਮੰਗ   
ਬੱਚਿਆਂ 'ਤੇ ਸੋਸ਼ਲ ਮੀਡਿਆ ਦੇ ਪੈ ਰਹੇ ਗਲਤ ਪ੍ਰਭਾਵ ਉੱਤੇ ਬੋਲੇ ਅਮਨ ਅਰੋੜਾ
March 11, 2026
-

Rajni / Chandigarh

ਪੰਜਾਬ ਸਰਕਾਰ ਨਾਬਾਲਗ ਬੱਚਿਆਂ ਵੱਲੋਂ ਸੋਸ਼ਲ ਮੀਡੀਆ ਦੀ ਵਧ ਰਹੀ ਵਰਤੋਂ ਨੂੰ ਧਿਆਨ ਵਿੱਚ ਰੱਖਦਿਆਂ ਇਸ ਸਬੰਧੀ ਨਿਯਮ ਬਣਾਉਣ ਲਈ ਮਾਮਲਾ ਕੇਂਦਰ ਸਰਕਾਰ ਕੋਲ ਚੁੱਕੇਗੀ। ਮੰਤਰੀ ਅਮਨ ਅਰੋੜਾ ਨੇ ਵਿਧਾਨ ਸਭਾ ਵਿੱਚ ਕਿਹਾ ਕਿ ਡਿਜੀਟਲ ਸਮੱਗਰੀ ਉਮਰ ਦੇ ਅਧਾਰ ‘ਤੇ ਹੋਣੀ ਚਾਹੀਦੀ ਹੈ ਤਾਂ ਜੋ ਛੋਟੀ ਉਮਰ ਦੇ ਬੱਚਿਆਂ ਨੂੰ ਗਲਤ ਜਾਂ ਨੁਕਸਾਨਦਾਇਕ ਸਮੱਗਰੀ ਤੋਂ ਬਚਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਪੂਰੀ ਪਾਬੰਦੀ ਲਗਾਉਣ ਦੀ ਬਜਾਏ ਸੰਤੁਲਿਤ ਨਿਯਮ ਬਣਾਉਣ ਜ਼ਰੂਰੀ ਹਨ। ਸਰਕਾਰ ਵੱਲੋਂ ਬੱਚਿਆਂ ਦੀ ਔਨਲਾਈਨ ਸੁਰੱਖਿਆ ਲਈ ਕਈ ਕਦਮ ਵੀ ਚੁੱਕੇ ਜਾ ਰਹੇ ਹਨ। ਸਕੂਲਾਂ ਵਿੱਚ ਜਾਗਰੂਕਤਾ ਮੁਹਿੰਮਾਂ, ਅਧਿਆਪਕਾਂ ਨੂੰ ਤਿਆਰ ਕਰਨ ਅਤੇ ਸਾਈਬਰ ਅਪਰਾਧਾਂ ਦੀ ਸ਼ਿਕਾਇਤ ਲਈ ਸੁਵਿਧਾਵਾਂ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ। ਇਸਦੇ ਨਾਲ ਹੀ ਨੌਜਵਾਨਾਂ ਨੂੰ ਖੇਡਾਂ ਵੱਲ ਉਤਸ਼ਾਹਿਤ ਕਰਨ ਲਈ ਪਿੰਡਾਂ ਵਿੱਚ ਵੱਡੀ ਗਿਣਤੀ ਵਿੱਚ ਸਟੇਡੀਅਮ ਅਤੇ ਕਸਰਤ ਕੇਂਦਰ ਬਣਾਏ ਜਾ ਰਹੇ ਹਨ।


Recommended Posts